Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

26 ਜੁਲਾਈ, 2026 06:10 PM

ਰਾਜਪੁਰਾ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੇ ਵਿੱਚ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਵਿਦਿਆਰਥੀਆਂ ਨੇ ਰੋਸ ਧਰਨੇ ਨਾਲ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਸੂਬਾ ਪ੍ਰਧਾਨ ਰਾਜਾ ਵੜਿੰਗ ਅੱਜ ਬਰਨਾਲਾ ਵਿਖੇ ਕੈਂਡਲ ਮਾਰਚ ਦੇ ਵਿੱਚ ਹਾਜ਼ਰ ਹੋਣ ਤੋਂ ਪਹਿਲਾਂ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸੱਦੇ ਉੱਤੇ ਰਾਜਪੁਰਾ ਦੇ ਫੁਹਾਰਾ ਚੌਂਕ ਨੇੜੇ ਰੱਖੇ ਗਏ ਕਾਂਗਰਸ ਪਾਰਟੀ ਦੇ ਇਕੱਠ ਦੌਰਾਨ ਪਹੁੰਚਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਬਰਨਾਲਾ ਸਫ਼ਾਈ ਕਰਮਚਾਰੀਆਂ ਅਤੇ ਲਾਠੀਚਾਰਜ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਡੀ. ਐੱਸ. ਪੀ. ਨੂੰ ਸਸਪੈਂਡ ਕਰਕੇ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਪੰਜਾਬ ਸੂਬੇ ਅੰਦਰ ਵੀ ਚਾਰ ਵਾਰ ਪੇਪਰ ਲੀਕ ਵਰਗੇ ਮਾਮਲੇ ਸਾਹਮਣੇ ਆਏ ਹਨ ਪਰ ਭਗਵੰਤ ਮਾਨ ਚੁੱਪੀ ਧਾਰੀ ਬੈਠੇ ਹਨ। ਜਿਸ ਦੇ ਲਈ ਉਹ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰਦੇ ਹਨ। ਇਸ ਦੌਰਾਨ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ ਉੱਪਲਹੇੜੀ, ਐਡਵੋਕੇਟ ਚੋਧਰੀ ਕਰਮਜੀਤ ਸਿੰਘ,ਹਰਦੀਪ ਸਿੰਘ ਲਾਡਾ,ਗੁਰਪ੍ਰੀਤ ਸਿੰਘ ਸੰਧੂ, ਪਵਨ ਪਿੰਕਾ, ਸਰਬਜੀਤ ਸਿੰਘ ਮਾਣਕਪੁਰ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਝਾਲ, ਗੁਰਪ੍ਰੀਤ ਸਿੰਘ ਜੰਡੋਲੀ, ਜੱਗਾ ਕੋਟਲਾ ਸਮੇਤ ਹੋਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ