Saturday, October 31, 2026
BREAKING
• Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ • ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI • "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ • ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ • ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ • ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ • ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ • ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ • 3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

ਰਾਸ਼ਟਰੀ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

31 ਅਕਤੂਬਰ, 2026 06:08 PM

ਭੋਪਾਲ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੱਧ ਪ੍ਰਦੇਸ਼ 'ਚ 12 ਨਵੰਬਰ ਨੂੰ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਵਜੋਂ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮੋਹਨ ਯਾਦਵ ਅਤੇ ਭਾਜਪਾ ਸੂਬਾ ਇਕਾਈ ਦੇ ਪ੍ਰਧਾਨ ਹੇਮੰਤ ਖੰਡੇਲਵਾਲ ਮੌਜੂਦ ਸਨ। ਪੁਰੀ (74) ਸਵੇਰੇ 11 ਵਜੇ ਤੋਂ ਥੋੜ੍ਹੀ ਦੇਰ ਬਾਅਦ ਵਿਧਾਨ ਸਭਾ ਭਵਨ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸੋਮਵਾਰ ਨੂੰ ਸ਼ੁਰੂ ਹੋਈ ਸੀ।


ਭਾਜਪਾ ਨੇ ਇਸ ਸੀਟ ਤੋਂ ਪੁਰੀ ਨੂੰ ਮੈਦਾਨ 'ਚ ਉਤਾਰਿਆ ਹੈ, ਜੋ ਐੱਲ. ਮੁਰੂਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ। ਮੁਰੂਗਨ ਨੇ ਇਸ ਮਹੀਨੇ ਦੇ ਸ਼ੁਰੂ 'ਚ ਕੇਂਦਰੀ ਕੈਬਨਿਟ ਅਤੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ ਅਪ੍ਰੈਲ 2030 ਤੱਕ ਸੀ। ਮੱਧ ਪ੍ਰਦੇਸ਼ ਵਿਧਾਨ ਸਭਾ 'ਚ ਕੁੱਲ 230 ਸੀਟਾਂ ਹਨ, ਪਰ ਕਾਂਗਰਸ ਵਿਧਾਇਕ ਮੁਕੇਸ਼ ਮਲਹੋਤਰਾ ਅਦਾਲਤ ਦੇ ਇਕ ਆਦੇਸ਼ ਕਾਰਨ ਚੋਣਾਂ 'ਚ ਵੋਟ ਨਹੀਂ ਪਾ ਸਕਣਗੇ। ਇਸ ਨਾਲ ਵਿਧਾਨ ਸਭਾ ਦੀ ਪ੍ਰਭਾਵੀ ਤਾਕਤ 229 ਰਹਿ ਗਈ ਹੈ।


ਰਾਜ 'ਚ ਕੁੱਲ 11 ਰਾਜ ਸਭਾ ਸੀਟਾਂ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਨੇ ਭੋਪਾਲ 'ਚ ਕਈ ਥਾਵਾਂ 'ਤੇ ਪੁਰੀ ਦੇ ਪੁਤਲੇ ਸਾੜੇ, ਜਿਨ੍ਹਾਂ 'ਚ ਸਾਕੇਤ, ਸੰਤ ਹਿਰਦਾਰਾਮ ਨਗਰ, ਤੁਲਸੀ ਨਗਰ ਅਤੇ ਸਰਾਫਾ ਚੌਕ ਸ਼ਾਮਲ ਹਨ। ਪਾਰਟੀ ਨੇ ਦੋਸ਼ ਲਗਾਇਆ ਕਿ ਪੁਰੀ ਦਾ ਨਾਮ ਅਮਰੀਕਾ ਦੇ ਜਿਨਸੀ ਅਪਰਾਧੀ ਜੈਫਰੀ ਐਪਸਟਾਈਨ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਪੱਤਰ ਵਿਹਾਰ 'ਚ ਸਾਹਮਣੇ ਆਇਆ ਹੈ। ਕਾਂਗਰਸ ਪਾਰਟੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪੁਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਪਾਰਟੀ ਦਾ ਦਾਅਵਾ ਹੈ ਕਿ ਉਨ੍ਹਾਂ ਦਾ ਨਾਮ ਸੰਯੁਕਤ ਰਾਜ 'ਚ ਜਾਰੀ 'ਐਪਸਟਾਈਨ ਫਾਈਲਾਂ' 'ਚ ਸ਼ਾਮਲ ਹੈ। ਹਾਲਾਂਕਿ, ਪੁਰੀ ਪਹਿਲਾਂ ਹੀ ਵਿਰੋਧੀ ਪਾਰਟੀ ਦੁਆਰਾ ਲਗਾਏ ਗਏ ਦੋਸ਼ਾਂ ਨੂੰ ਰੱਦ ਕਰ ਚੁੱਕੇ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ

ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ

3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ

1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਰਾਸ਼ਟਰਪਤੀ ਮੁਰਮੂ ਨੇ ਨਾਸਿਕ-ਤ੍ਰਿੰਬਕੇਸ਼ਵਰ ਸਿੰਘਹਸਥ ਕੁੰਭ ਮੇਲੇ ਦੀ ਸ਼ੁਰੂਆਤ ਲਈ ਲਹਿਰਾਇਆ ਝੰਡਾ

ਰਾਸ਼ਟਰਪਤੀ ਮੁਰਮੂ ਨੇ ਨਾਸਿਕ-ਤ੍ਰਿੰਬਕੇਸ਼ਵਰ ਸਿੰਘਹਸਥ ਕੁੰਭ ਮੇਲੇ ਦੀ ਸ਼ੁਰੂਆਤ ਲਈ ਲਹਿਰਾਇਆ ਝੰਡਾ

ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ ਕੇ ਲੜਨ ਬਾਰੇ ਕੀਤੀ ਚਰਚਾ

ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ ਕੇ ਲੜਨ ਬਾਰੇ ਕੀਤੀ ਚਰਚਾ

ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ ਜਾਏਗਾ’ ਗੀਤ

ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ ਜਾਏਗਾ’ ਗੀਤ

ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ

ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ

ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ

ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ

ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ

ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ

ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ

ਕਰਨਾਟਕ ’ਚ ਐੱਸ. ਆਈ. ਆਰ. ਤੋਂ ਬਾਅਦ 99 ਲੱਖ ਵੋਟਰ ਹੋਏ ਘੱਟ