Wednesday, August 19, 2026
BREAKING
ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 325 ਅੰਕ ਟੁੱਟਿਆ ਤੇ ਨਿਵੇਸ਼ਕਾਂ ਦੇ 2 ਲੱਖ ਕਰੋੜ ਡੁੱਬੇ ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ... ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ ਫਾਇਰਿੰਗ, ਤਿੰਨ ਸਕਿੰਟਾਂ 'ਚ ਕੱਢੇ ਫਾਇਰ ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਰਾਸ਼ਟਰੀ

ਕੇਂਦਰੀ ਮੰਤਰੀ JP ਨੱਢਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ ! AIIMS 'ਚ ਕਰਵਾਇਆ ਗਿਆ ਸੀ ਦਾਖ਼ਲ

19 ਅਗਸਤ, 2026 06:36 PM

ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੂੰ ਐਂਜੀਓਪਲਾਸਟੀ ਤੋਂ ਬਾਅਦ ਬੁੱਧਵਾਰ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਏਮਜ਼ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ,''ਐਂਜੀਓਪਲਾਸਟੀ ਤੋਂ ਬਾਅਦ ਨੱਢਾ ਨੂੰ ਅੱਜ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਨੇ ਆਪਣੀ ਦੇਖਭਾਲ ਲਈ ਸਾਰੇ ਡਾਕਟਰਾਂ, ਨਰਸਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।'' ਨੱਢਾ ਦੀ 17 ਅਗਸਤ ਨੂੰ ਏਮਜ਼ 'ਚ ਐਂਜੀਓਪਲਾਸਟੀ ਕੀਤੀ ਗਈ ਸੀ। ਨੱਢਾ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ 13 ਅਗਸਤ ਨੂੰ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉਸੇ ਸ਼ਾਮ ਉਨ੍ਹਾਂ ਦੀਆਂ ਕਈ ਜਾਂਚ ਕੀਤੀ ਗਈਆਂ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

ਭਾਰੀ ਬਾਰਿਸ਼ ਕਾਰਨ ਨੁਕਸਾਨਿਆ ਗਿਆ ਵੈਲੀ ਬ੍ਰਿਜ, ਚੀਨ ਸਰਹੱਦ ਨਾਲ ਟੁੱਟਿਆ ਸੰਪਰਕ

ਭਾਰੀ ਬਾਰਿਸ਼ ਕਾਰਨ ਨੁਕਸਾਨਿਆ ਗਿਆ ਵੈਲੀ ਬ੍ਰਿਜ, ਚੀਨ ਸਰਹੱਦ ਨਾਲ ਟੁੱਟਿਆ ਸੰਪਰਕ

ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਦਾ ਹੱਲ ਕੇਂਦਰ ਸਰਕਾਰ ਕਰੇਗੀ, ਅਮਰੀਕਾ ਨਹੀਂ : CM ਉਮਰ

ਜੰਮੂ-ਕਸ਼ਮੀਰ ਦੀਆਂ ਸਮੱਸਿਆਵਾਂ ਦਾ ਹੱਲ ਕੇਂਦਰ ਸਰਕਾਰ ਕਰੇਗੀ, ਅਮਰੀਕਾ ਨਹੀਂ : CM ਉਮਰ

ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM ਵਿਜੇ ਨੇ ਕਰ 'ਤਾ ਵੱਡਾ ਐਲਾਨ

ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM ਵਿਜੇ ਨੇ ਕਰ 'ਤਾ ਵੱਡਾ ਐਲਾਨ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਵੱਡੀ ਅਪਡੇਟ ! SIT ਨੇ ਚੰਪਤ ਰਾਏ ਤੇ ਅਨਿਲ ਮਿਸ਼ਰਾ ਨੂੰ ਦਿੱਤੀ ਕਲੀਨ ਚਿੱਟ

ਰਾਮ ਮੰਦਰ ਚੜ੍ਹਾਵਾ ਮਾਮਲੇ 'ਚ ਵੱਡੀ ਅਪਡੇਟ ! SIT ਨੇ ਚੰਪਤ ਰਾਏ ਤੇ ਅਨਿਲ ਮਿਸ਼ਰਾ ਨੂੰ ਦਿੱਤੀ ਕਲੀਨ ਚਿੱਟ

NEET ਪ੍ਰਦਰਸ਼ਨਾਂ 'ਚ ਹਿਸਟ੍ਰੀਸ਼ੀਟਰ ਵੀ ਹੋਏ ਸ਼ਾਮਲ, 240 ਪੁਲਸ ਮੁਲਾਜ਼ਮ ਜ਼ਖਮੀ ! ਦਿੱਲੀ ਪੁਲਸ ਨੇ ਕੀਤਾ ਦਾਅਵਾ

NEET ਪ੍ਰਦਰਸ਼ਨਾਂ 'ਚ ਹਿਸਟ੍ਰੀਸ਼ੀਟਰ ਵੀ ਹੋਏ ਸ਼ਾਮਲ, 240 ਪੁਲਸ ਮੁਲਾਜ਼ਮ ਜ਼ਖਮੀ ! ਦਿੱਲੀ ਪੁਲਸ ਨੇ ਕੀਤਾ ਦਾਅਵਾ

ਭਾਰਤ-ਥਾਈਲੈਂਡ ਵਿਚਾਲੇ 18 ਤੋਂ 31 ਅਗਸਤ ਤੱਕ ਹੋਵੇਗਾ ਸੰਯੁਕਤ ਫੌਜੀ ਅਭਿਆਸ 'ਮੈਤਰੀ'

ਭਾਰਤ-ਥਾਈਲੈਂਡ ਵਿਚਾਲੇ 18 ਤੋਂ 31 ਅਗਸਤ ਤੱਕ ਹੋਵੇਗਾ ਸੰਯੁਕਤ ਫੌਜੀ ਅਭਿਆਸ 'ਮੈਤਰੀ'

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਲਾਲ ਕਿਲ੍ਹੇ 'ਤੇ ਹੋਏ ਹਮਲੇ ਪਿੱਛੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਹੱਥ ! UNSC ਨੇ ਜਾਰੀ ਕੀਤੀ ਤਾਜ਼ਾ ਰਿਪੋਰਟ

ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ

ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ