Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕੁਲਦੀਪ ਸਿੰਘ ਨੂੰ ਕਾਂਗਰਸ ਦੇ ਜਿਲਾ ਮੋਹਾਲੀ ਦਾ ਐਸਸੀ ਵਿੰਗ ਦੇ ਵਾਈਸ ਪ੍ਰਧਾਨ ਕੀਤਾ ਨਿਯੁਕਤ

06 ਮਈ, 2026 07:02 PM

ਕੁਰਾਲੀ (ਪ੍ਰੀਤ ਪੱਤੀ) : ਬੀਤੇ ਦਿਨੀ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਰਨਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇੱਕ ਮੀਟਿੰਗ ਨਵਾਂਗਰਾਉਂ ਵਿਖੇ ਹੋਈ।ਇਸ ਮੀਟਿੰਗ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਅਤੇ ਹੰਸ ਰਾਜ ਬੂਥਗੜ੍ਹ ਪ੍ਰਧਾਨ ਐਸ.ਸੀ ਵਿੰਗ ਜ਼ਿਲਾ ਕਾਂਗਰਸ ਮੋਹਾਲੀ ਵੱਲੋਂ ਕੁਲਦੀਪ ਸਿੰਘ ਕਰਤਾਰਪੁਰ ਨੂੰ ਜ਼ਿਲਾ ਮੋਹਾਲੀ ਦੇ ਐਸ.ਸੀ ਵਿੰਗ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ।

ਸ.ਪਡਿਆਲਾ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿੱਚ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਅਤੇ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ।ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਹੋਰਨਾ ਨੌਜਵਾਨਾਂ ਨੂੰ ਪਾਰਟੀ ਦੇ ਨਾਲ ਜੋੜਨਗੇ ਅਤੇ ਮਿਹਨਤਕਸ਼ ਨੌਜਵਾਨਾਂ ਨੂੰ ਵੱਡੀਆਂ ਜਿੰਮੇਵਾਰੀਆਂ ਦੇ ਕੇ ਨਿਵਾਜਣਗੇ। ਇਸ ਮੌਕੇ ਨਵੇਂ ਚੁਣੇ ਗਏ ਵਾਈਸ ਪ੍ਰਧਾਨ ਕੁਲਦੀਪ ਸਿੰਘ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਕਾਂਗਰਸ ਪਾਰਟੀ ਦੀ ਉਨਤੀ ਅਤੇ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ। ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਉਪਰਾਲੇ ਕਰਨਗੇ। ਇਸ ਮੌਕੇ ਨਰਿੰਦਰ ਗਿਰੀ, ਸ਼ਿਵ ਕੁਮਾਰ, ਅਨਿਲ ਕੁਮਾਰ ਕੌਂਸਲਰ, ਗੁਰਪ੍ਰੀਤ ਸਿੰਘ, ਵਿਕਾਸ ਬੱਗਾ, ਕੁਲਦੀਪ ਸਿੰਘ, ਅਰਵਿੰਦਰ ਸਿੰਘ, ਮਨਜੀਤ ਸਿੰਘ (ਕੌਂਸਲਰ ਨਵਾਗਾਓਂ) , ਕੁਲਵਿੰਦਰ ਸਿੰਘ ਸਰਪੰਚ, ਬੋਬੀ ਬੱਤਾ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ