Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ ? KS ਮੱਖਣ ਦੇ ਬਿਆਨ 'ਤੇ 'ਮਾਨ' ਦਾ ਵੱਡਾ ਖੁਲਾਸਾ

26 ਫ਼ਰਵਰੀ, 2026 07:04 PM

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਪਾਰਾ ਚੜ੍ਹਨਾ ਸ਼ੁਰੂ ਹੋ ਗਿਆ ਹੈ। ਅਕਾਲੀ ਦਲ ਵਿੱਚ ਹਾਲ ਹੀ ਵਿੱਚ ਸ਼ਾਮਲ ਹੋਏ ਗਾਇਕ ਕੇ. ਐੱਸ. ਮੱਖਣ ਦੇ ਇੱਕ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਤਰਥੱਲੀ ਮਚਾਈ ਹੋਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਬੱਬੂ ਮਾਨ ਅਕਾਲੀ ਦਲ ਵੱਲੋਂ ਚੋਣ ਲੜ ਸਕਦੇ ਹਨ। ਹੁਣ ਇਨ੍ਹਾਂ ਸਾਰੀਆਂ ਚਰਚਾਵਾਂ 'ਤੇ ਬੱਬੂ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

"ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ" - ਬੱਬੂ ਮਾਨ
ਕੇ. ਐੱਸ. ਮੱਖਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਬੱਬੂ ਮਾਨ ਨੇ ਕਿਹਾ, "ਚੋਣ ਲੜਨਾ ਮੇਰੇ ਵੱਸ ਦਾ ਰੋਗ ਨਹੀਂ ਹੈ। ਮੈਂ ਤਾਂ ਕੇ. ਐੱਸ. ਮੱਖਣ ਨੂੰ ਕਹਿੰਦਾ ਹਾਂ ਕਿ ਭਾਈ ਤੂੰ ਚੋਣ ਲੜ ਲੈ ਅਤੇ ਬਾਕੀ ਕਲਾਕਾਰ ਵੀ ਵੱਖ-ਵੱਖ ਪਾਰਟੀਆਂ ਤੋਂ ਚੋਣ ਲੜਨ। ਜੇਕਰ ਕੋਈ ਇੱਕ ਵੀ ਜਿੱਤ ਗਿਆ ਤਾਂ 2-3 ਮੁੱਦੇ ਹੱਲ ਕਰਵਾ ਦੇਣਾ— ਕਿਸਾਨਾਂ ਨੂੰ MSP ਦਿਵਾਉਣਾ, ਬੰਦੀ ਸਿੰਘਾਂ ਦੀ ਰਿਹਾਈ ਅਤੇ ਮਜ਼ਦੂਰਾਂ ਦੇ ਮਸਲੇ।"

ਸਿਆਸਤਦਾਨਾਂ ਨੂੰ ਬੱਬੂ ਮਾਨ ਦੀ ਨਸੀਹਤ
ਬੱਬੂ ਮਾਨ ਨੇ ਸਿਆਸਤਦਾਨਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਨੇਤਾ ਮਜ਼ਦੂਰਾਂ ਦੀ ਮਜ਼ਦੂਰੀ ਤੈਅ ਕਰ ਦੇਣ ਅਤੇ ਕਿਸਾਨਾਂ ਦੇ ਮਸਲੇ ਹੱਲ ਕਰ ਦੇਣ, ਤਾਂ ਉਨ੍ਹਾਂ ਨੂੰ ਵੋਟਾਂ ਮੰਗਣ ਦੀ ਲੋੜ ਹੀ ਨਹੀਂ ਪਵੇਗੀ, ਲੋਕ ਖੁਦ ਵੋਟਾਂ ਪਾਉਣਗੇ। ਉਨ੍ਹਾਂ ਸਾਫ਼ ਕੀਤਾ ਕਿ ਹਰ ਕਲਾਕਾਰ ਦੀ ਆਪਣੀ ਪਸੰਦ ਹੁੰਦੀ ਹੈ ਕਿ ਉਹ ਕਿਸ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ, ਪਰ ਉਹ ਖੁਦ ਇਸ ਚੋਣ ਮੈਦਾਨ ਤੋਂ ਦੂਰ ਰਹਿਣਾ ਚਾਹੁੰਦੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ