Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਕੀ ਬਚੀ ਹੈ ਕੋਈ ਥਾਂ ਜਿੱਥੇ ਸੁਰੱਖਿਅਤ ਮਹਿਸੂਸ ਕਰ ਸਕਣ ਲੋਕ: ਰਾਜਾ ਵੜਿੰਗ

29 ਜਨਵਰੀ, 2026 06:26 PM

ਚੰਡੀਗੜ੍ਹ : ਮੋਹਾਲੀ ਵਿਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗੁਰਵਿੰਦਰ ਸਿੰਘ ਉਰਫ਼ ਗੁਰੀ ਦੇ ਮਾਮਲੇ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਰਕਾਰ ਦੀ ਬਦਇੰਤਜ਼ਾਮੀ ਦਾ ਇਕ ਹੋਰ ਦਿਨ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੋਹਾਲੀ ’ਚ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਇਕ ਨੌਜਵਾਨ ਦਾ ਕਤਲ ਹੋ ਜਾਣਾ ਸਰਕਾਰ ਦੀ ਨਾਕਾਮੀ ਦਾ ਸਾਫ਼ ਸਬੂਤ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ’ਚ ਕੋਈ ਵੀ ਅਜਿਹੀ ਥਾਂ ਬਚੀ ਹੈ, ਜਿੱਥੇ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ? ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਅਰੇ ਹੇਠ ਪੰਜਾਬ ਨੂੰ ਅਸੁਰੱਖਿਅਤ ਬਣਾਇਆ ਗਿਆ ਹੈ, ਜਿਸ ਲਈ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ