Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕੇਰਲ ਦੀ ਧਰਮ ਨਿਰਪੱਖਤਾ 'ਤੇ ਹਮਲਾ ਹੈ 'The Kerala Story 2', CM ਪਿਨਰਾਈ ਵਿਜਯਨ ਨੇ ਖੋਲ੍ਹਿਆ ਮੋਰਚਾ !

19 ਫ਼ਰਵਰੀ, 2026 05:39 PM

ਤਿਰੂਵਨੰਤਪੁਰਮ : ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਫਿਲਮ 'ਦਿ ਕੇਰਲ ਸਟੋਰੀ' ਦੇ ਦੂਜੇ ਭਾਗ (ਸੀਕਵਲ) ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਫਿਲਮ ਦਾ ਪਹਿਲਾ ਹਿੱਸਾ ਸੂਬੇ ਵਿਰੁੱਧ ਨਫ਼ਰਤ ਫੈਲਾਉਣ ਅਤੇ ਇੱਥੋਂ ਦੀਆਂ ਧਰਮ ਨਿਰਪੱਖ ਪਰੰਪਰਾਵਾਂ ਨੂੰ ਕਮਜ਼ੋਰ ਕਰਨ ਦੇ ਇਰਾਦੇ ਨਾਲ ਬਣਾਇਆ ਗਿਆ ਸੀ ਅਤੇ ਹੁਣ ਦੂਜਾ ਭਾਗ ਵੀ ਇਸੇ ਰਸਤੇ 'ਤੇ ਚੱਲ ਰਿਹਾ ਹੈ।

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਵਿਜਯਨ ਨੇ ਸਵਾਲ ਉਠਾਇਆ ਕਿ ਸਮਾਜ ਵਿੱਚ ਵੰਡੀਆਂ ਪਾਉਣ ਵਾਲੀਆਂ ਅਜਿਹੀਆਂ "ਜ਼ਹਿਰੀਲੀਆਂ ਫਿਲਮਾਂ" ਨੂੰ ਪ੍ਰਦਰਸ਼ਨ ਦੀ ਇਜਾਜ਼ਤ ਕਿਵੇਂ ਮਿਲ ਜਾਂਦੀ ਹੈ, ਜਦੋਂ ਕਿ 'ਬੀਫ' ਵਰਗੀਆਂ ਫਿਲਮਾਂ ਨੂੰ ਫਿਲਮ ਉਤਸਵਾਂ ਵਿੱਚ ਬੈਨ ਕਰ ਦਿੱਤਾ ਜਾਂਦਾ ਹੈ।

ਮੁੱਖ ਮੰਤਰੀ ਦੇ ਵੱਡੇ ਸਵਾਲ ਤੇ ਇਲਜ਼ਾਮ
ਵਿਜਯਨ ਨੇ ਦੋਸ਼ ਲਾਇਆ ਕਿ ਸੰਘ ਪਰਿਵਾਰ ਨਾਲ ਜੁੜੇ ਕੇਂਦਰਾਂ ਨੇ 'ਦਿ ਕੇਰਲ ਸਟੋਰੀ' ਰਾਹੀਂ ਫੈਲਾਏ ਗਏ ਝੂਠੇ ਪ੍ਰਚਾਰ ਨੂੰ ਹੋਰ ਹਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਮਤੀ ਨਾਲ ਹੋਣ ਵਾਲੇ ਵਿਆਹਾਂ ਨੂੰ ਵੀ ਫਿਰਕੂ ਰੰਗਤ ਦੇ ਕੇ 'ਜ਼ਬਰਦਸਤੀ ਧਰਮ ਪਰਿਵਰਤਨ' ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਪ੍ਰਚਾਰ ਕੇਰਲ ਦੀ ਧਰਮ ਨਿਰਪੱਖ ਨੀਂਹ ਨੂੰ ਹਿਲਾਉਣ ਦੀ ਕੋਸ਼ਿਸ਼ ਹੈ। ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਅਜਿਹੇ ਝੂਠੇ ਪ੍ਰਚਾਰ ਨੂੰ ਨਕਾਰ ਕੇ ਕੇਰਲ ਦੇ ਭਾਈਚਾਰੇ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਬਚਾਈਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ