Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਕੁਰਨੂਲ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ

16 ਅਪ੍ਰੈਲ, 2026 04:26 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਂਧਰਾ ਪ੍ਰਦੇਸ਼ ਦੇ ਕੁਰਨੂਲ 'ਚ ਹੋਏ ਬੱਸ ਹਾਦਸੇ 'ਚ ਹੋਈਆਂ ਮੌਤਾਂ 'ਤੇ ਦੁੱਖ ਜਤਾਇਆ ਅਤੇ ਪੀੜਤ ਪਰਿਵਾਰਾਂ ਲਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ 'ਚ ਹੋਇਆ ਹਾਦਸਾ ਬੇਹੱਦ ਦੁਖਦ ਹੈ। ਮੈਂ ਉਨ੍ਹਾਂ ਲੋਕਾਂ ਦੇ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''

ਪੀਐੱਮਓ ਨੇ ਅੱਗੇ ਕਿਹਾ,''PMNRF ਤੋਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।'' ਇਹ ਹਾਦਸਾ ਉਦੋਂ ਹੋਇਆ, ਜਦੋਂ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਇਕ ਬੋਲੈਰੋ ਗੱਡੀ ਦੀ ਟੱਕਰ ਇਕ ਰੈਡੀ-ਮਿਕਸ ਲਾਰੀ ਨਾਲ ਹੋ ਗਈ। ਇਸ ਹਾਦਸੇ 'ਚ ਕਈ ਯਾਤਰੀ ਗੱਡੀ 'ਚ ਫਸ ਗਏ ਅਤੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਨੁਸਾਰ ਇਸ ਹਾਦਸੇ 'ਚ ਕੁੱਲ 8 ਲੋਕਾਂ ਦੀ ਮੌਤ ਹੋ ਗਈ। 5 ਪੀੜਤਾਂ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂ ਕਿ ਤਿੰਨ ਨੇ ਕੋਲ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ 'ਚ 10 ਤੋਂ 12 ਲੋਕ ਜ਼ਖ਼ਮੀ ਹੋਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਵੀ ਇਸ ਹਾਦਸੇ ਨੂੰ ਲੈ ਕੇ ਦੁੱਖ ਜਤਾਇਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ