Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

"ਕੁਆਲਿਟੀ ਕਨੇਕਟ" ਮੁਹਿੰਮ ਸਬੰਧੀ ਓਰੀਏਂਟੇਸ਼ਨ ਪ੍ਰੋਗਰਾਮ ਆਯੋਜਿਤ

"ਕੁਆਲਿਟੀ ਕਨੇਕਟ" ਮੁਹਿੰਮ ਸਬੰਧੀ ਓਰੀਏਂਟੇਸ਼ਨ ਪ੍ਰੋਗਰਾਮ ਆਯੋਜਿਤ

19 ਅਕਤੂਬਰ, 2025 07:37 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਬੀ.ਐੱਲ.ਐਮ. ਗਰਲਜ਼ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ ਪੂਜਾ ਅਰੋੜਾ , ਪ੍ਰੋ  ਆਸਥਾ, ਪ੍ਰੋ  ਸ਼ਿਵਾਨੀ, ਪ੍ਰੋ  ਕਿਰਨ ਵੱਲੋਂ ਭਾਰਤੀ ਮਾਨਕ ਬਿਊਰੋ (Bureau of Indian Standards), ਚੰਡੀਗੜ੍ਹ ਸ਼ਾਖਾ ਦੇ ਅਨੁਸਾਰ "ਕੁਆਲਿਟੀ ਕਨੇਕਟ" ਮੁਹਿੰਮ ਤਹਿਤ ਇੱਕ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 83 ਮਾਨਕ ਮਿੱਤਰਾਂ (Manak Mitrons) ਨੇ ਹਿੱਸਾ ਲਿਆ।

ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲਿਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਬੁਲਾਰੇ ਸ਼੍ਰੀ ਫੌਰਣ ਚੰਦ ਜੀ (BIS ਤੋਂ) ਨੇ ਵਿਦਿਆਰਥਣਾਂ ਨੂੰ ਬੀ.ਆਈ.ਐਸ. ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ BIS ਦੀ ਜਾਣ-ਪਛਾਣ, ਮਾਪਦੰਡ ਬਣਾਉਣ ਦੀ ਪ੍ਰਕਿਰਿਆ, ਸਰਟੀਫਿਕੇਸ਼ਨ ਸਕੀਮਾਂ, “Know Your Standard”, ਉਤਪਾਦਾਂ ਦੀ ਸੂਚੀ ਜੋ ਲਾਜ਼ਮੀ ਸਰਟੀਫਿਕੇਸ਼ਨ ਹੇਠ ਆਉਂਦੇ ਹਨ, ਅਤੇ BIS ਵੈਬਸਾਈਟ 'ਤੇ ਨੇਵੀਗੇਸ਼ਨ ਅਤੇ BIS Talks ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ Quality Connect ਐਪ ਅਤੇ BIS ਦੀਆਂ ਗਤੀਵਿਧੀਆਂ ਬਾਰੇ ਛੋਟੀਆਂ ਵੀਡੀਓਆਂ ਰਾਹੀਂ ਜਾਣੂ ਕਰਵਾਇਆ, ਜਿਹੜੀਆਂ ਘਰਾਂ ਵਿੱਚ ਜਾ ਕੇ ਲੋਕਾਂ ਨੂੰ ਦਿਖਾਈਆਂ ਜਾਣਗੀਆਂ। ਉਨ੍ਹਾਂ ਨੇ ਆਮ ਘਰੇਲੂ ਉਤਪਾਦਾਂ ਤੇ ISI ਮਾਰਕ, ਰਜਿਸਟ੍ਰੇਸ਼ਨ ਮਾਰਕ ਅਤੇ ਹਾਲਮਾਰਕ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬੀ ਆਈ ਐੱਸ ਕੇਅਰ ਐਪ ਦੀ ਵਰਤੋਂ ਕਰਕੇ ਉਤਪਾਦਾਂ ਦੀ ਅਸਲਿਯਤ ਜਾਂਚ (CM/L ਨੰਬਰ ਰਾਹੀਂ) ਕਰਨ ਦੀ ਡੈਮੋਸਟ੍ਰੇਸ਼ਨ ਵੀ ਦਿੱਤੀ। ਗ੍ਰੀਵੈਂਸ ਰੀਡਰੈੱਸਲ ਮਕੈਨਿਜ਼ਮ, ਜਿਸ ਵਿੱਚ ਆਨਲਾਈਨ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ (Complaint Management System) ਸ਼ਾਮਲ ਹੈ, ਦੀ ਵੀ ਜਾਣਕਾਰੀ ਦਿੱਤੀ ਗਈ। ਸ਼੍ਰੀ ਫੌਰਣ ਚੰਦ ਜੀ ਨੇ ਵਿਦਿਆਰਥਣਾਂ ਨੂੰ “Household Quality Connect Campaign” ਬਾਰੇ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਮਾਨਕ ਮਿੱਤਰ ਨੂੰ BIS ਵੱਲੋਂ ₹1500 ਦੀ ਰਕਮ ਪ੍ਰਦਾਨ ਕੀਤੀ ਜਾਵੇਗੀ। ਪ੍ਰੋਗਰਾਮ ਦੇ ਅੰਤ ਵਿੱਚ ਕਾਲਜ ਪ੍ਰਿੰਸਿਪਲ ਮੈਡਮ ਤਰਨਪ੍ਰੀਤ ਕੌਰ ਵਾਲੀਆ ਵੱਲੋਂ ਮੁੱਖ ਬੁਲਾਰੇ ਦਾ ਸਨਮਾਨ ਕੀਤਾ ਗਿਆ। ਪ੍ਰੋ।  ਪੂਜਾ ਅਰੋੜਾ, ਸਟੈਂਡਰਡ ਕਲੱਬ ਦੀ ਮੈਨਟਰ ਨੇ ਦੱਸਿਆ ਕਿ ਉਨ੍ਹਾਂ ਦੇ ਕਲੱਬ ਦੇ ਵਿਦਿਆਰਥੀ Quality Connect Campaign ਵਿੱਚ ਸਰਗਰਮ ਭਾਗੀਦਾਰੀ ਕਰ ਰਹੇ ਹਨ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.