Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

13 ਫ਼ਰਵਰੀ, 2026 04:59 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ ਬੀਤੇ 11.02.2026 ਤੋਂ 10.04.2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ