Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ

14 ਦਸੰਬਰ, 2025 06:48 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸੁਨਾਮ ਊਧਮ ਸਿੰਘ ਵਾਲਾ ਦੇ ਜੰਮਪਲ ਨਾਮਵਰ ਸਾਈਕਲਿਸਟ ਮਨਮੋਹਨ ਸਿੰਘ ਨੇ 4 ਨਵੰਬਰ 2025 ਨੂੰ ਜੋ ਕੈਂਸਰ ਮੁਕਤ ਭਾਰਤ ਅਭਿਆਨ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ ਉਸ ਤਹਿਤ ਪੂਰੇ ਦੇਸ਼ ਦੇ ਲੋਕਾਂ ਨੂੰ ਕੈਂਸਰ ਪ੍ਰਤੀ ਜਾਗ੍ਰਿਤ ਕਰਨ ਲਈ ਦਿੱਲੀ ਗੋਲਡਨ ਕੋਰੀਡੋਰ ਤੋਂ ਸ਼ੁਰੂ ਕਰਕੇ 32 ਦਿਨਾਂ ਵਿੱਚ ਮੁਬੰਈ, ਚਨਈ,ਕਲਕੱਤਾ ਤੋਂ ਵਾਪਸੀ ਦਿੱਲੀ ਤੱਕ 6300 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਵਾਪਸੀ ਕੀਤੀ ਹੈ। ਇਸ ਸਮਾਜ ਸੇਵਾ ਦੇ ਕਾਰਜ ਦੀ ਸਲਾਘਾ ਕਰਦਿਆਂ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ ਮਹਾਂਸਭਾ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ ਅਤੇ ਸਾਥੀਆਂ ਨੇ ਸਾਈਕਲਿਸਟ ਮਨਮੋਹਨ ਸਿੰਘ ਨੂੰ ਇਸ ਵੱਡੀ ਸਮਾਜ ਸੇਵਾ ਬਦਲੇ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਸਨਮਾਨਿਤ ਕੀਤਾ ਗਿਆ। ਸਾਈਕਲਿਸਟ ਮਨਮੋਹਨ ਸਿੰਘ ਨੇ ਇਸ ਤੋਂ ਪਹਿਲਾਂ ਵੀ ਵੋਟਰ ਅਭਿਆਨ ਪੰਜਾਬ, ਕਸ਼ਮੀਰ ਤੋਂ ਕੰਨਿਆ ਕੁਮਾਰੀ ਯਾਤਰਾ, ਪੰਜ ਧਾਮ ਯਾਤਰਾ ਅਤੇ ਸੁਨਾਮ ਤੋਂ ਲੇਹ ਤੱਕ ਸਾਈਕਲ ਯਾਤਰਾ ਦੇ ਵੱਡੇ ਰਿਕਾਰਡ ਬਣਾਏ ਹਨ। ਮਨਮੋਹਨ ਸਿੰਘ ਦੇ ਕੈਂਸਰ ਪ੍ਰਤੀ ਜਾਗਰੂਕ ਕਰਨ ਦੇ ਇਸ ਸਮਾਜ ਸੇਵੀ ਉਪਰਾਲੇ ਦੀ ਜਿਤਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ, ਕੈਂਸਰ ਜਿਹੀ ਨਾ ਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਹੀ ਇਸ ਦਾ ਇਲਾਜ ਹੈ ਕਿਉਂਕਿ ਇਸ ਦਾ ਪਹਿਲੀ ਸਟੇਜ ਤੇ ਪਤਾ ਲੱਗ ਜਾਣ ਤੇ ਇਲਾਜ ਸੰਭਵ ਹੈ।
ਇਸ ਮੌਕੇ ਗਿਆਨੀ ਜੰਗੀਰ ਸੰਘ ਰਤਨ, ਜਗਤਾਰ ਸਿੰਘ ਜੱਗੀ ਸਰਪੰਚ, ਹਰਬੰਸ ਸਿੰਘ ਮਹਿਰੋਕ, ਮੱਖਣ ਸਿੰਘ ਢੋਟ, ਮਲਕੀਤ ਸਿੰਘ ਕੰਬੋਜ, ਹਾਜਰ ਸਨ ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ