Monday, April 27, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਕਿਸ਼ੋਰ ਅਵਸਥਾ ਪ੍ਰੋਗਰਾਮ ਸਬੰਧੀ ਨੋਡਲ ਅਧਿਆਪਕਾਂ ਦੀ ਦੋ ਰੋਜਾ ਐਡਵੋਕੇਸੀ ਵਰਕਸ਼ਾਪ ਸੁਰੂ

20 ਅਗਸਤ, 2025 05:06 PM
ਨਵਾਂਸਹਿਰ (ਮਨੋਰੰਜਨ ਕਾਲੀਆ) : ਡਾਇਰੈਕਟਰ ਰਾਜ  ਵਿੱਦਿਅਕ ਖੋਜ਼ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲਾ ਸਿੱਖਿਆ ਅਫਸਰ (ਸੈ.ਸਿ/ਐਲੀ.ਸਿ)ਅਨੀਤਾ ਸ਼ਰਮਾ ਅਤੇ ਉਪ ਜਿਲਾ ਸਿੱਖਿਆ ਅਫਸਰ(ਸੈ.ਸਿ) ਲਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਕਿਸ਼ੋਰ ਅਵਸਥਾ ਪ੍ਰੋਗਰਾਮ ਤਹਿਤ ਨੋਡਲ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ ਜਾ ਰਹੀ ਹੈ । ਵਰਕਸ਼ਾਪ ਦੇ ਪਹਿਲੇ ਦਿਨ ਸਿਹਤ ਵਿਭਾਗ ਤੋਂ ਡਾਕਟਰ ਕਿਸ਼ਨ ਰਾਏ ਅਤੇ ਮੈਡਮ ਮਨਦੀਪ ਕੌਰ ਆਈ.ਸੀ.ਟੀ.ਸੀ ਕੌਂਸਲਰ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦੇ ਪਹਿਲੇ ਦਿਨ ਨਵੀਨ ਪਾਲ ਗੁਲਾਟੀ ਵੱਲੋਂ ਵਿਦਿਆਰਥੀਆਂ ਨੂੰ ਪਰੋੜ ਅਵਸਥਾ ਦੌਰਾਨ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਤੋਂ ਸਾਰੇ ਨੋਡਲ ਅਧਿਆਪਕਾਂ ਨੂੰ ਜਾਣੂੰ ਕਰਵਾਇਆ ਗਿਆ। ਉਹਨਾਂ ਕਿਹਾ ਕਿ ਅੱਜ ਕੱਲ ਵਿਦਿਆਰਥੀ ਮਾਨਸਿਕ ਦਬਾਉ ਦਾ ਸ਼ਿਕਾਰ ਹੋ ਰਹੇ ਹਨ ਪਰ ਉਸ ਦਾ ਪਤਾ ਵੀ ਨਹੀਂ ਲੱਗਦਾ ਜਿਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਨਿਘਾਰ ਆ ਰਿਹਾ ਹੈ ਅਤੇ ਸਾਨੂੰ ਇਹਨਾਂ ਮੁਸ਼ਕਲਾਂ ਤੋਂ ਉੱਪਰ ਉੱਠ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨਾ ਹੋਵੇਗਾ। ਮੈਡਮ ਨਵਨੀਤ ਕੌਰ ਲੈਕਚਰ ਬਾਇਓ ਵੱਲੋਂ ਵਿਗਿਆਨਿਕ ਤੌਰ ਤੇ ਵਿਦਿਆਰਥੀਆਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਗਿਆ। ਮੈਡਮ ਮਨਦੀਪ ਕੌਰ ਆਈ.ਸੀ.ਟੀ.ਸੀ ਕੌਂਸਲਰ ਵੱਲੋਂ ਐਚ ਆਈ ਵੀ ਅਤੇ ਏਡਜ਼ ਸਬੰਧੀ ਭਰਪੂਰ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਉਨਾਂ ਵੱਲੋਂ ਏਡਜ਼ ਜਾਗਰੂਕਤਾ ਨੰਬਰ 1097 ਨੂੰ ਵਿਦਿਆਰਥੀਆਂ ਨੂੰ ਦੱਸਣ ਬਾਬਤ ਕਿਹਾ ਗਿਆ ਅਤੇ ਇਹ ਵੀ ਕਿਹਾ ਕਿ ਐਚ ਆਈ ਵੀ ਦੇ ਟੈਸਟ ਤੋਂ ਘਬਰਾਉਣ ਦੀ ਲੋੜ ਨਹੀਂ। ਜੇਕਰ ਕੋਈ ਵੀ ਪੋਜੀਟਿਵ ਆ ਜਾਂਦਾ ਹੈ ਤਾਂ ਇਸ ਦਾ ਅੱਜ ਕੱਲ ਦਵਾਈ ਨਾਲ ਹੱਲ ਹੋ ਸਕਦਾ ਹੈ। ਉਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਨੇ ਦੱਸਿਆ ਕਿ ਅੱਜ ਦੇ ਪਹਿਲੇ ਦਿਨ ਦੀ ਵਰਕਸ਼ਾਪ ਵਿੱਚ ਵਿਚਾਰੇ ਗਏ ਸਾਰੇ ਮੁੱਦਿਆਂ ਨੂੰ ਸਕੂਲਾਂ ਵਿੱਚ ਲਾਗੂ ਕੀਤਾ ਜਾਵੇ ਵੱਖ ਵੱਖ ਕਰਵਾਈਆਂ ਜਾਣ ਵਾਲੀਆਂ ਗਤੀਆਂ ਵਿਧੀਆਂ ਨੂੰ ਕਰਵਾਉਣ ਉਪਰੰਤ ਰਜਿਸਟਰ ਵਿੱਚ ਦਰਜ ਕੀਤਾ ਜਾਵੇ ਜਿਸ ਦੀ ਸਮੇਂ ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇਗੀ। ਸਟੇਜ ਸੰਚਾਲਨ ਅਤੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਹਿੱਤ ਉਹਨਾਂ ਸਤਨਾਮ ਸਿੰਘ ਜਿਲਾ ਸਾਇੰਸ ਸੁਪਰਪਵਾਈਜ਼ਰ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ