Thursday, May 28, 2026
BREAKING
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ ਜ਼ੀਰਕਪੁਰ ਵਿੱਚ ਟਿਕਾਊ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਬਿਲਡਰਾਂ ਨਾਲ ਕੀਤੀ ਵਿਚਾਰ-ਵਟਾਂਦਰਾ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ ਡੇਰਾ ਬਾਬਾ ਮਲੂਕ ਦਾਸ ਜੀ ਪਿੰਡ ਜੰਡਪੁਰ ਵਿਖੇ ਸਲਾਨਾ ਬਰਸੀ ਸਮਾਗਮ ਆਰੰਭ ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, ਜਿੱਤਿਆ ਗੋਲਡ ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ ਨੇ ਖੇਡਿਆ ਵੱਡਾ ਦਾਅ ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ 700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ! ਮਾਹਰਾਂ ਨੇ ਐਲਾਨੀ Ecological Emergency ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ

ਦੁਨੀਆਂ

ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ ਮੌਤ! ਕੀਨੀਆ 'ਚ ਸੋਗ ਦੀ ਲਹਿਰ

28 ਮਈ, 2026 05:23 PM

ਕੀਨੀਆ : ਕੀਨੀਆ ਦੇ ਮੱਧ ਹਿੱਸੇ ਵਿਚ ਸਥਿਤ ਕੁੜੀਆਂ ਦੇ ਇਕ ਸਕੂਲ ਵਿੱਚ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਸੀ।ਤਾਜ਼ਾ ਜਾਣਕਾਰੀ ਮੁਤਾਬਕ ਅੱਗ ਕਾਰਨ 16 ਵਿਦਿਆਰਥਣਾਂ ਦੀ ਮੌਤ ਹੋ ਗਈ ਹੈ। ਇੱਕ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਸਿੱਖਿਆ ਮੰਤਰੀ ਜੂਲੀਅਸ ਓਗਾਂਬਾ ਨੇ ਦੱਸਿਆ ਕਿ 79 ਹੋਰ ਵਿਦਿਆਰਥਣਾਂ ਜ਼ਖਮੀ ਹੋ ਗਈਆਂ। ਅੱਗ ਗਿਲਗਿਲ ਖੇਤਰ ਦੇ ਇੱਕ ਬੋਰਡਿੰਗ ਸਕੂਲ, 'ਉਤੁਮਿਸ਼ੀ ਗਰਲਜ਼ ਸਕੂਲ' ਦੇ ਰਿਹਾਇਸ਼ੀ ਸੈਕਸ਼ਨ ਵਿੱਚ ਲੱਗੀ, ਜਿਸ ਵਿੱਚ 800 ਤੋਂ ਵੱਧ ਵਿਦਿਆਰਥਣਾਂ ਪੜ੍ਹਦੀਆਂ ਹਨ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੀਨੀਆ ਵਿੱਚ ਬੋਰਡਿੰਗ ਸਕੂਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਆਮ ਹਨ। ਇਨ੍ਹਾਂ ਵਿਚੋਂ ਕੁਝ ਘਟਨਾਵਾਂ ਅੱਗ ਲੱਗਣ ਕਾਰਨ ਵਾਪਰਦੀਆਂ ਹਨ, ਜਦੋਂ ਕਿ ਕੁਝ ਬਿਜਲੀ ਦੀ ਖ਼ਰਾਬੀ ਜਾਂ ਕਈ ਵਾਰ ਸ਼ਰਾਰਤੀ ਅਨਸਰਾਂ ਵੱਲੋਂ ਜਾਣਬੁੱਝ ਕੇ ਲਗਾਈ ਗਈ ਅੱਗ ਮੁੱਖ ਕਾਰਨ ਹੁੰਦੇ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ

ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ ਰਿਕਾਰਡ; ਮਚੇਗੀ ਤ੍ਰਾਹੀ-ਤ੍ਰਾਹੀ ! ਸੰਯੁਕਤ ਰਾਸ਼ਟਰ ਦੀ ਵੱਡੀ ਚੇਤਾਵਨੀ

PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼

PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ ਅਲਬਾਨੀਜ਼

ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ, ਵੱਜ ਗਏ ਸਾਇਰਨ

ਮੁੜ ਸ਼ੁਰੂ ਹੋਈ ਜੰਗ ! ਕੁਵੈਤ 'ਤੇ ਹੋ ਗਿਆ ਹਮਲਾ, ਵੱਜ ਗਏ ਸਾਇਰਨ

ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ ਮੌਤ, 9 ਲਾਪਤਾ

ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ ਮੌਤ, 9 ਲਾਪਤਾ

ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ ਰਹੇ ਲੋਕ

ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ ਕਰਾਚੀ 'ਚ ਬੂੰਦ-ਬੂੰਦ ਨੂੰ ਤਰਸ ਰਹੇ ਲੋਕ

ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ' ਛੇੜਨ ਦਾ ਦੋਸ਼

ਅਮਰੀਕਾ 'ਚ ਟਰੰਪ ਦੀ ਆਲੋਚਨਾ ਤੇਜ਼, ਸੀਨੇਟਰ ਵਾਰਨਰ ਨੇ ਲਾਇਆ 'ਅੰਤਹੀਣ ਜੰਗ' ਛੇੜਨ ਦਾ ਦੋਸ਼

ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ

ਇਕ ਦਿਨ 'ਚ 1800 ਤੋਂ ਵੱਧ ਲੋਕ ਡਿਪੋਰਟ! ਤਾਲਿਬਾਨ ਨੇ ਜਾਰੀ ਕੀਤੇ ਅੰਕੜੇ

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ 'ਤੇ ਹੋਈ ਚਰਚਾ

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ 'ਤੇ ਹੋਈ ਚਰਚਾ

ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ

ਅਮਰੀਕਾ ‘ਸ਼ੈਤਾਨ’ ਤੇ ਇਜ਼ਰਾਈਲ ‘ਟ੍ਰੇਨਡ ਜਾਨਵਰ’! ਈਰਾਨ ਦੇ ਸੁਪਰੀਮ ਲੀਡਰ ਦੀ ਖਾੜੀ ਦੇਸ਼ਾਂ ਨੂੰ ਚਿਤਾਵਨੀ