Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਪੁੱਜੇ ਮੋਗਾ, ਸਰਪੰਚ ਦੇ ਘਰੋਂ ਸਾਗ ਨਾਲ ਖ਼ਾਧੀ ਮੱਕੀ ਦੀ ਰੋਟੀ

27 ਨਵੰਬਰ, 2025 01:36 PM

ਮੋਗਾ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਮੋਗਾ ਜ਼ਿਲ੍ਹੇ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਇੱਥੇ ਪਿੰਡ ਰਣਸੀਹ ਕਲਾਂ ਦੇ ਸਰਪੰਚ ਮਿੰਟੂ ਦੇ ਘਰ ਸਾਗ ਨਾਲ ਮੱਕੀ ਦੀ ਰੋਟੀ ਖਾਧੀ ਅਤੇ ਲੱਸੀ ਵੀ ਪੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਕਾਫੀ ਪਿਆਰ ਦਿੱਤਾ। ਕੇਂਦਰੀ ਮੰਤਰੀ ਦਾ ਅੱਜ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਪ੍ਰੋਗਰਾਮ ਹੈ। ਉਹ ਆਪਣੇ ਦੌਰੇ ਦੌਰਾਨ ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜਣਗੇ।

ਉਨ੍ਹਾਂ ਕਿਹਾ ਕਿ ਉਹ ਪਰਾਲੀ ਦੇ ਮੁੱਦੇ 'ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪਰਾਲੀ ਕਿਸਾਨ ਲਈ ਇਕ ਵੱਡੀ ਸਮੱਸਿਆ ਹੈ ਪਰ ਇਸ ਸਮੱਸਿਆ ਨੂੰ ਆਮਦਨ ਵਧਾਉਣ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਗੱਲਬਾਤ ਕੀਤਿਆਂ ਪਰਾਲੀ ਦੇ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਸੇ ਲਈ ਕੇਂਦਰੀ ਮੰਤਰੀ ਅੱਜ ਪੰਜਾਬ ਆਏ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਪੂਰੇ ਦੇਸ਼ ਨੂੰ ਚਿੰਤਤ ਕੀਤਾ ਹੈ ਅਤੇ ਇਸ ਨਾਲ ਖੇਤ ਤਾਂ ਸਾਫ਼ ਹੋ ਜਾਂਦਾ ਸੀ ਪਰ ਨਾਲ ਹੀ ਮਿੱਤਰ ਕੀੜੇ ਵੀ ਸੜ ਜਾਂਦੇ ਸਨ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਰਾਲੀ ਨਾ ਸਾੜਨ ਦੇ ਪ੍ਰਯੋਗ ਨੂੰ ਪੂਰੇ ਦੇਸ਼ 'ਚ ਲਿਜਾਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ 83 ਫ਼ੀਸਦੀ ਦੀ ਕਮੀ ਆਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ