Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ ਆਧਾਰ ਨਹੀਂ : ਸੁਪਰੀਮ ਕੋਰਟ

08 ਜੂਨ, 2026 06:07 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਪਣੇ ਇਕ ਫੈਸਲੇ 'ਚ ਕਿਹਾ ਕਿ 2 ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਨੂੰ, ਉਸ ਸੰਬੰਧ 'ਚ ਸ਼ਾਮਲ ਲੋਕਾਂ ਦੇ ਚਰਿੱਤਰ ਬਾਰੇ ਪ੍ਰਤੀਕੂਲ ਰਾਏ ਬਣਾਉਣ ਦਾ ਆਧਾਰ ਨਹੀਂ ਬਣਾਇਆ ਜਾ ਸਕਦਾ। ਜਸਟਿਸ ਮੋਹਨ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਇਹ ਟਿੱਪਣੀ ਤੇਲੰਗਾਨਾ ਰਾਜ ਪੱਧਰੀ ਪੁਲਸ ਭਰਤੀ ਬੋਰਡ ਨੂੰ ਇਕ ਅਜਿਹੇ ਉਮੀਦਵਾਰ ਦੀ ਨਿਯੁਕਤੀ ਦਾ ਨਿਰਦੇਸ਼ ਦਿੰਦੇ ਹੋਏ ਕੀਤੀ, ਜਿਸ ਦਾ ਪੁਲਸ ਕਾਂਸਟੇਬਲ ਅਹੁਦੇ 'ਤੇ ਚੋਣ ਇਕ ਅਸਫ਼ਲ ਪ੍ਰੇਮ ਸੰਬੰਧ ਨਾਲ ਜੁੜੇ ਅਪਰਾਧਕ ਮਾਮਲੇ 'ਚ ਸ਼ਮੂਲੀਅ ਕਾਰਨ ਰੱਦ ਕਰ ਦਿੱਤਾ ਗਿਆ ਸੀ। ਬੈਂਚ ਨੇ ਕਿਹਾ,''2 ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਉਸ ਸੰਬੰਧ 'ਚ ਸਾਮਲ ਲੋਕਾਂ ਦੇ ਚਰਿੱਤਰ ਬਾਰੇ ਪ੍ਰਤੀਕੂਲ ਰਾਏ ਬਣਾਉਣ ਦਾ ਆਧਾਰ ਨਹੀਂ ਹੋ ਸਕਦਾ ਅਤੇ ਨਾ ਹੀ ਹੋਣਾ ਚਾਹੀਦਾ। ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ 2 ਕੁਆਰੇ ਬਾਲਗਾਂ ਨੂੰ ਸਹਿਮੀ ਨਾ ਲ ਆਪਣੀ ਪਸੰਦ ਦਾ ਸੰਬੰਧ ਰੱਖਣ ਤੋਂ ਰੋਕਦਾ ਹੈ।''

 

ਅਦਾਲਤ ਨੇ ਉਮੀਦਵਾਰ ਵਲੋਂ ਦਾਇਰ ਅਪੀਲ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਤੇਲੰਗਾਨਾ ਹਾਈ ਕੋਰਟ ਦੇ ਇਕ ਸਿੰਗਲ ਜੱਜ ਦੇ ਆਦੇਸ਼ ਨੂੰ ਬਰਕਰਾਰ ਰੱਖਿਆ, ਜਿਸ 'ਚ "ਸਟਾਈਪੈਂਡਰੀ ਕੈਡੇਟ ਟ੍ਰੇਨੀ ਪੁਲਸ ਕਾਂਸਟੇਬਲ" ਦੇ ਅਹੁਦੇ 'ਤੇ ਉਸ ਦੀ ਨਿਯੁਕਤੀ 'ਤੇ ਮੁੜ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਤੇਲੰਗਾਨਾ ਰਾਜ-ਪੱਧਰੀ ਪੁਲਸ ਭਰਤੀ ਬੋਰਡ ਨੇ ਉਸ ਦੀ ਨਿਯੁਕਤੀ ਇਸ ਆਧਾਰ 'ਤੇ ਰੱਦ ਕਰ ਦਿੱਤੀ ਸੀ ਕਿ 2014 'ਚ ਉਸ ਖ਼ਿਲਾਫ਼ ਵਿਆਹ ਦੇ ਬਹਾਨੇ ਜਬਰ ਜ਼ਿਨਾਹ ਦਾ ਜੋ ਮਾਮਲਾ ਦਰਜ ਕੀਤਾ ਗਿਆ, ਉਹ ਨੈਤਿਕ ਪਤਨ ਨੂੰ ਦਰਸਾਉਂਦਾ ਹੈ। ਇਹ ਮਾਮਲਾ ਇਕ ਗੁਆਂਢੀ ਨਾਲ ਸਬੰਧਾਂ ਨਾਲ ਜੁੜਿਆ ਹੈ ਅਤੇ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋਣ ਤੋਂ ਬਾਅਦ 2015 'ਚ ਲੋਕ ਅਦਾਲਤ 'ਚ ਇਸ ਦਾ ਨਿਪਟਾਰਾ ਹੋ ਗਿਆ ਸੀ। ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 376 ਦੇ ਤਹਿਤ ਕੋਈ ਦੋਸ਼ ਦਾਇਰ ਨਹੀਂ ਕੀਤੇ ਗਏ ਸਨ। 

 

ਮਾਮਲੇ ਦਾ ਹਵਾਲਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਅਪੀਲਕਰਤਾ ਅਤੇ ਪੀੜਤਾ ਗੁਆਂਢੀ ਸਨ ਅਤੇ ਲਗਭਗ ਚਾਰ ਸਾਲਾਂ ਤੋਂ ਉਨ੍ਹਾਂ ਵਿਚਾਲੇ ਸੰਬੰਧ ਸਨ। ਬੈਂਚ ਨੇ ਕਿਹਾ,"ਹਰ ਰਿਸ਼ਤਾ ਵਿਆਹ 'ਚ ਨਹੀਂ ਬਦਲਦਾ।" ਇਸ ਲਈ, ਸਿਰਫ਼ ਇਸ ਲਈ ਕਿ ਰਿਸ਼ਤਾ ਵਿਆਹ 'ਚ ਨਹੀਂ ਬਦਲਿਆ, ਇਹ ਮੰਨਣ ਦਾ ਕੋਈ ਆਧਾਰ ਨਹੀਂ ਹੈ ਕਿ ਇਕ ਧਿਰ ਨੇ ਦੂਜੀ ਧਿਰ ਨੂੰ ਧੋਖਾ ਦਿੱਤਾ ਹੈ।" ਬੈਂਚ ਨੇ ਇਹ ਵੀ ਕਿਹਾ,"ਜੇਕਰ ਇਹ ਜ਼ਬਰਦਸਤੀ ਜਾਂ ਸਮਝੌਤਾ ਕਰਨ ਲਈ ਮਜਬੂਰ ਕਰਨ ਦੀ ਧਮਕੀ ਦਾ ਮਾਮਲਾ ਹੁੰਦਾ, ਤਾਂ ਪ੍ਰਤੀਵਾਦੀ ਅਨੁਸ਼ਾਸਿਤ ਫੋਰਸ 'ਚ ਨਿਯੁਕਤੀ ਲਈ ਅਪੀਲਕਰਤਾ ਦੀ ਯੋਗਤਾ ਦਾ ਫੈਸਲਾ ਕਰਨ 'ਚ ਜਾਇਜ਼ ਹੁੰਦਾ। ਹਾਲਾਂਕਿ, ਇੱਥੇ ਅਜਿਹਾ ਕੋਈ ਸਬੂਤ ਨਹੀਂ ਹੈ, ਜਿਸ ਤੋਂ ਇਹ ਸਿੱਟਾ ਕੱਢਿਆ ਜਾ ਸਕੇ ਕਿ ਪੀੜਤਾ 'ਤੇ ਸਮਝੌਤਾ ਥੋਪਿਆ ਗਿਆ ਸੀ।'' ਸੁਪਰੀਮ ਕੋਰਟ ਨੇ ਕਿਹਾ ਕਿ ਅਪਰਾਧਕ ਨਿਆਂ ਸ਼ਾਸਤਰ 'ਚ, ਜਦੋਂ ਤੱਕ ਕਿਸੇ ਅਦਾਲਤ 'ਚ ਦੋਸ਼ ਸਿੱਧ ਨਹੀਂ ਹੋ ਜਾਂਦਾ, ਉਦੋਂ ਤੱਕ ਨਿਰਦੋਸ਼ ਹੋਣ ਦੀ ਧਾਰਨਾ ਬਣੀ ਰਹਿੰਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'