Wednesday, July 08, 2026
BREAKING
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ

ਹਿਮਾਚਲ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

08 ਜੁਲਾਈ, 2026 05:23 PM

ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਨੂੰ ਪੂੰਜੀ ਖਰਚ ’ਚ ਵੱਡਾ ਹੁਲਾਰਾ ਦਿੱਤਾ ਹੈ। ਉਦਯੋਗ ਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਵਿੱਤ ਮੰਤਰਾਲਾ ਦੇ ਖਰਚ ਵਿਭਾਗ ਨੇ ਸਾਲ 2022-23 ਲਈ ਵਿਸ਼ੇਸ਼ ਸਹਾਇਤਾ ਪੂੰਜੀ ਨਿਵੇਸ਼ ਯੋਜਨਾ ਦੇ ਭਾਗ 2 (ਪੀ.ਐੱਮ. ਗਤੀ ਸ਼ਕਤੀ ਨਾਲ ਸਬੰਧਤ ਖਰਚ) ਅਧੀਨ 42 ਕਰੋੜ ਰੁਪਏ ਦੇ 3 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ।

42 ਕਰੋੜ ਰੁਪਏ ਦੀ ਪੂਰੀ ਪ੍ਰਵਾਣਤ ਰਕਮ 15 ਦਸੰਬਰ 2022 ਦੇ ਇਕ ਪ੍ਰਵਾਣਤ ਹੁਕਮ ਰਾਹੀਂ ਸੂਬੇ ਨੂੰ ਜਾਰੀ ਕੀਤੀ ਗਈ ਸੀ। 2025-26 ਲਈ 4 ਫਰਵਰੀ 2026 ਤੱਕ ਵਿਸ਼ੇਸ਼ ਸਹਾਇਤਾ ਪੂੰਜੀ ਨਿਵੇਸ਼ ਯੋਜਨਾ ਅਧੀਨ ਹਿਮਾਚਲ ਪ੍ਰਦੇਸ਼ ਨੂੰ 2427.7 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਕੇਂਦਰੀ ਆਯੂਸ਼ ਮੰਤਰਾਲਾ ਤੇ ਸੂਬਾ ਸਰਕਾਰ ਵੱਲੋਂ ਹਿਮਾਚਲ ਨੂੰ ਵੈੱਲਨੈੱਸ ਪੰਚਕਰਮ ਕੇਂਦਰ ਦੀ ਇਕ ਪ੍ਰਮੁੱਖ ਹੱਬ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਕੇਂਦਰ ਹਿਮਾਚਲ ਨੂੰ ਚੁਣੇ ਹੋਏ ਸਰਹੱਦੀ ਤੇ ਦੂਰ-ਦੁਰਾਡੇ ਦੇ ਪਿੰਡਾਂ ’ਚ ਵੱਡੇ ਪੱਧਰ 'ਤੇ ਔਸ਼ਿਧੀ ਤੇ ਖੁਸ਼ਬੂਦਾਰ ਪੌਦਿਆਂ ਦੀ ਕਾਸ਼ਤ ਕਰਨ ਲਈ ਵੀ ਉਤਸ਼ਾਹਿਤ ਕਰਨਾ ਚਾਹੁੰਦਾ ਹੈ। ਇਸ ਨਾਲ ਸਥਾਨਕ ਕਿਸਾਨਾਂ ਨੂੰ ਬੁਨਿਆਦੀ ਢਾਂਚਾ ਸਿਖਲਾਈ ਰਾਹੀਂ ਮਜ਼ਬੂਤ ਕੀਤਾ ਜਾਏਗਾ ਜਿਸ ਨਾਲ ਪਿੰਡਾਂ ’ਚ ਟਿਕਾਊ ਰੁਜ਼ਗਾਰ ਪੈਦਾ ਹੋਵੇਗਾ।

ਇਸ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲਾ ਬਾਗਬਾਨੀ ਦੇ ਏਕੀਕ੍ਰਿਤ ਵਿਕਾਸ ਮਿਸ਼ਨ ਨੂੰ ਲਾਗੂ ਕਰ ਰਿਹਾ ਹੈ। ਉਹ ਥੋੜ੍ਹੇ ਸਮੇਂ ਦੇ ਔਸ਼ਧੀ ਪੌਦਿਆਂ ਜਿਵੇਂ ਕਿ ਗੈਰ-ਬਾਰਾਮਾਸੀ ਤੇ ਗੈਰ-ਰੁੱਖ ਪ੍ਰਜਾਤੀਆਂ ਅਧੀਨ ਖੇਤਰ ਨੂੰ ਵਧਾਉਣ ’ਚ ਵੀ ਮਦਦ ਕਰ ਰਿਹਾ ਹੈ।

ਸੂਬੇ ਨੇ ਵੈੱਲਨੈੱਸ ਪੰਚਕਰਮਾ ਦੀ ਸ਼ੁਰੂਆਤ ਕੀਤੀ ਹੈ। ਉਹ ਉੱਨਤ ਡਾਇਗਨਾਸਟਿਕ ਸਾਧਨਾਂ ਤੇ ਵਿਸ਼ੇਸ਼ ਡਾਕਟਰੀ ਤਕਨਾਲੋਜੀ ਦੀ ਵਰਤੋਂ ਕਰ ਰਿਹਾ ਹੈ। ਹਿਮਾਚਲ ਪ੍ਰਦੇਸ਼ ਵੈੱਲਨੈੱਸ ਪੰਚਕਰਮਾ ਖੇਤਰੀ ਆਯੁਰਵੈਦਿਕ ਹਸਪਤਾਲ ਸ਼ਿਮਲਾ ਤੇ ਖੇਤਰੀ ਆਯੁਰਵੈਦਿਕ ਹਸਪਤਾਲ ਪਾਪਰੋਲਾ ਜ਼ਿਲਾ ਕਾਂਗੜਾ ਵਿਖੇ ਸ਼ੁਰੂ ਕੀਤਾ ਗਿਆ ਹੈ। ਆਯੂਸ਼ ਵਿਭਾਗ ਸੂਬੇ ਦੇ ਹੋਰ ਹਸਪਤਾਲਾਂ ’ਚ ਵੀ ਇਨ੍ਹਾਂ ਸਰਗਰਮੀਆਂ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਇਸ ਸਮੇ ਪੰਚਕਰਮਾ ਟੈਕਨੀਸ਼ੀਅਨ ਕੋਰਸ ਰਾਜੀਵ ਗਾਂਧੀ ਸਰਕਾਰੀ ਪੋਸਟ ਗ੍ਰੈਜੂਏਟ ਆਯੁਰਵੈਦਿਕ ਕਾਲਜ ਤੇ ਹਸਪਤਾਲ ਪਾਪਰੋਲਾ (ਕਾਂਗੜਾ) ਅਤੇ ਖੇਤਰੀ ਆਯੁਰਵੈਦਿਕ ਹਸਪਤਾਲ ਛੋਟਾ ਸ਼ਿਮਲਾ (ਸ਼ਿਮਲਾ) ਵਿਖੇ ਚਲਾਇਆ ਜਾ ਰਿਹਾ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਪਹਾੜਾਂ 'ਚ ਲੱਗੀਆਂ ਰੌਣਕਾਂ ! ਹਿਮਾਚਲ ਦੇ 80 ਫੀਸਦੀ ਹੋਟਲ ਹੋਏ ਬੁੱਕ

ਪਹਾੜਾਂ 'ਚ ਲੱਗੀਆਂ ਰੌਣਕਾਂ ! ਹਿਮਾਚਲ ਦੇ 80 ਫੀਸਦੀ ਹੋਟਲ ਹੋਏ ਬੁੱਕ

ਸ਼ਿਮਲਾ ਦੇ ਨਿੱਜੀ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, ਸਕੂਲ ਦੀ ਡਾਇਰੈਕਟਰ ਦਾ ਗੋਲੀਆਂ ਮਾਰ ਕੇ ਕਤਲ

ਸ਼ਿਮਲਾ ਦੇ ਨਿੱਜੀ ਸਕੂਲ 'ਚ ਅੰਨ੍ਹੇਵਾਹ ਫਾਇਰਿੰਗ, ਸਕੂਲ ਦੀ ਡਾਇਰੈਕਟਰ ਦਾ ਗੋਲੀਆਂ ਮਾਰ ਕੇ ਕਤਲ

ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ

ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ