Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਕਿੰਨਰ ਕੈਲਾਸ਼ ਯਾਤਰਾ ਰੂਟ 'ਤੇ ਫਟਿਆ ਬੱਦਲ, ITBP ਨੇ 413 ਸ਼ਰਧਾਲੂ ਕੀਤੇ ਰੈਸਕਿਊ

06 ਅਗਸਤ, 2025 05:24 PM

ਕਿੰਨੌਰ : ਹਿਮਾਚਲ ਪ੍ਰਦੇਸ਼ ਦੇ ਤਾਂਗਲਿੰਗ ਖੇਤਰ 'ਚ ਕਿੰਨਰ ਕੈਲਾਸ਼ ਯਾਤਰਾ ਰੂਟ 'ਤੇ ਬੱਦਲ ਫਟਣ ਕਾਰਨ ਟਰੈਕ ਦਾ ਇਕ ਵੱਡਾ ਹਿੱਸਾ ਰੁੜ੍ਹ ਜਾਣ ਕਾਰਨ ਸੈਂਕੜੇ ਸ਼ਰਧਾਲੂ ਫਸ ਗਏ ਸਨ, ਪਰ ਇੰਡੋ-ਤਿੱਬਤੀਅਨ ਬਾਰਡਰ ਪੁਲਸ (ਆਈਟੀਬੀਪੀ) ਨੇ ਸਮੇਂ ਸਿਰ ਬਚਾਅ ਕਾਰਜ ਚਲਾ ਕੇ 413 ਸ਼ਰਧਾਲੂਆਂ ਨੂੰ ਸੁਰੱਖਿਅਤ ਬਚਾ ਲਿਆ। ਫੋਰਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਸੂਚਨਾ ਮਿਲਣ 'ਤੇ ਆਈਟੀਬੀਪੀ ਦੀ 17ਵੀਂ ਬਟਾਲੀਅਨ ਦੀ ਟੀਮ ਨੇ ਰੱਸੀ-ਆਧਾਰਤ ਟਰੈਵਰਸ ਕਰਾਸਿੰਗ ਤਕਨੀਕ ਦੀ ਵਰਤੋਂ ਕਰਕੇ 413 ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ।

ਉਨ੍ਹਾਂ ਕਿਹਾ ਕਿ ਇਸ ਬਚਾਅ ਮੁਹਿੰਮ 'ਚ ਇਕ ਅਧਿਕਾਰੀ, ਚਾਰ ਸਬ-ਆਰਡੀਨੇਟ ਅਧਿਕਾਰੀ ਅਤੇ 29 ਹੋਰ ਰੈਂਕਾਂ ਦੀ ਆਈਟੀਬੀਪੀ ਟੀਮ ਨਾਲ ਰਾਸ਼ਟਰੀ ਆਫ਼ਤ ਰਿਸਪਾਂਸ ਫੋਰਸ (ਐੱਨਡੀਆਰਐੱਫ) ਦੇ ਮੈਂਬਰ ਵੀ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਕਿੰਨੌਰ ਨੂੰ ਮਾਰਗ 'ਤੇ ਯਾਤਰੀਆਂ ਦੇ ਫਸੇ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਆਈਟੀਬੀਪੀ ਅਤੇ ਐੱਨਡੀਆਰਐੱਫ ਦੀਆਂ ਸੰਯੁਕਤ ਬਚਾਅ ਟੀਮਾਂ ਹਾਦਸੇ ਵਾਲੀ ਜਗ੍ਹਾ ਲਈ ਰਵਾਨਾ ਹੋਈਆਂ ਅਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ। ਆਈਟੀਬੀਪੀ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਏਜੰਸੀਆਂ ਦੇ ਤਾਲਮੇਲ ਨਾਲ ਰਾਹਤ ਤੇ ਬਚਾਅ ਕੰਮ 'ਚ ਜੁਟੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ