Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਕਿਹੜਾ ਮੰਤਰਾਲਾ ਸੰਭਾਲਣਗੇ ਸੰਜੀਵ ਅਰੋੜਾ? ਮਿਲ ਸਕਦੇ ਨੇ ਇਹ ਵਿਭਾਗ

24 ਜੂਨ, 2025 07:52 PM

ਲੁਧਿਆਣਾ : ਹਲਕਾ ਵੈਸਟ ਦੀ ਉਪ ਚੋਣ ਦੌਰਾਨ ਆਪਣੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ. ਐੱਮ. ਭਗਵੰਤ ਮਾਨ ਨੇ ਸੰਜੀਵ ਅਰੋੜਾ ਨੂੰ ਜਿੱਤਣ ’ ਤੇ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ।

ਹੁਣ ਉਪ ਚੋਣ ਦੇ ਨਤੀਜਿਆਂ ਵਿਚ ਸੰਜੀਵ ਅਰੋੜਾ ਨੂੰ ਸ਼ਾਨਦਾਰ ਜਿੱਤ ਹਾਸਲ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਕੇਜਰੀਵਾਲ ਅਤੇ ਸੀ. ਐੱਮ. ਮਾਨ ਦੇ ਵਾਅਦੇ ਮੁਤਾਬਕ ਮੰਤਰੀ ਬਣਾਊਣ ਦੀ ਚਰਚਾ ਸ਼ੁਰੂ ਹੋ ਗਈ ਹੈ, ਜਿਸ ਨਾਲ ਜੁੜਿਆ ਇਕ ਪਹਿਲੂ ਇਹ ਵੀ ਹੈ ਕਿ ਸੰਜੀਵ ਅਰੋੜਾ ਲੁਧਿਆਣਾ ਲੋਕ ਸਭਾ ਸੀਟ ਤੋਂ ਜਿੱਤੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ’ਚੋਂ ਪਹਿਲੇ ਮੰਤਰੀ ਬਣਨਗੇ ਕਿਉਂਕਿ ਇਸ ਤੋਂ ਪਹਿਲਾ ਜ਼ਿਲਾ ਲੁਧਿਆਣਾ ਤੋਂ ਜੋ ਦੋ ਮੰਤਰੀ ਤਰੁਣਜੀਤ ਸੌਂਧ ਅਤੇ ਹਰਦੀਪ ਮੁੰਡੀਆਂ ਬਣਾਏ ਗਏ ਹਨ, ਉਨ੍ਹਾਂ ਦਾ ਏਰੀਆ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਆਉਂਦਾ ਹੈ। ਜਿਸ ਦੇ ਮੁਕਾਬਲੇ ਲੁਧਿਆਣਾ ਲੋਕ ਸਭਾ ਸੀਟ ਅਧੀਨ ਆਉਂਦੇ ਵਿਧਾਇਕਾਂ ’ਚੋਂ ਆਮ ਆਦਮੀ ਪਾਰਟੀ ਵਲੋਂ ਹੁਣ ਤੱਕ ਕੋਈ ਮੰਤਰੀ ਨਹੀਂ ਬਣਾਇਆ ਗਿਆ ਸੀ। ਹੁਣ ਸੰਜੀਵ ਅਰੋੜਾ ਦੀ ਜਿੱਤ ਦੇ ਨਾਲ ਹੀ ਇਹ ਕਮੀ ਵੀ ਪੂਰੀ ਹੋ ਜਾਵੇਗੀ।

ਮੰਤਰਾਲੇ ਨੂੰ ਲੈ ਕੇ ਵੀ ਸ਼ੁਰੂ ਹੋਈ ਚਰਚਾ
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ’ਤੇ ਮਿਲਣ ਵਾਲੇ ਮੰਤਰਾਲੇ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਇਨ੍ਹਾਂ ’ਚੋਂ ਜ਼ਿਆਦਾ ਨਾਂ ਇੰਡਸਟਰੀ ਵਿਭਾਗ ਦਾ ਆ ਰਿਹਾ ਹੈ ਕਿਉਂਕਿ ਸੰਜੀਵ ਅਰੋੜਾ ਖੁਦ ਕਾਰੋਬਾਰੀ ਹਨ ਅਤੇ ਉਨ੍ਹਾਂ ਵਲੋਂ ਇੰਡਸਟਰੀ ਨੂੰ ਰਾਹਤ ਦੇਣ ਦੇ ਸਭ ਤੋਂ ਜ਼ਿਆਦਾ ਮੁੱਦੇ ਚੁੱਕੇ ਗਏ ਹਨ। ਇਸ ਤੋਂ ਇਲਾਵਾ ਸੰਜੀਵ ਅਰੋੜਾ ਨੂੰ ਲੋਕਲ ਬਾਡੀਜ਼ ਜਾਂ ਸ਼ਹਿਰ ਵਿਕਾਸ ਵਿਭਾਗ ਦੀ ਜ਼ਿੰਮੇਦਾਰੀ ਮਿਲਣ ਦੀਆਂ ਅਟਕਲਾਂ ਵੀ ਲਗਾਈਆਂ ਜਾ ਰਹੀਆਂ ਹਨ।

ਇਸੇ ਤਰ੍ਹਾਂ ਸਿਹਤ ਵਿਭਾਗ ਦਾ ਨਾਂ ਵੀ ਸੁਣਨ ਨੂੰ ਮਿਲ ਰਿਹਾ ਹੈ ਕਿਉਂਕਿ ਸੰਜੀਵ ਅਰੋੜਾ ਵਲੋਂ ਆਪਣੇ ਦਮ ’ਤੇ ਸਿਵਲ ਹਸਪਤਾਲ ਦੀ ਕਾਇਆ-ਕਲਪ ਕਰਵਾਉਣ ਤੋਂ ਬਾਅਦ ਹੈਲਥ ਸੈਕਟਰ ਵਿਚ ਇੰਪਰੂਵਮੈਂਟ ਲਈ ਦਿਲਚਸਪੀ ਦਿਖਾਉਣ ਲਈ ਉਨ੍ਹਾਂ ਦੀ ਕਾਫੀ ਤਾਰੀਫ ਚੋਣ ਪ੍ਰਚਾਰ ਅਭਿਆਨ ਦੌਰਾਨ ਹੋਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ