Sunday, July 05, 2026
BREAKING
ਲਾਇਨਜ਼ ਕਲੱਬ ਖਰੜ ਵਲੋਂ ਖਰੜ ਵਿਚ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਲੱਬ ਦੇ ਪ੍ਰਧਾਨ ਲਾਇਨ ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਵਿਚ ਕੀਤੀ ਸ਼ੁਰੂਆਤ ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼ ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਸਿਰਫ਼ 6 ਸਕਿੰਟ 'ਚ ਤਿਆਰ ਹੋ ਰਿਹਾ AC! ਯੂਰਪ ਨੂੰ ਹੀਟਵੇਵ ਤੋਂ ਬਚਾਉਣ ਲਈ ਚੀਨ ਦੀ ਵੱਡੀ ਪਹਿਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ 6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ ਪੰਜਾਬ ਕਾਂਗਰਸ 'ਚ ਸਿਆਸੀ ਉਬਾਲ! ਚਰਨਜੀਤ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ 'ਤੇ ਟਿਕੀਆਂ ਨਜ਼ਰਾਂ ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ0

ਰਾਸ਼ਟਰੀ

ਕੇਤਨ ਅਗਰਵਾਲ ਦੇ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਹੁਣ ਦਾਦਾ ਜੀ ਦਾ ਹੋਇਆ ਦਿਹਾਂਤ

05 ਜੁਲਾਈ, 2026 04:58 PM

ਪੁਣੇ : ਕੇਤਨ ਅਗਰਵਾਲ ਦੀ ਮੌਤ ਨਾਲ ਸਦਮੇ 'ਚ ਡੁੱਬੇ ਅਗਰਵਾਲ ਪਰਿਵਾਰ 'ਤੇ ਇਕ ਹੋਰ ਦੁੱਖ ਦਾ ਪਹਾੜ ਟੁੱਟ ਗਿਆ ਹੈ। ਕੇਤਨ ਅਗਰਵਾਲ ਦੇ ਦਾਦਾ ਦੇਵੀਚੰਦ ਅਗਰਵਾਲ ਦਾ ਸ਼ਨੀਵਾਰ ਰਾਤ ਪੁਣੇ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਹ ਆਪਣੇ ਪੋਤੇ ਦੇ ਵਿਛੋੜੇ ਦਾ ਗਮ ਬਰਦਾਸ਼ਤ ਨਹੀਂ ਕਰ ਸਕੇ। ਪਰਿਵਾਰ ਵਾਲਿਆਂ ਅਨੁਸਾਰ, ਦੇਵੀਚੰਦਰ ਅਗਰਵਾਲ ਹਸਪਤਾਲ 'ਚ ਦਾਖ਼ਲ ਸਨ ਅਤੇ ਕੇਤਨ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਡਾਕਟਰਾਂ ਨੇ ਸ਼ਨੀਵਾਰ ਰਾਤ 9.45 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 71 ਸਾਲ ਦੇ ਸਨ। 

ਪਰਿਵਾਰ ਨੇ ਦੱਸਿਆ ਕਿ ਦੇਵੀਚੰਦ ਆਪਣੇ ਪੋਤੇ ਦੀ ਮੌਤ ਤੋਂ ਬਹੁਤ ਦੁਖੀ ਸਨ ਅਤੇ ਉਦੋਂ ਤੋਂ ਹੀ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸਦਮੇ ਅਤੇ ਦੁੱਖ ਦਾ ਉਨ੍ਹਾਂ ਦੀ ਸਿਹਤ 'ਤੇ ਬਹੁਤ ਬੁਰਾ ਅਸਰ ਪਿਆ। ਪਰਿਵਾਰ ਅਨੁਸਾਰ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਦੇਵੀਚੰਦ ਆਪਣੇ ਪੋਤੇ ਕੇਤਨ ਦੇ ਬਹੁਤ ਕਰੀਬ ਸਨ। ਉਹ ਆਪਣੇ ਪੋਤੇ ਨੂੰ ਬਹੁਤ ਪਿਆਰ ਕਰਦੇ ਸਨ। ਕੇਤਨ ਦੀ ਮੌਤ ਦੀ ਖ਼ਬਰ ਮਿਲਣ ਦੇ ਬਾਅਦ ਤੋਂ ਉਹ ਦੁਖੀ ਸਨ। ਦੱਸਣਯੋਗ ਹੈ ਕਿ 18 ਜੂਨ ਨੂੰ ਕੇਤਨ ਅਗਰਵਾਲ ਨੂੰ ਉਸ ਦੀ ਮੰਗੇਤਰ ਸੀਆ ਗੋਇਲ ਨੇ ਪ੍ਰੇਮੀ ਨਾਲ ਮਿਲ ਕੇ ਪੁਣੇ ਕੋਲ ਲੋਹਗੜ੍ਹ ਕਿਲ੍ਹੇ ਧੱਕਾ ਦੇ ਦਿੱਤਾ ਸੀ। ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਸੀਆ ਦਾ ਕੇਤਨ ਨਾਲ ਵਿਆਹ ਹੋਣ ਵਾਲਾ ਸੀ ਪਰ ਉਹ ਚੇਤਨ ਚੌਧਰੀ ਨਾਂ ਦੇ ਮੁੰਡੇ ਨੂੰ ਪਿਆਰ ਕਰਦੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ

BRICS ਦੇਸ਼ਾਂ ਦੇ ਡਰੱਗ ਕੰਟਰੋਲ ਮੁਖੀਆਂ ਦੀ ਮੇਜ਼ਬਾਨੀ ਕਰੇਗਾ ਭਾਰਤ, 6-7 ਜੁਲਾਈ ਨੂੰ ਗੁਹਾਟੀ 'ਚ ਹੋਵੇਗੀ ਬੈਠਕ

ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ

ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਕੀਤੀ ਵਿਚਾਰ-ਚਰਚਾ

ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ

ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ

ਦਿੱਲੀ ਦੰਗਿਆਂ ਦਾ ਮਾਮਲਾ : ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ

ਦਿੱਲੀ ਦੰਗਿਆਂ ਦਾ ਮਾਮਲਾ : ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ

ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ

PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਮੈਲਬੋਰਨ 'ਚ ਸੁਰੱਖਿਆ ਏਜੰਸੀਆਂ ਅਲਰਟ

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਦਿੱਲੀ 'ਚ ਸ਼ੁਰੂ ਹੋਵੇਗੀ

ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ ਗੁਪਤਾ