Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਪੰਜਾਬ

ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ

07 ਜੁਲਾਈ, 2026 07:44 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ 6 ਜੁਲਾਈ ਨੂੰ ਭਾਰਤ ਸਰਕਾਰ ਕੋਲ ਕੀਤੀ ਗਈ ਅਪੀਲ 'ਤੇ ਕਾਰਵਾਈ ਕਰਦਿਆਂ ਇਲੈਕਟ੍ਰਾਨਿਕਸ ਅਤੇ ਸੂਚਨਾ ਪ੍ਰੌਦਯੋਗਿਕੀ ਮੰਤਰਾਲੇ ਨੇ ਤਿੰਨ ਮੈਂਬਰੀ ਸਮੀਖਿਆ ਕਮੇਟੀ ਨੂੰ ਪੰਜਾਬੀ ਫ਼ਿਲਮ ਸਤਲੁਜ' ਨੂੰ ਓ.ਓ.ਟੀ. ਤੋਂ ਹਟਾਏ ਜਾਣ ਨਾਲ ਸੰਬੰਧਤ ਹਾਲਾਤ ਦੀ ਜਾਂਚ ਅਤੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਸਿਨੇਮਾ ਅਤੇ ਇਸ ਦੇ ਕਲਾਕਾਰ ਸਾਡੇ ਲੋਕਾਂ ਦੀ ਆਵਾਜ਼, ਇਤਿਹਾਸ ਅਤੇ ਸੱਭਿਆਚਾਰਕ ਪਹਿਚਾਣ ਦੇ ਪ੍ਰਤੀਨਿਧ ਹਨ ਜਦੋਂ ਪੰਜਾਬੀ ਫ਼ਿਲਮ ਜਗਤ ਅਤੇ ਆਮ ਲੋਕਾਂ ਵੱਲੋਂ 'ਸਤਲੁਜ' ਨੂੰ  ਓ.ਓ.ਟੀ. ਤੋਂ ਹਟਾਏ ਜਾਣ ਦੇ ਤਰੀਕੇ ਨੂੰ ਲੈ ਕੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਗਈਆਂ ਤਾਂ ਮੈਂ ਆਪਣਾ ਫ਼ਰਜ਼ ਸਮਝਦਿਆਂ ਇਹ ਮਾਮਲਾ ਭਾਰਤ ਸਰਕਾਰ ਦੇ ਧਿਆਨ ਵਿਚ ਲਿਆਇਆ। ਮੈਂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਸਮੀਖਿਆ ਕਮੇਟੀ ਕੋਲ ਭੇਜਣ ਦੇ ਤੁਰੰਤ ਫ਼ੈਸਲੇ ਦਾ ਸਵਾਗਤ ਕਰਦਾ ਹਾਂ। ਕਾਨੂੰਨੀ ਪ੍ਰਕਿਰਿਆ ਪਾਰਦਰਸ਼ਤਾ ਅਤੇ ਪੰਜਾਬ ਦੀ ਸੱਭਿਆਚਾਰਕ ਤੇ ਰਚਨਾਤਮਕ ਅਭਿਵਿਆਕਤੀ ਦਾ ਸਤਿਕਾਰ—ਇਹ ਸਭ ਇਕੱਠੇ ਚੱਲਣੇ ਚਾਹੀਦੇ ਹਨ। ਮੈਨੂੰ ਪੂਰਾ ਭਰੋਸਾ ਹੈ ਕਿ ਕਮੇਟੀ ਇਸ ਮਾਮਲੇ ਦੀ ਵਿਸਤ੍ਰਿਤ ਅਤੇ ਨਿਰਪੱਖ ਸਮੀਖਿਆ ਕਰੇਗੀ ਅਤੇ ਮੈਂ ਇਸ ਮੁੱਦੇ 'ਤੇ ਪੰਜਾਬ ਦੇ ਕਲਾਕਾਰਾਂ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਡੱਟ ਕੇ ਖੜ੍ਹਾ ਰਹਾਂਗਾ।

ਢਿੱਲੋਂ ਨੇ ਅੱਗੇ ਕਿਹਾ ਕਿ ਕਾਨੂੰਨ ਦਾ ਰਾਜ ਹਰ ਹਾਲਤ ਵਿਚ ਕਾਇਮ ਰਹਿਣਾ ਚਾਹੀਦਾ ਹੈ ਪਰ ਇਸ ਦੇ ਨਾਲ ਹੀ ਇਹ ਵੀ ਓਨਾ ਹੀ ਜ਼ਰੂਰੀ ਹੈ ਕਿ ਪੰਜਾਬ ਦੇ ਫ਼ਿਲਮ ਜਗਤ ਅਤੇ ਆਮ ਲੋਕਾਂ ਦੀਆਂ ਅਸਲ ਚਿੰਤਾਵਾਂ ਨੂੰ ਨਿਰਪੱਖ ਢੰਗ ਨਾਲ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਇਸ ਮਾਮਲੇ ਵਿਚ ਸਾਰੇ ਸੰਬੰਧਤ ਪੱਖਾਂ ਨਾਲ ਸਕਾਰਾਤਮਕ ਸੰਵਾਦ ਜਾਰੀ ਰੱਖੇਗੀ ਤਾਂ ਜੋ ਇਸ ਮਾਮਲੇ ਦਾ ਜਲਦੀ, ਨਿਆਂਪੂਰਨ ਅਤੇ ਸੰਤੁਲਿਤ ਹੱਲ ਯਕੀਨੀ ਬਣਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ