Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਕੇਤਨ ਕਤਲਕਾਂਡ : CM ਨੇ ਤੁਰੰਤ ਸੁਣਵਾਈ ਨੂੰ ਦਿੱਤੀ ਮਨਜ਼ੂਰੀ, ਉੱਜਵਲ ਨਿਕਮ ਹੋਣਗੇ ਸਰਕਾਰੀ ਵਕੀਲ

27 ਜੂਨ, 2026 05:59 PM

ਪੁਣੇ : ਮਹਾਰਾਸ਼ਟਰ 'ਚ ਪੁਣੇ ਦੇ ਬੇਹੱਦ ਚਰਚਿਤ ਕੇਤਨ ਅਗਰਵਾਲ ਕਤਲਕਾਂਡ ਦੀ ਤੇਜ਼ੀ ਨਾਲ ਸੁਣਵਾਈ (ਫਾਸਟ ਟਰੈਕ) ਦੀ ਅਪੀਲ ਨੂੰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਤੁਰੰਤ ਸਵੀਕਾਰ ਕਰਦੇ ਹੋਏ ਕਾਨੂੰਨ ਅਤੇ ਨਿਆਂ ਵਿਭਾਗ ਦੇ ਸਕੱਤਰ ਨੂੰ ਜ਼ਰੂਰੀ ਪ੍ਰਕਿਰਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ 'ਚ ਸਰਕਾਰ ਦਾ ਪੱਖ ਮਸ਼ਹੂਰ ਵਕੀਲ ਉੱਜਵਲ ਨਿਕਮ ਰੱਖਣਗੇ। ਇਸ ਤੋਂ ਪਹਿਲਾਂ ਕੇਤਨ ਦੇ ਪਿਤਾ ਵਿਸ਼ਾਲ ਅਗਰਵਾਲ ਨੇ ਇੱਥੇ ਮੁੱਖ ਮੰਤਰੀ ਫੜਨਵੀਸ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਬੇਟੇ ਲਈ ਨਿਆਂ ਦੀ ਗੁਹਾਰ ਲਗਾਈ। ਮੁੱਖ ਮੰਤਰੀ ਨੇ ਪਰਿਵਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ ਅਤੇ ਨਿਆਂ ਯਕੀਨੀ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਵਿਚ ਦੋਸ਼ੀ ਸੀਆ ਗੋਇਲ ਦਾ ਪ੍ਰਤੀਨਿਧੀਤੱਵ ਕਰ ਰਹੇ ਐਡਵੋਕੇਟ ਆਸ਼ੂਤੋਸ਼ ਸ਼੍ਰੀਵਾਸਤਵ ਨੇ ਦਾਅਵਾ ਕੀਤਾ ਕਿ ਪੁਲਸ ਕੋਲ ਉਨ੍ਹਾਂ ਦੇ ਮੁਵੱਕਿਲ ਖ਼ਿਲਾਫ਼ ਕੋਈ ਸੁਤੰਤਰ ਗਵਾਹ ਨਹੀਂ ਹੈ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਮਾਮਲੇ ਨੂੰ ਕਤਲ ਦੇ ਰੂਪ 'ਚ ਜਾਂਚਣ ਤੋਂ ਪਹਿਲਾਂ ਸ਼ੁਰੂਆਤ 'ਚ ਇਕ ਹਾਦਸੇ ਕਾਰਨ ਹੋਈ ਮੌਤ ਵਜੋਂ ਦਰਜ ਕੀਤਾ ਗਿਆ ਸੀ। ਸ਼੍ਰੀਵਾਸਤਵ ਨੇ ਤਰਕ ਦਿੱਤਾ ਕਿ ਭਾਰਤੀ ਸਬੂਤ ਐਕਟ ਦੀ ਧਾਰਾ 23 ਦੇ ਅਧੀਨ ਪੁਲਸ ਦੇ ਸਾਹਮਣੇ ਦਿੱਤੇ ਗਏ ਬਿਆਨ ਅਦਾਲਤ 'ਚ ਸਬੂਤ ਵਜੋਂ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਗੈਰ-ਮੌਜੂਦਗੀ 'ਚ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕਰਵਾਇਆ ਗਿਆ ਬਿਆਨ ਇਕ ਵੱਖ ਕਾਨੂੰਨੀ ਆਧਾਰ ਰੱਖਦਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਭਾਰਤੀ ਕਾਨੂੰਨ ਦੇ ਅਧੀਨ ਕਿਸੇ ਵੀ ਦੋਸ਼ੀ ਨੂੰ ਆਪਣੇ ਖ਼ਿਲਾਫ਼ ਗਵਾਹੀ ਦੇਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ ਹੈ। ਲੋਹਾਗੜ੍ਹ ਕਿਲੇ ਕੋਲ ਇਕ ਖੱਡ 'ਚ ਧੱਕੇ ਜਾਣ ਕਾਰਨ ਹੋਈ ਕੇਤਨ ਅਗਰਵਾਲ ਦੀ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ