Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ; ਬੰਗਾਲ ਚੋਣਾਂ ਆਜ਼ਾਦ ਤੇ ਸ਼ਾਂਤੀਪੂਰਨ ਹੋਣਗੀਆਂ : CEC

10 ਮਾਰਚ, 2026 07:39 PM

ਕੋਲਕਾਤਾ : ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ 'ਚ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਤੋਂ ਨਹੀਂ ਹਟਾਇਆ ਜਾਵੇਗਾ ਅਤੇ ਉਸ ਦੀ ਪਹਿਲ ਰਾਜ 'ਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਕਰਨਾ ਹੈ। ਸਿਆਸੀ ਦਲਾਂ ਅਤੇ ਅਧਿਕਾਰੀਆਂ ਨਾਲ ਕਈ ਬੈਠਕਾਂ ਤੋਂ ਬਾਅਦ ਕੋਲਕਾਤਾ 'ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੁਮਾਰ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਜਨਤਾ ਦਾ ਹਮੇਸ਼ਾ ਤੋਂ ਸ਼ਾਂਤੀਪੂਰਨ ਅਤੇ ਹਿੱਸੇਵਾਦੀ ਵਾਲੇ ਲੋਕਤੰਤਰ 'ਚ ਵਿਸ਼ਵਾਸ ਰਿਹਾ ਹੈ। ਉਨ੍ਹਾਂ ਕਿਹਾ,''ਸਾਡਾ ਟੀਚਾ ਬੰਗਾਲ 'ਚ ਆਜ਼ਾਦ ਅਤੇ ਨਿਰਪੱਖ ਚੋਣਾਂ ਅਤੇ ਸ਼ਾਂਤੀਪੂਰਨ ਵੋਟਿੰਗ ਯਕੀਨੀ ਕਰਨਾ ਹੈ।''

ਮੁੱਖ ਚੋਣ ਕਮਿਸ਼ਨ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹਰੇਕ ਯੋਗ ਵੋਟਰ ਨੂੰ ਆਪਣਾ ਵੋਟ ਪਾਉਣ ਦਾ ਮੌਕਾ ਮਿਲੇਗਾ। ਕੁਮਾਰ ਨੇ ਕਿਹਾ,''ਕਿਸੇ ਵੀ ਯੋਗ ਵੋਟਰ ਦਾ ਨਾਂ ਨਹੀਂ ਹਟਾਇਆ ਜਾਵੇਗਾ।'' ਰਾਜ 'ਚ ਚੋਣ ਪ੍ਰਕਿਰਿਆ ਦੇ ਵਿਆਪਕ ਰੂਪ ਨੂੰ ਰੇਖਾਂਕਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਲਗਭਗ 80,000 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ 'ਚੋਂ ਲਗਭਗ 61,000 ਪੇਂਡੂ ਖੇਤਰਾਂ 'ਚ ਸਥਿਤ ਹਨ। ਕੁਮਾਰ ਨੇ ਇਹ ਐਲਾਨ ਕੀਤਾ ਕਿ ਵੋਟਿੰਗ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਵਧਾਉਣ ਲਈ ਚੋਣ ਕਮਿਸ਼ਨ ਰਾਜ ਭਰ ਦੇ ਵੋਟਿੰਗ ਕੇਂਦਰਾਂ 'ਤੇ 100 ਫੀਸਦੀ 'ਵੈੱਬਕਾਸਟਿੰਗ' ਲਾਗੂ ਕਰੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ