Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

09 ਅਪ੍ਰੈਲ, 2026 05:04 PM

ਮੈਡ੍ਰਿਡ : ਸੱਟ ਤੋਂ ਉੱਭਰ ਕੇ ਵਾਪਸੀ ਕਰਨ ਵਾਲੇ ਹੈਰੀ ਕੇਨ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬਾਇਰਨ ਮਿਊਨਿਖ ਨੇ ਚੈਂਪੀਅਨਜ਼ ਲੀਗ ਫੁੱਟਬਾਲ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਦੇ ਪਹਿਲੇ ਪੜਾਅ ’ਚ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ। ਕੇਨ ਨੇ ਇਕ ਗੋਲ ਕੀਤਾ ਜਦਕਿ ਇਕ ਹੋਰ ਗੋਲ ਕਰਨ ’ਚ ਮਦਦ ਕੀਤੀ ਜਿਸ ਨਾਲ ਬਾਇਰਨ 2-0 ਨਾਲ ਅੱਗੇ ਹੋ ਗਿਆ। ਕਾਇਲਿਆਨ ਐਮਬਾਪੇ ਨੇ ਰੀਅਲ ਮੈਡ੍ਰਿਡ ਵੱਲੋਂ ਗੋਲ ਕਰਕੇ ਫਰਕ ਨੂੰ ਘੱਟ ਕੀਤਾ।

ਕੇਨ ਗਿੱਟੇ ਦੀ ਸੱਟ ਕਾਰਨ ਪਿਛਲੇ ਹਫਤੇ ਦੇ ਅੰਤ ’ਚ ਬੁੰਡੇਸਲੀਗਾ ਮੈਚ ’ਚ ਨਹੀਂ ਖੇਡ ਸਕਿਆ ਸੀ ਅਤੇ ਉਸ ਦਾ ਇਸ ਮੈਚ ’ਚ ਖੇਡਣਾ ਸ਼ੱਕੀ ਮੰਨਿਆ ਜਾ ਰਿਹਾ ਸੀ। ਉਸ ਨੇ ਹਾਲਾਂਕਿ ਨਾ ਸਿਰਫ ਮੈਚ ਖੇਡਿਆ ਸਗੋਂ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ। ਇਸ ਨਤੀਜੇ ਨਾਲ ਬਾਇਰਨ ਮਿਊਨਿਖ ਨੂੰ ਅਗਲੇ ਹਫਤੇ ਜਰਮਨੀ ’ਚ ਹੋਣ ਵਾਲੇ ਦੂਜੇ ਪੜਾਅ ਦੇ ਮੈਚ ਤੋਂ ਪਹਿਲਾਂ ਬੜ੍ਹਤ ਮਿਲ ਗਈ ਹੈ। ਉਹ 2023-24 ਤੋਂ ਬਾਅਦ ਪਹਿਲੀ ਵਾਰ ਚੈਂਪੀਅਨਜ਼ ਲੀਗ ਦੇ ਸੈਮੀਫਾਈਨਲ ’ਚ ਪਹੁੰਚਣ ਦੀ ਕੋਸ਼ਿਸ਼ ਕਰ ਰਿਹਾ ਹੈ।

ਕੇਨ ਨੇ 41ਵੇਂ ਮਿੰਟ ’ਚ ਬਾਇਰਨ ਦੇ ਪਹਿਲੇ ਗੋਲ ’ਚ ਮਦਦ ਕੀਤੀ। ਉਸ ਨੇ ਸਰਜ ਗਨਾਬਰੀ ਨਾਲ ਮਿਲ ਕੇ ਮੂਵ ਬਣਾਇਆ ਅਤੇ ਫਿਰ ਲੂਈ ਡਿਆਜ਼ ਨੂੰ ਪੈਨਲਟੀ ਏਰੀਆ ਦੇ ਅੰਦਰ ਪਾਸ ਦਿੱਤਾ। ਕੋਲੰਬੀਆਈ ਫਾਰਵਰਡ ਨੇ ਰੀਅਲ ਮੈਡ੍ਰਿਡ ਦੇ ਗੋਲਕੀਪਰ ਐਂਰੀ ਲੂਨਿਨ ਨੂੰ ਝਕਾਨੀ ਦੇ ਕੇ ਗੋਲ ਕੀਤਾ। ਕੇਨ ਨੇ 46ਵੇਂ ਮਿੰਟ ’ਚ ਬਾਇਰਨ ਵੱਲੋਂ ਦੂਜਾ ਗੋਲ ਕੀਤਾ। ਇਹ ਚੈਂਪੀਅਨਜ਼ ਲੀਗ ’ਚ ਉਸ ਦਾ 11ਵਾਂ ਗੋਲ ਸੀ। ਐਮਬਾਪੇ ਨੇ ਇਸ ਤੋਂ ਬਾਅਦ 74ਵੇਂ ਮਿੰਟ ’ਚ ਰੀਅਲ ਮੈਡ੍ਰਿਡ ਵੱਲੋਂ ਗੋਲ ਕਰਕੇ ਉਸ ਦੀਆਂ ਉਮੀਦਾਂ ਨੂੰ ਜਿਊਂਦਾ ਰੱਖਿਆ। ਐਮਬਾਪੇ ਇਸ ਸੈਸ਼ਨ ’ਚ ਚੈਂਪੀਅਨਜ਼ ਲੀਗ ’ਚ 14 ਗੋਲ ਕਰਕੇ ਟਾਪ ’ਤੇ ਕਾਬਜ਼ ਹਨ। ਉਹ ਚੈਂਪੀਅਨਜ਼ ਲੀਗ ਦੇ ਇਕ ਸੈਸ਼ਨ ’ਚ ਸਭ ਤੋਂ ਵੱਧ ਗੋਲ ਕਰਨ ਦੇ ਰਿਕਾਰਡ ਤੋਂ 3 ਗੋਲ ਪਿੱਛੇ ਹਨ, ਜਿਹੜਾ ਕ੍ਰਿਸਟੀਆਨੋ ਰੋਨਾਲਡੋ ਨੇ 2013-14 ’ਚ ਰੀਅਲ ਮੈਡ੍ਰਿਡ ਲਈ ਬਣਾਇਆ ਸੀ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ