Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਰਾਸ਼ਟਰੀ

ਕੇਂਦਰੀ ਕੈਬਨਿਟ ਨੇ ਨਰਿੰਦਰ ਮੋਦੀ ਦੀ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਚੁਣੇ ਗਏ PM ਵਜੋਂ ਕੀਤੀ ਪ੍ਰਸ਼ੰਸਾ

10 ਜੂਨ, 2026 05:54 PM

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ "ਵਿਕਸਤ ਭਾਰਤ" ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੇ ਹੋਏ ਰਾਸ਼ਟਰੀ ਸੁਰੱਖਿਆ, ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਦੇ ਮਾਮਲਿਆਂ 'ਚ ਉਨ੍ਹਾਂ ਦੀ ਅਗਵਾਈ ਦੀ ਪ੍ਰਸ਼ੰਸਾ ਕਰਦੇ ਹੋਏ ਇਕ ਮਤਾ ਪਾਸ ਕੀਤਾ। ਪੀਐੱਮ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ 'ਚ ਪਾਸ ਕੀਤੇ ਗਏ ਇਸ ਮਤੇ 'ਚ ਉਨ੍ਹਾਂ ਨੂੰ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਜਵਾਹਰ ਲਾਲ ਨਹਿਰੂ ਦੇ 4,398 ਦਿਨਾਂ ਦੇ ਰਿਕਾਰਡ ਨੂੰ ਪਾਰ ਕਰਨ 'ਤੇ ਵਧਾਈ ਦਿੱਤੀ ਗਈ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਮੋਦੀ ਦੀ ਅਗਵਾਈ ਹੇਠ ਭਾਰਤ "ਇਕ ਸਵੈ-ਨਿਰਭਰ, ਸੁਰੱਖਿਅਤ ਅਤੇ ਖੁਸ਼ਹਾਲ ਰਾਸ਼ਟਰ ਵਜੋਂ ਨਵੀਆਂ ਉਚਾਈਆਂ 'ਤੇ ਪਹੁੰਚਦਾ ਰਹੇਗਾ।" ਕੈਬਨਿਟ ਮੰਤਰੀਆਂ ਨੇ ਮੋਦੀ ਦੇ ਕਾਰਜਕਾਲ ਦੇ 4,399 ਦਿਨ ਪੂਰੇ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। 

ਸਰਕਾਰ ਦੇ ਵਿਕਾਸ ਦੇ ਏਜੰਡੇ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ, ਕੈਬਨਿਟ ਨੇ 2047 ਤੱਕ ਵਿਕਸਿਤ ਭਾਰਤ ਬਣਾਉਣ ਵੱਲ ਮੋਦੀ ਦੀ ਅਗਵਾਈ ਨੂੰ ਪੂਰਾ ਸਮਰਥਨ ਦਿੱਤਾ ਅਤੇ ਜਨ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਅਣਥੱਕ ਸਮਰਪਣ ਦੀ ਸ਼ਲਾਘਾ ਕੀਤੀ। ਪ੍ਰਸਤਾਵ 'ਚ ਸਮਾਵੇਸ਼ੀ ਵਿਕਾਸ ਅਤੇ ਸਮਾਜਿਕ ਨਿਆਂ ਵੱਲ ਮੋਦੀ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਗਈ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਭਾਰਤ ਦੇ ਹਿੱਤਾਂ ਦੀ ਰੱਖਿਆ ਕਰਨ 'ਚ ਉਨ੍ਹਾਂ ਦੀ ਅਗਵਾਈ ਦੀ ਪ੍ਰਸ਼ੰਸਾ ਕੀਤੀ। ਕੈਬਨਿਟ ਨੇ ਗਰੀਬਾਂ ਲਈ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਧੱਕੇ ਗਏ ਵਰਗਾਂ ਨੂੰ ਸਸ਼ਕਤ ਬਣਾਉਣ ਦਾ ਸਿਹਰਾ ਵੀ ਪ੍ਰਧਾਨ ਮੰਰਤੀ ਮੋਦੀ ਨੂੰ ਦਿੱਤਾ, ਅਤੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਕਾਰਜਕਾਲ 'ਚ 25 ਕਰੋੜ ਤੋਂ ਜ਼ਿਆਦਾ ਲੋਕਾਂ ਨੇ ਗਰੀਬੀ ਤੋਂ ਮੁਕਤੀ ਪਾਈ ਹੈ। ਕੈਬਨਿਟ ਦੇ ਮਤੇ 'ਚ ਪਿਛਲੇ 12 ਸਾਲਾਂ ਦੌਰਾਨ ਕੀਤੇ ਗਏ ਕਈ ਸੁਧਾਰਾਂ ਅਤੇ ਨੀਤੀਗਤ ਫੈਸਲਿਆਂ ਨੂੰ ਵੀ ਉਜਾਗਰ ਕੀਤਾ ਗਿਆ, ਜਿਸ 'ਚ ਧਾਰਾ 370 ਨੂੰ ਰੱਦ ਕਰਨਾ, ਜੀਐੱਸਟੀ ਲਾਗੂ ਕਰਨਾ, "ਇਕ ਰੈਂਕ, ਇਕ ਪੈਨਸ਼ਨ", ਨਵੇਂ ਅਪਰਾਧਿਕ ਕਾਨੂੰਨ ਅਤੇ ਨਿਰਮਾਣ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਦੇ ਉਪਾਅ ਸ਼ਾਮਲ ਹਨ। ਇਸ ਨੇ ਰਾਸ਼ਟਰੀ ਸੁਰੱਖਿਆ, ਖੱਬੇ-ਪੱਖੀ ਅੱਤਵਾਦ ਦਾ ਮੁਕਾਬਲਾ ਕਰਨ ਦੇ ਯਤਨਾਂ, ਉੱਤਰ-ਪੂਰਬ 'ਚ ਸ਼ਾਂਤੀ ਪਹਿਲਕਦਮੀਆਂ ਅਤੇ ਜੀ20 ਵਰਗੇ ਮੰਚਾਂ ਰਾਹੀਂ ਭਾਰਤ ਦੀ ਵਧਦੀ ਵਿਸ਼ਵਵਿਆਪੀ ਮੌਜੂਦਗੀ ਬਾਰੇ ਸਰਕਾਰ ਦੀਆਂ ਕਾਰਵਾਈਆਂ ਨੂੰ ਵੀ ਉਜਾਗਰ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

PM ਮੋਦੀ ਨੂੰ ਵਿਦੇਸ਼ਾਂ ਤੋਂ ਵੀ ਆ ਰਹੀਆਂ ਵਧਾਈਆਂ ! ਇਨ੍ਹਾਂ ਗਲੋਬਲ ਲੀਡਰਾਂ ਨੇ ਕਿਹਾ Congratulations

ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ

ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਮੀਟਿੰਗ ਭਲਕੇ, PM ਮੋਦੀ ਕਰਨਗੇ ਅਗਵਾਈ

3 ਤਲਾਕ ਤੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਮਿਲੇਗਾ ਪੱਕਾ ਘਰ ਤੇ ਮੁਫ਼ਤ ਇਲਾਜ! CM ਯੋਗੀ ਨੇ ਕੀਤਾ ਵੱਡਾ ਐਲਾਨ

3 ਤਲਾਕ ਤੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਮਿਲੇਗਾ ਪੱਕਾ ਘਰ ਤੇ ਮੁਫ਼ਤ ਇਲਾਜ! CM ਯੋਗੀ ਨੇ ਕੀਤਾ ਵੱਡਾ ਐਲਾਨ

ਭਾਰਤੀ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

ਭਾਰਤੀ ਇਤਿਹਾਸ 'ਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ

NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ

NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ ਹੋਵੇਗਾ ਐਡਮਿਟ ਕਾਰਡ

ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ

ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ ਪੂਰਾ ਹੋਵੇਗਾ ਨਿਰਮਾਣ

ਨਹੀਂ ਗ੍ਰਿਫ਼ਤਾਰ ਹੋਣਗੇ 'ਖ਼ਾਨ ਸਰ' ! ਅਦਾਲਤ ਨੇ ਲਾਈ ਰੋਕ

ਨਹੀਂ ਗ੍ਰਿਫ਼ਤਾਰ ਹੋਣਗੇ 'ਖ਼ਾਨ ਸਰ' ! ਅਦਾਲਤ ਨੇ ਲਾਈ ਰੋਕ

ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ

ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ

INDIA ਗਠਜੋੜ ਨੇ ਸਰਕਾਰ ਤੋਂ ਆਰਥਿਕ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

INDIA ਗਠਜੋੜ ਨੇ ਸਰਕਾਰ ਤੋਂ ਆਰਥਿਕ ਸਥਿਤੀ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਕੀਤੀ ਮੰਗ

ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ ਆਧਾਰ ਨਹੀਂ : ਸੁਪਰੀਮ ਕੋਰਟ

ਕੁਆਰੇ ਬਾਲਗਾਂ ਵਿਚਾਲੇ ਸਹਿਮਤੀ ਨਾਲ ਬਣੇ ਸੰਬੰਧ ਖ਼ਰਾਬ ਚਰਿੱਤਰ ਸਾਬਿਤ ਕਰਨ ਦਾ ਆਧਾਰ ਨਹੀਂ : ਸੁਪਰੀਮ ਕੋਰਟ