Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਕੁਦਰਤ ਦਾ ਕਹਿਰ ! ਬੈਂਗਲੁਰੂ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਲਈ 10 ਲੋਕਾਂ ਦੀ ਜਾਨ

30 ਅਪ੍ਰੈਲ, 2026 06:36 PM

ਬੈਂਗਲੁਰੂ : ਬੈਂਗਲੁਰੂ 'ਚ ਬੁੱਧਵਾਰ ਸ਼ਾਮ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਭਾਰੀ ਬਾਰਿਸ਼ ਨਾਲ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਦਰੱਖਤ ਉਖੜ ਗਏ, ਕਈ ਮੁੱਖ ਇਲਾਕਿਆਂ 'ਚ ਪਾਣੀ ਭਰ ਗਿਆ ਅਤੇ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਬੈਂਗਲੁਰੂ ਦੇ ਵੱਡੇ ਹਿੱਸਿਆਂ 'ਚ ਲਗਭਗ ਇਕ ਘੰਟੇ ਤੱਕ ਅਚਾਨਕ ਅਤੇ ਤੇਜ਼ ਬਾਰਿਸ਼ ਹੋਈ, ਜਿਸ ਨਾਲ ਦਰੱਖਤ ਅਤੇ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ। ਕਈ ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ। ਭਾਰੀ ਮੀਂਹ ਦੌਰਾਨ ਬੋਰਿੰਗ ਐਂਡ ਲੇਡੀ ਕਰਜ਼ਨ ਹਸਪਤਾਲ ਦੀ ਇਕ ਕੰਧ ਡਿੱਗਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 6 ਸਾਲ ਦੀ ਇਕ ਕੁੜੀ ਵੀ ਸ਼ਾਮਲ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ 'ਚੋਂ 2 ਕੇਰਲ ਦੇ ਰਹਿਣ ਵਾਲੇ ਸਨ, ਜੋ ਅਧਿਐਨ ਦੌਰੇ 'ਤੇ ਆਏ ਸਨ। ਜਦੋਂ ਉਹ ਕੰਧ ਕੋਲ ਖੜ੍ਹੇ ਹੋਏ ਸਨ, ਉਦੋਂ ਕੰਧ ਡਿੱਗ ਗਈ। ਇਕ ਹੋਰ ਘਟਨਾ 'ਚ, ਬੈਨਰਘਾਟਾ ਰੋਡ 'ਤੇ ਵੇਗਾ ਸਿਟੀ ਮਾਲ ਦੇ ਨੇੜੇ 35 ਸਾਲਾ ਰਘੂ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਯਾਰਬ ਨਗਰ 'ਚ ਇਕ ਹੋਰ ਘਟਨਾ 'ਚ, ਵਿਦਿਆਰਥੀ ਸਈਦ ਸੂਫ਼ੀਆਂ ਦੀ ਬਾਰਿਸ਼ ਦੌਰਾਨ ਮੋਟਰਸਾਈਕਲ ਪਾਰਕ ਕਰਦੇ ਸਮੇਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆਉਣ ਕਾਰਨ ਮੌਤ ਹੋ ਗਈ। ਚਾਮਰਾਜਪੇਟ 'ਚ ਇਕ ਹੋਰ ਘਟਨਾ 'ਚ, ਮੰਜੂਨਾਥ ਨਾਮ ਦੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਤੂਫ਼ਾਨ ਦੌਰਾਨ ਉਸ ਦੇ ਘਰ ਦੀ ਛੱਤ ਦਾ ਇਕ ਹਿੱਸਾ ਅਚਾਨਕ ਡਿੱਗ ਗਿਆ। ਅਚਾਨਕ ਹੋਈ ਬਾਰਿਸ਼ ਨੇ ਸ਼ਹਿਰ ਭਰ 'ਚ ਭਾਰੀ ਨੁਕਸਾਨ ਕੀਤਾ। ਪੁਲਸ ਨੇ ਕਿਹਾ,"ਹੁਣ ਤੱਕ, ਬਾਰਿਸ਼ ਨਾਲ ਸਬੰਧਤ ਹਾਦਸਿਆਂ 'ਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ।" ਇਨ੍ਹਾਂ ਹਾਦਸਿਆਂ 'ਚ ਕੰਧ ਢਹਿਣਾ, ਬਿਜਲੀ ਦਾ ਕਰੰਟ ਲੱਗਣਾ ਅਤੇ ਢਾਂਚਾਗਤ ਨੁਕਸਾਨ ਸ਼ਾਮਲ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ