Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਰਾਸ਼ਟਰੀ

ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ

16 ਨਵੰਬਰ, 2026 08:16 PM

ਨਵੀਂ ਦਿੱਲੀ : ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ : ਏ ਜਰਨੀ ਆਫ਼ ਲਵ’ ਸੋਮਵਾਰ ਨੂੰ ਦਿੱਲੀ ਵਿਚ ਲਾਂਚ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸੋਨੀਆ ਦੇ ਜੀਵਨ ’ਤੇ ਇਕ ਸ਼ਾਰਟ ਫ਼ਿਲਮ ਦਿਖਾਈ ਗਈ, ਜਿਸ ਨੂੰ ਦੇਖ ਕੇ ਉਹ ਭਾਵੁਕ ਹੋ ਗਏ ਅਤੇ ਪ੍ਰਿਅੰਕਾ ਨੇ ਉਨ੍ਹਾਂ ਨੂੰ ਗਲੇ ਲਗਾ ਲਿਆ। ਇਸ ਦੌਰਾਨ ਸੋਨੀਆ ਨੇ ਕਿਹਾ— ‘ਬਿਲੌਂਗਿੰਗ’ ਦੂਜੇ ਦੇਸ਼ ਤੋਂ ਆ ਕੇ ਇੱਥੇ ਜੁੜਨ ਲਈ ਕੀਤੀ ਗਈ ਸਖ਼ਤ ਮਿਹਨਤ ਦਾ ਨਾਂ ਹੈ। ਪ੍ਰੋਗਰਾਮ ਵਿਚ ਰਾਹੁਲ-ਪ੍ਰਿਅੰਕਾ ਦੇ ਨਾਲ ਕਾਂਗਰਸ ਸ਼ਾਸਿਤ ਸੂਬਿਆਂ ਹਿਮਾਚਲ ਪ੍ਰਦੇਸ਼, ਤੇਲੰਗਾਨਾ, ਕੇਰਲਮ ਅਤੇ ਕਰਨਾਟਕ ਦੇ ਮੁੱਖ ਮੰਤਰੀ ਮੌਜੂਦ ਸਨ।


ਪਹਿਲੀ ਲਾਈਨ ਵਿਚ ਅਖਿਲੇਸ਼-ਡਿੰਪਲ, ਰਾਹੁਲ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਦੇ ਨਾਲ ਬੈਠੇ ਸਨ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮੌਜੂਦਗੀ ਵੀ ਅਹਿਮ ਰਹੀ, ਜੋ ਹੁਣ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ। ਸੋਨੀਆ ਦੀ ਕਿਤਾਬ 10 ਨਵੰਬਰ ਨੂੰ ਹੀ ਬਾਜ਼ਾਰ ਵਿਚ ਆ ਚੁੱਕੀ ਹੈ। ਇਸ ਵਿਚ ਉਨ੍ਹਾਂ ਨੇ ਆਪਣੇ ਜੀਵਨ ਦੇ ਨਿੱਜੀ ਅਤੇ ਸਿਆਸੀ ਤਜ਼ਰਬਿਆਂ ਦਾ ਵਰਣਨ ਕੀਤਾ ਹੈ। ਇਸ ਵਿਚ ਇਟਲੀ ਵਿਚ ਬਿਤਾਏ ਬਚਪਨ, ਭਾਰਤ ਆਉਣ, ਰਾਜੀਵ ਗਾਂਧੀ ਨਾਲ ਵਿਆਹ ਅਤੇ ਭਾਰਤੀ ਸੱਭਿਆਚਾਰ ਨੂੰ ਅਪਣਾਉਣ ਦੀ ਯਾਤਰਾ ਦਾ ਜ਼ਿਕਰ ਹੈ। ਪੁਸਤਕ ਵਿਚ ਗਾਂਧੀ ਪਰਿਵਾਰ ਦੇ ਜੀਵਨ, ਔਖੇ ਹਾਲਾਤ, ਸੰਘਰਸ਼ਾਂ ਅਤੇ ਭਾਵਨਾਤਮਕ ਤਜ਼ਰਬਿਆਂ ਨੂੰ ਵੀ ਪੇਸ਼ ਕੀਤਾ ਗਿਆ ਹੈ।


ਮੈਨੂੰ ਵੀ ਆਪਣੀ ਸੱਸ ਤੋਂ ਲੱਗਦਾ ਸੀ ਡਰ
ਸੋਨੀਆ ਨੇ ਕਿਹਾ ਕਿ ਜਿਵੇਂ ਹਰ ਨੂੰਹ ਨੂੰ ਸੱਸ ਤੋਂ ਡਰ ਲੱਗਦਾ ਹੈ, ਮੈਨੂੰ ਵੀ ਆਪਣੀ ਸੱਸ ਇੰਦਰਾ ਜੀ ਤੋਂ ਡਰ ਲੱਗਦਾ ਸੀ। ਉਨ੍ਹਾਂ ਦੇ ਗੁੱਸੇ ਤੋਂ ਬਾਅਦ ਰਾਜੀਵ ਅਤੇ ਸੰਜੇ ਕਹਿੰਦੇ ਸਨ, ਚਲੋ ਤੂਫ਼ਾਨ ਲੰਘ ਗਿਆ। ਰਾਹੁਲ ਅਤੇ ਪ੍ਰਿਅੰਕਾ ਦੇ ਜਨਮ ਤੋਂ ਬਾਅਦ ਉਹ ਬਦਲ ਗਏ। ਸੋਨੀਆ ਨੇ ਦੱਸਿਆ ਕਿ ਰਾਜੀਵ ਜਦੋਂ ਪਾਇਲਟ ਸਨ ਤਾਂ ਉਨ੍ਹਾਂ ਦੀਆਂ ਹਫ਼ਤੇ ਵਿਚ ਦੋ ਫਲਾਈਟਾਂ ਹੁੰਦੀਆਂ ਸਨ। ਉਹ ਇੰਡੀਆ ਗੇਟ ’ਤੇ ਆਈਸਕ੍ਰੀਮ ਖੁਆਉਣ ਲੈ ਜਾਂਦੇ ਸਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼

ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼

ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਰਾਹੁਲ ਗਾਂਧੀ ਤੇ INDIA ਬਲਾਕ ਦੇ ਹੋਰ ਆਗੂਆਂ ਨੇ SIR ਮਾਮਲੇ 'ਤੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਰਾਹੁਲ ਗਾਂਧੀ ਤੇ INDIA ਬਲਾਕ ਦੇ ਹੋਰ ਆਗੂਆਂ ਨੇ SIR ਮਾਮਲੇ 'ਤੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ

ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ

ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ ਵਧਾਉਣ ’ਤੇ ਹੋਵੇਗੀ ਚਰਚਾ

ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ

ਨਕਸਲੀ ਹਿੰਸਾ ਦੀ ਸਭ ਤੋਂ ਵੱਡੀ ਕੀਮਤ ਆਦਿਵਾਸੀਆਂ ਨੇ ਚੁਕਾਈ : PM ਮੋਦੀ

"ਜੈ ਹੋ ਛੱਠੀ ਮਾਈਆ'', PM ਮੋਦੀ ਨੇ ਛੱਠ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ

ਭਾਰਤ ’ਚ ਹੁਣ ਲੋਕਤੰਤਰ ਨਹੀਂ ਰਿਹਾ : ਰਾਹੁਲ ਗਾਂਧੀ

NCR ਵਾਸੀਆਂ ਨੂੰ ਕੇਂਦਰ ਦੀ ਵੱਡੀ ਸੌਗ਼ਾਤ ! ਭਲਕੇ ਤੋਂ ਚੱਲਣਗੀਆਂ 8 ਵਾਧੂ 'ਨਮੋ ਭਾਰਤ' ਟਰੇਨਾਂ

NCR ਵਾਸੀਆਂ ਨੂੰ ਕੇਂਦਰ ਦੀ ਵੱਡੀ ਸੌਗ਼ਾਤ ! ਭਲਕੇ ਤੋਂ ਚੱਲਣਗੀਆਂ 8 ਵਾਧੂ 'ਨਮੋ ਭਾਰਤ' ਟਰੇਨਾਂ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

UP ’ਚ ਓਵੈਸੀ-ਚੰਦਰਸ਼ੇਖਰ ਦਾ ਗੱਠਜੋੜ, ਸਾਰੀਆਂ 403 ਵਿਧਾਨ ਸਭਾ ਸੀਟਾਂ ’ਤੇ ਲੜਾਂਗੇ ਚੋਣ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ

ਮਹਿਲਾ ਰਾਖਵਾਂਕਰਨ ਬਿੱਲ ਪਾਸ ਕਰਵਾਉਣ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਸਰਕਾਰ