Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਕਾਲਜ ਦੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਹੁੰ ਚਕਾਉਣ ਦੀ ਰਸਮ  ਕੀਤੀ

19 ਅਗਸਤ, 2025 04:59 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਬੀ ਐਲ ਐਮ ਗਰਲਜ਼ ਕਾਲਜ ਵਿਖੇ ਬਡੀਜ਼ ਗਰੁੱਪ ਦੇ ਇੰਚਾਰਜ ਡਾ. ਗੌਰੀ ਅਤੇ ਡਾ. ਰੂਬੀ ਬਾਲਾ ਦੀ ਸਹਾਇਤਾ ਨਾਲ ਵਿਦਿਆਰਥਣਾਂ ਵਿੱਚ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।

ਗੌਰਤਲਬ ਹੈ ਕਿ ਮਿਨਿਸਟਰੀ ਆਫ ਸੋਸ਼ਲ ਜੱਸਟਿਸ ਐਂਡ ਇਮਪਾਵਰਮੈਂਟ ਵੱਲੋਂ ਕਾਲਜ ਦੇ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਹੁੰ ਚਕਾਉਣ ਦੀ ਰਸਮ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਦੌਰਾਨ ਬੀ ਐਲ ਐਮ ਗਰਲਜ਼ ਕਾਲਜ ਵਿੱਚ ਬੀ.ਏ, ਬੀ.ਕਾਮ ਅਤੇ  ਬੀ.ਸੀ.ਏ ਦੀਆਂ ਵਿਦਿਆਰਥਣਾਂ ਸਮੂਹ ਟੀਚਰ ਸਾਹਿਬਾਨ ਦੇ ਹਾਜਰੀ ਵਿੱਚ ਆਪਣੀ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਲਈ ਸਹੁੰ ਚੁੱਕ ਕੇ ਭਰੋਸਾ ਦਿੱਤਾ ਗਿਆ। ਪ੍ਰਿੰਸੀਪਲ ਤਨਪ੍ਰੀਤ ਕੌਰ ਵਾਲੀਆ ਜੀ ਨੇ ਦੱਸਿਆ ਕਿ ਵਿਦਿਆਰਥਣਾਂ ਨੂੰ ਇਸ ਤੋਂ ਇਲਾਵਾ ਡਰੱਗ ਅਬਿਊਜ਼ ਵਿਸ਼ਾ ਵੀ ਪੜਾਇਆ ਜਾਂਦਾ ਹੈ ਜਿਸ ਵਿੱਚ ਨਸ਼ਿਆਂ ਦੇ ਕਾਰਨ ਅਤੇ ਪੰਜਾਬ ਦੀ ਨਸ਼ਿਆਂ ਕਾਰਨ ਹੋ ਰਹੀ ਦਿਨੋ-ਦਿਨ ਮਾੜੀ ਦਸ਼ਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਚਣ ਦੇ ਲਈ ਸੁਝਾਅ ਵੀ ਦੱਸੇ ਜਾਂਦੇ ਹਨ।

ਇਸ ਦੌਰਾਨ ਵਿਦਿਆਰਥਣਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਉਹ ਸਮਾਜ ਵਿੱਚ ਵੱਧ ਰਹੇ ਨਸ਼ੇ ਨੂੰ ਖਤਮ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਸਹੁੰ ਚੁਕਾਉਣ ਦੀ ਰਸਮ ਡਾ. ਰੂਬੀ ਬਾਲਾ ਨੇ ਨਿਭਾਈ। ਇਸ ਮੌਕੇ ਡਾ. ਗੌਰੀ, ਪ੍ਰੋ. ਪੂਜਾ, ਪ੍ਰੋ. ਗੁਰਭਿੰਦਰ ਕੌਰ ਅਤੇ ਓੰਕਾਰ ਸਿੰਘ ਤੋ ਇਲਾਵਾ ਸਮੂਹ ਅਧਿਆਪਕ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ