Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਕਿਡਸ ਪ੍ਰਾਈਡ ਸਕੂਲ ਸਾਲਾਨਾ ਸਮਾਰੋਹ ਵਿਚ ਵਿਦਿਆਰਥੀਆ ਨੇ ਦਿੱਤੀਆਂ ਰੰਗਾਰੰਗ ਪੇਸ਼ਕਾਰੀਆਂ

19 ਨਵੰਬਰ, 2025 07:21 PM

ਪ੍ਰੀਤ ਪੱਤੀ

ਖਰੜ : ਕਿਡਸ ਪ੍ਰਾਈਡ ਸਕੂਲ ਖਰੜ ਵਿੱਚ ਆਯੋਜਿਤ ਸਾਲਾਨਾ ਸਮਾਗਮ ਵਿੱਚ ਛੋਟੇ-ਛੋਟੇ ਬੱਚਿਆਂ ਨੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਬੱਚਿਆਂ ਦੁਆਰਾ ਵੱਖ-ਵੱਖ ਖੇਤਰਾਂ ਦੇ ਲੋਕ ਨਾਚ ਦੀਆ ਪੇਸ਼ਕਾਰੀਆਂ ਕੀਤੀਆ ਗਈਆ। ਸਮਾਗਮ ਵਿੱਚ ਸਥਾਨਕ ਕੌਂਸਲਰ ਸਰਦਾਰ ਰਾਜਵੀਰ ਸਿੰਘ ਰਾਜੀ ਅਵਨਾਸ਼ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਨਵਨੀਤ ਕੌਰ ਵੀ ਮੁੱਖ ਮਹਿਮਾਨਾਂ ਵਜੋਂ ਸ਼ਾਮਲ ਹੋਏ। ਪੂਰੇ ਪ੍ਰੋਗਰਾਮ ਦੀ ਸੰਕਲਪਨਾ ਅਤੇ ਆਯੋਜਨ ਸਕੂਲ ਦੀ ਪ੍ਰਿੰਸੀਪਲ ਰੇਖਾ ਸ਼ਰਮਾ ਜੀ ਦੇ ਮਾਰਗਦਰਸ਼ਨ ਵਿੱਚ ਕੀਤਾ ਗਿਆ। ਕਿਡਸ ਪ੍ਰਾਈਡ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਅਤੇ ਇਸ ਸਮੇਂ ਇਹ ਆਪਣੇ ਖੇਤਰ ਦੇ ਪ੍ਰਮੁੱਖ ਸਕੂਲਾਂ ਵਿੱਚੋਂ ਇੱਕ ਹੈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰੇਖਾ ਜੀ ਨੇ ਸਾਰੇ ਸਟਾਫ ਸ਼੍ਰੀਮਤੀ ਰਜਨੀਸ਼ ਸ਼ਰਮਾ, ਅਨੂ ਸ਼ਰਮਾ, ਰੁਚੀ ਸ਼ਰਮਾ, ਅਮਨਦੀਪ, ਰੀਤਾ ਠਾਕੁਰ, ਨਿਰਮਲ ਕੌਰ, ਸੁਮਨ ਅਤੇ ਪਾਇਲ ਮੈਮ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...