Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕੇਂਦਰੀ ਮੰਤਰੀ ਖ਼ਿਲਾਫ਼ ਦਰਜ ਹੋਈ FIR ! ਬਿਹਾਰ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂਂ ਹੋਈ ਵੱਡੀ ਕਾਰਵਾਈ

04 ਨਵੰਬਰ, 2025 06:19 PM

ਬਿਹਾਰ ਵਿਧਾਨ ਸਭਾ ਚੋਣਾਂ ਤੋਂ ਕੁਝ ਹੀ ਦਿਨ ਪਹਿਲਾਂ ਚੋਣ ਕਮਿਸ਼ਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ (ਲਲਨ ਸਿੰਘ) ਦੇ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਮੋਕਾਮਾ 'ਚ ਚੋਣ ਪ੍ਰਚਾਰ ਦੌਰਾਨ ਵਿਵਾਦਿਤ ਬਿਆਨ ਦੇਣ ਦਾ ਦੋਸ਼ ਲੱਗਾ ਹੈ।

ਵਾਇਰਲ ਹੋਈ ਵੀਡੀਓ
ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ, ਜਿਸ 'ਚ ਲਲਨ ਸਿੰਘ ਨੂੰ ਇਹ ਕਹਿੰਦੇ ਸੁਣਿਆ ਗਿਆ,“ਇੱਥੇ ਕੁਝ ਨੇਤਾ ਹਨ, ਜਿਨ੍ਹਾਂ ਨੂੰ ਚੋਣਾਂ ਵਾਲੇ ਦਿਨ ਘਰੋਂ ਬਾਹਰ ਨਾ ਨਿਕਲਣ ਦਿਓ। ਘਰ 'ਚ ਹੀ ਬੰਦ ਰੱਖੋ। ਜੇ ਹੱਥ-ਪੈਰ ਜੋੜਨ ਤਾਂ ਕਹਿਣਾ ਕਿ ਪਹਿਲਾਂ ਸਾਡੇ ਨਾਲ ਆ ਕੇ ਵੋਟ ਪਾਓ, ਫਿਰ ਘਰ ਜਾਓ।” ਇਸ ਬਿਆਨ ਤੋਂ ਬਾਅਦ RJD ਨੇ X (ਪੁਰਾਣਾ ਟਵਿੱਟਰ) ’ਤੇ ਵੀਡੀਓ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਲਲਨ ਸਿੰਘ ਗਰੀਬਾਂ ਨੂੰ ਵੋਟ ਪਾਉਣ ਤੋਂ ਰੋਕ ਰਹੇ ਹਨ।

ਚੋਣ ਕਮਿਸ਼ਨ ਦੀ ਕਾਰਵਾਈ ਅਤੇ ਜਵਾਬ
ਚੋਣ ਕਮਿਸ਼ਨ ਨੇ ਤੁਰੰਤ ਨੋਟਿਸ ਜਾਰੀ ਕਰਕੇ ਲਲਨ ਸਿੰਘ ਤੋਂ ਜਵਾਬ ਮੰਗਿਆ। ਇਸ ਤੋਂ ਬਾਅਦ ਮੰਗਲਵਾਰ ਨੂੰ FIR ਦਰਜ ਕੀਤੀ ਗਈ। ਦੂਜੇ ਪਾਸੇ, JDU ਨੇ ਸਾਰੇ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਵੀਡੀਓ ਐਡੀਟ ਕੀਤੀ ਹੋਈ ਹੈ ਅਤੇ ਲਲਨ ਸਿੰਘ ਨੇ ਕਿਸੇ ਨੂੰ ਵੋਟ ਪਾਉਣ ਤੋਂ ਰੋਕਣ ਦੀ ਗੱਲ ਨਹੀਂ ਕੀਤੀ।

ਅਨੰਤ ਸਿੰਘ ਦੇ ਖਿਲਾਫ਼ ਮਾਮਲਾ
ਅਨੰਤ ਸਿੰਘ ਨੂੰ ਦੁਲਾਰਚੰਦ ਯਾਦਵ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੋਕਾਮਾ ਖੇਤਰ 'ਚ ਉਨ੍ਹਾਂ ਦਾ ਕਾਫ਼ੀ ਦਬਦਬਾ ਰਿਹਾ ਹੈ।

ਬਿਹਾਰ ਚੋਣਾਂ ਦੀ ਤਾਰੀਕ
ਬਿਹਾਰ 'ਚ ਵਿਧਾਨ ਸਭਾ ਚੋਣਾਂ 2 ਪੜਾਵਾਂ 'ਚ ਹੋਣ ਜਾ ਰਹੀਆਂ ਹਨ —
ਪਹਿਲਾ ਪੜਾਅ: 6 ਨਵੰਬਰ
ਦੂਜਾ ਪੜਾਅ: 11 ਨਵੰਬਰ
ਚੋਣਾਂ ਦੇ ਨਤੀਜੇ 14 ਨਵੰਬਰ ਨੂੰ ਐਲਾਨ ਕੀਤੇ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ