Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਿਤਾਬ ਵਿਵਾਦ 'ਚ ਜਨਰਲ ਨਰਵਣੇ ਦਾ ਪਹਿਲਾ ਬਿਆਨ, 'X' 'ਤੇ ਪੋਸਟ ਸਾਂਝੀ ਕਰਕੇ ਦੱਸੀ 'ਸੱਚਾਈ'!

10 ਫ਼ਰਵਰੀ, 2026 08:17 PM

ਨਵੀਂ ਦਿੱਲੀ : ਭਾਰਤ ਦੇ ਸਾਬਕਾ ਫ਼ੌਜ ਮੁਖੀ ਜਨਰਲ ਮਨੋਜ ਮੁਕੁੰਦ ਨਰਵਣੇ ਦੀ ਚਰਚਿਤ ਕਿਤਾਬ 'ਫੋਰ ਸਟਾਰਸ ਆਫ ਡੈਸਟੀਨੀ' ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਉਨ੍ਹਾਂ ਨੇ ਪਹਿਲੀ ਵਾਰ ਆਪਣੀ ਚੁੱਪੀ ਤੋੜੀ ਹੈ। ਜਨਰਲ ਨਰਵਣੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਰਾਹੀਂ ਕਿਤਾਬ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਜਨਰਲ ਨਰਵਣੇ ਨੇ ਆਪਣੀ ਪੋਸਟ ਵਿੱਚ ਸਿਰਫ਼ 7 ਸ਼ਬਦਾਂ ਦੀ ਪ੍ਰਤੀਕਿਰਿਆ ਦਿੰਦਿਆਂ ਲਿਖਿਆ, "ਕਿਤਾਬ ਦਾ ਤਾਜ਼ਾ ਸਟੇਟਸ ਇਹ ਹੈ"। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਤਾਬ ਦੇ ਪ੍ਰਕਾਸ਼ਕ ਪੈਂਗੁਇਨ ਇੰਡੀਆ ਦੀ ਇੱਕ ਪੋਸਟ ਨੂੰ ਰੀ-ਪੋਸਟ ਕੀਤਾ ਹੈ। ਇਸ ਰਾਹੀਂ ਉਨ੍ਹਾਂ ਨੇ ਅਸਿੱਧੇ ਤੌਰ 'ਤੇ ਇਹ ਮੰਨ ਲਿਆ ਹੈ ਕਿ ਉਨ੍ਹਾਂ ਦੀ ਇਹ ਸਵੈ-ਜੀਵਨੀ ਅਜੇ ਤੱਕ ਪ੍ਰਕਾਸ਼ਿਤ ਨਹੀਂ ਹੋਈ ਹੈ।

ਕਿਤਾਬ ਦੇ ਪ੍ਰਕਾਸ਼ਕ 'ਪੈਂਗੁਇਨ ਰੈਂਡਮ ਹਾਊਸ ਇੰਡੀਆ' ਨੇ ਸਪੱਸ਼ਟ ਕੀਤਾ ਹੈ ਕਿ ਇਸ ਕਿਤਾਬ ਦੇ ਪ੍ਰਕਾਸ਼ਨ ਦੇ ਸਾਰੇ ਅਧਿਕਾਰ ਉਨ੍ਹਾਂ ਕੋਲ ਹਨ, ਪਰ ਇਹ ਕਿਤਾਬ ਅਜੇ ਤੱਕ ਪ੍ਰਕਾਸ਼ਿਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਤਾਬ ਦੀ ਕੋਈ ਵੀ ਕਾਪੀ, ਚਾਹੇ ਉਹ ਡਿਜੀਟਲ ਹੋਵੇ ਜਾਂ ਪ੍ਰਿੰਟ ਫਾਰਮੈਟ ਵਿੱਚ, ਅਜੇ ਤੱਕ ਨਾ ਤਾਂ ਛਪੀ ਹੈ, ਨਾ ਵੇਚੀ ਗਈ ਹੈ ਅਤੇ ਨਾ ਹੀ ਵੰਡੀ ਗਈ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਭਵਨ ਦੇ ਸਾਹਮਣੇ ਇਸ ਕਿਤਾਬ ਨੂੰ ਲਹਿਰਾਇਆ ਸੀ, ਜਿਸ ਤੋਂ ਬਾਅਦ ਵਿਵਾਦ ਹੋਰ ਗਰਮਾ ਗਿਆ ਸੀ। ਪ੍ਰਕਾਸ਼ਕ ਨੇ ਚੇਤਾਵਨੀ ਦਿੱਤੀ ਹੈ ਕਿ ਕਿਸੇ ਵੀ ਪਲੇਟਫਾਰਮ 'ਤੇ ਕਿਤਾਬ ਦੀ ਮੌਜੂਦਗੀ (ਪੀ.ਡੀ.ਐੱਫ. ਜਾਂ ਹੋਰ ਫਾਰਮੈਟ ਵਿੱਚ) ਕਾਪੀਰਾਈਟ ਦਾ ਉਲੰਘਣ ਹੈ। ਉਨ੍ਹਾਂ ਨੇ ਕਿਹਾ ਕਿ ਕਿਤਾਬ ਦੇ ਗੈਰ-ਕਾਨੂੰਨੀ ਅਤੇ ਬਿਨਾਂ ਇਜਾਜ਼ਤ ਦੇ ਬਟਵਾਰੇ ਦੇ ਖਿਲਾਫ਼ ਉਹ ਕਾਨੂੰਨੀ ਕਾਰਵਾਈ ਦਾ ਸਹਾਰਾ ਲੈਣਗੇ।

ਪੈਂਗੁਇਨ ਇੰਡੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਤਾਬ ਦੇ ਕਿਸੇ ਵੀ ਅਣਅਧਿਕਾਰਤ ਸਰਕੂਲੇਸ਼ਨ ਨੂੰ ਤੁਰੰਤ ਬੰਦ ਕੀਤਾ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ