Sunday, July 19, 2026
BREAKING
ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ 'ਚ ਕੀਤੇ ਤਾਇਨਾਤ Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਰਾਸ਼ਟਰੀ

ਕੇਰਲ ਦੇ ਨਵੇਂ ਮੁੱਖ ਮੰਤਰੀ ਬਣੇ ਵੀ.ਡੀ. ਸਤੀਸ਼ਨ, ਕੈਬਨਿਟ ਦੇ 20 ਮੰਤਰੀਆਂ ਸਣੇ ਚੁੱਕੀ ਸਹੁੰ

18 ਮਈ, 2026 05:51 PM

ਕੇਰਲ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਸਰਕਾਰ ਦੀ ਅਗਵਾਈ ਵਿਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵੀ.ਡੀ. ਸਤੀਸ਼ਨ ਨੂੰ ਕੇਰਲ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਈ ਗਈ। ਇਸ ਮੌਕੇ ਵੀ.ਡੀ. ਸਤੀਸ਼ਨ ਦੇ ਨਾਲ-ਨਾਲ ਉਨ੍ਹਾਂ ਦੇ 22 ਕੈਬਨਿਟ ਮੰਤਰੀਆਂ ਨੇ ਵੀ ਆਪਣੇ ਅਹੁਦੇ ਹੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਹੋਰ ਆਗੂ ਮੌਜੂਦ ਸਨ।

ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਰਲ ਦੇ ਸਾਬਕਾ ਮੁੱਖ ਮੰਤਰੀ ਪਿਨਾਰਾਈ ਵਿਜਯਨ, ਖੱਬੇ ਪੱਖੀ ਨੇਤਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੁਮਾਇੰਦੇ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਇੱਥੇ ਸੈਂਟਰਲ ਸਟੇਡੀਅਮ ਵਿਖੇ ਹੋਇਆ, ਜਿਥੇ ਵਿਆਪਕ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਲਗਭਗ 10,000 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ। ਇਸ ਸਮਾਗਮ ਲਈ ਕੇਰਲ ਭਰ ਤੋਂ ਹਜ਼ਾਰਾਂ ਕਾਂਗਰਸੀ ਵਰਕਰ ਰਾਜ ਦੀ ਰਾਜਧਾਨੀ ਪਹੁੰਚੇ। ਦੱਸ ਦੇਈਏ ਕਿ 140 ਮੈਂਬਰੀ ਕੇਰਲ ਵਿਧਾਨ ਸਭਾ ਲਈ ਚੋਣਾਂ 9 ਅਪ੍ਰੈਲ ਨੂੰ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ 4 ਮਈ ਨੂੰ ਐਲਾਨੇ ਗਏ ਸਨ। ਕਾਂਗਰਸ ਦੀ ਅਗਵਾਈ ਵਾਲੇ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਨੇ 102 ਸੀਟਾਂ ਜਿੱਤੀਆਂ, ਜਦੋਂ ਕਿ ਖੱਬੇ ਪੱਖੀ ਡੈਮੋਕ੍ਰੇਟਿਕ ਫਰੰਟ (ਐਲਡੀਐਫ) ਨੂੰ 35 ਅਤੇ ਭਾਜਪਾ ਨੂੰ ਤਿੰਨ ਸੀਟਾਂ ਮਿਲੀਆਂ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ