Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਕੁੱਤੇ ਦੇ ਵੱਢਣ 'ਤੇ ਆਮ ਆਦਮੀ ਕਲੀਨਿਕਾਂ ਵਿੱਚ ਐਂਟੀ ਰੇਬੀਜ਼ ਟੀਕਾਕਰਨ ਮੁਫ਼ਤ ਵਿੱਚ ਉਪਲਬੱਧ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

03 ਦਸੰਬਰ, 2025 06:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕ, ਬੰਗਾ ਦੇ ਨਵੇਂ ਫਾਰਮੇਸੀ ਅਫ਼ਸਰ ਤਨਿਸ਼ਾ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਨਾਲ-ਨਾਲ ਗਰਭਵਤੀ ਔਰਤਾਂ ਦੀ ਏ.ਐੱਨ.ਸੀ. ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 
 
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 19 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 104 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 46 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟ੍ਰੇਸ਼ਨ , ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ। ਡਾ. ਗੁਰਿੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਇਹ ਸੇਵਾਵਾਂ ਸ਼ੁਰੂ ਕਰਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣਯੋਗ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਇਹ ਸੁਵਿਧਾਵਾਂ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਬਿਹਤਰ ਸਿਹਤ ਦੇਖਰੇਖ ਮਿਲਣੀ ਸ਼ੁਰੂ ਹੋ ਜਾਵੇਗੀ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। 
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ