Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਿਮਾਚਲ

ਕਾਲਕਾ-ਸ਼ਿਮਲਾ ਰੇਲ ਮਾਰਗ ’ਤੇ ਚੱਲ ਰਹੀ ਹਾਲੀਡੇ ਸਪੈਸ਼ਲ ਟਰੇਨ ਬੰਦ

01 ਮਾਰਚ, 2026 04:42 PM

ਸ਼ਿਮਲਾ : ਵਿਸ਼ਵ ਵਿਰਾਸਤ ਕਾਲਕਾ-ਸ਼ਿਮਲਾ ਰੇਲ ਮਾਰਗ ’ਤੇ ਚੱਲ ਰਹੀ ਹਾਲੀਡੇ ਸਪੈਸ਼ਲ ਟਰੇਨ ਬੰਦ ਹੋ ਗਈ ਹੈ। ਇਹ ਟਰੇਨ ਬੀਤੇ ਦਸੰਬਰ ਮਹੀਨੇ ’ਚ ਟੂਰਿਸਟ ਸੀਜ਼ਨ ਨੂੰ ਦੇਖਦੇ ਹੋਏ ਚਲਾਈ ਗਈ ਸੀ। ਹੁਣ ਐਤਵਾਰ ਤੋਂ ਇਹ ਟਰੇਨ ਪਟੜੀ ’ਤੇ ਦੌੜਦੀ ਨਜ਼ਰ ਨਹੀਂ ਆਏਗੀ। ਹਾਲਾਂਕਿ ਹੋਰ ਨਿਯਮਤ ਟਰੇਨਾਂ ਤੈਅ ਸ਼ਡਿਊਲ ਅਨੁਸਾਰ ਚੱਲਦੀਆਂ ਰਹਿਣਗੀਆਂ। ਬੀਤੇ ਵਰ੍ਹੇ ਕ੍ਰਿਸਮਸ ਮਨਾਉਣ ਅਤੇ ਨਵੇਂ ਸਾਲ ਦੇ ਸਵਾਗਤ ਲਈ ਹੋਰਾਂ ਸੂਬਿਆਂ ਤੋਂ ਸ਼ਿਮਲਾ ਪਹੁੰਚਣ ਲਈ ਵੱਡੀ ਗਿਣਤੀ ’ਚ ਸੈਲਾਨੀਆਂ ਨੇ ਟਰੇਨ ਦੀ ਐਡਵਾਂਸ ਬੁਕਿੰਗ ਕਰਵਾਈ ਸੀ। ਵਧਦੀ ਭੀੜ ਨੂੰ ਕੰਟਰੋਲ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਰੇਲਵੇ ਪ੍ਰਬੰਧਨ ਨੇ ਇਹ ਹਾਲੀਡੇ ਸਪੈਸ਼ਲ ਟਰੇਨ 28 ਫਰਵਰੀ ਤੱਕ ਚਲਾਉਣ ਦਾ ਫੈਸਲਾ ਲਿਆ ਸੀ। ਹੁਣ ਸੈਲਾਨੀਆਂ ਦੀ ਆਮਦ ਆਮ ਵਾਂਗ ਹੋ ਗਈ ਹੈ, ਅਜਿਹੀ ਸਥਿਤੀ ’ਚ ਰੇਲਵੇ ਪ੍ਰਬੰਧਨ ਨੇ ਇਹ ਟਰੇਨ ਬੰਦ ਕਰਨ ਦਾ ਫੈਸਲਾ ਲਿਆ ਹੈ।

ਪਹਾੜਾਂ ਦੀ ਰਾਣੀ ’ਚ ਰਹੀ ਸੈਲਾਨੀਆਂ ਦੀ ਚਹਿਲ-ਪਹਿਲ

ਪਹਾੜਾਂ ਦੀ ਰਾਣੀ ਸ਼ਿਮਲਾ ’ਚ ਸ਼ਨੀਵਾਰ ਨੂੰ ਸੈਲਾਨੀਆਂ ਦੀ ਚਹਿਲ-ਪਹਿਲ ਵਧੇਰੇ ਦੇਖਣ ਨੂੰ ਮਿਲੀ। ਬੀਤੇ ਦਿਨਾਂ ਦੇ ਮੁਕਾਬਲੇ ਸੈਲਾਨੀਆਂ ਦੀ ਆਵਾਜਾਈ ’ਚ ਵਾਧਾ ਦਰਜ ਕੀਤਾ ਗਿਆ। ਇਸ ਨਾਲ ਸੈਰਗਾਹਾਂ ’ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਪੂਰਾ ਦਿਨ ਰਿਜ ਮੈਦਾਨ, ਮਾਲ ਰੋਡ, ਜਾਖੂ, ਕੁਫਰੀ ਆਦਿ ਸੈਰਗਾਹਾਂ ’ਤੇ ਸੈਲਾਨੀਆਂ ਦੀ ਆਵਾਜਾਈ ਦੇਖਣ ਨੂੰ ਮਿਲੀ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ