Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੇਂਦਰ ਸਰਕਾਰ ਨੇ ਗੈਰ-ਭਾਜਪਾ ਸਰਕਾਰਾਂ ਦੇ ਫੰਡ ਰੋਕੇ : ਭਗਵੰਤ ਮਾਨ

21 ਸਤੰਬਰ, 2025 05:32 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਗੈਰ-ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਦੇ ਫੰਡ ਰੋਕ ਕੇ ਉਨ੍ਹਾਂ ਲਈ ਵਿੱਤੀ ਸੰਕਟ ਪੈਦਾ ਕਰ ਰਹੀ ਹੈ। ਉਨ੍ਹਾਂ ਅੱਜ ਕਿਹਾ ਕਿ ਭਾਜਪਾ ਐੱਸ. ਡੀ. ਆਰ. ਐੱਫ. ਬਾਰੇ ਗਲਤ ਜਾਣਕਾਰੀ ਫੈਲਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਐੱਸ. ਡੀ. ਆਰ. ਐੱਫ. ਦੇ ਤਹਿਤ 5,012 ਕਰੋੜ ਰੁਪਏ ਪ੍ਰਾਪਤ ਹੋਏ ਸਨ, ਜਿਸ ਵਿਚੋਂ 3,820 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਭਾਜਪਾ ਇਹ ਪ੍ਰਭਾਵ ਪੈਦਾ ਕਰ ਰਹੀ ਹੈ ਕਿ ਸੂਬੇ ਨੂੰ ਐੱਸ. ਡੀ. ਆਰ. ਐੱਫ. ਦੇ ਤਹਿਤ 12,000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਭਾਜਪਾ 1,200 ਕਰੋੜ ਰੁਪਏ ਦੀ ਬਕਾਇਆ ਰਕਮ ਨੂੰ 12,000 ਕਰੋੜ ਰੁਪਏ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ 1,200 ਕਰੋੜ ਰੁਪਏ ਦੀ ਬਕਾਇਆ ਰਕਮ 'ਚ ਇਕ ਬੇਲੋੜੀ ਜ਼ੀਰੋ ਜੋੜ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬ 'ਚ ਆਏ ਹੜ੍ਹਾਂ ਨੇ ਵੱਡੇ ਪੱਧਰ ’ਤੇ ਜਾਨ-ਮਾਲ ਦਾ ਨੁਕਸਾਨ ਕੀਤਾ ਹੈ। ਕੇਂਦਰ ਸਰਕਾਰ ਨੇ ਪੰਜਾਬ ਨੂੰ ਸਿਰਫ਼ 1,600 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ, ਜੋ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਨੁਕਸਾਨ ਦੇ ਅੰਕੜਿਆਂ ਦੇ ਆਧਾਰ ’ਤੇ ਨੁਕਸਾਨ ਲੱਗਭਗ 13,800 ਕਰੋੜ ਰੁਪਏ ਹੈ। ਸੂਬਾ ਸਰਕਾਰ ਨੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਇਕ ਵਿਸ਼ੇਸ਼ ਸਰਵੇਖਣ ਦੇ ਹੁਕਮ ਦਿੱਤੇ ਹਨ। ਜਦੋਂ ਤੱਕ ਪੂਰੀਆਂ ਰਿਪੋਰਟਾਂ ਨਹੀਂ ਮਿਲਦੀਆਂ, ਇਹ ਕਹਿਣਾ ਮੁਸ਼ਕਿਲ ਹੈ ਕਿ ਪੰਜਾਬ ਨੂੰ ਅਸਲ ’ਚ ਕਿੰਨਾ ਨੁਕਸਾਨ ਹੋਇਆ ਹੈ। ਰਾਹੁਲ ਗਾਂਧੀ ਦੀ ਫੇਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਰਾਵੀ ਦਰਿਆ ਪਾਰ ਕਰਨਾ ਚਾਹੁੰਦੇ ਸਨ, ਜਿੱਥੋਂ ਪਾਕਿਸਤਾਨ ਦੀ ਸਰਹੱਦ 800 ਮੀਟਰ ਦੀ ਦੂਰੀ ’ਤੇ ਹੈ। ਅਜਿਹੀ ਸਥਿਤੀ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਜ਼ੋਖਮ ਵਿਚ ਪਾਉਣਾ ਸਹੀ ਨਹੀਂ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.