Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ..

06 ਮਾਰਚ, 2026 08:18 PM

ਜਲੰਧਰ : ਕੈਨੇਡਾ ਵਿਚ ਕਤਲ ਕੀਤ ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਕੇਸ ਵਿਚ ਨਵਾਂ ਮੋੜ ਆ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਆਕਾਸ਼ ਹਰੀਕੇ ਨੇ ਲਈ ਹੈ। ਇਕ ਪੋਸਟ ਵਿਚ ਕਿਹਾ ਗਿਆ ਹੈ ਕਿ ਉਹ ਧਰਮ ਦੇ ਖ਼ਿਲਾਫ਼ ਬੋਲਦੀ ਸੀ, ਇਸ ਲਈ ਉਸ ਦਾ ਕਤਲ ਕਰ ਦਿੱਤਾ ਗਿਆ। ਹਾਲਾਂਕਿ ਜਗ ਬਾਣੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਨੈਂਸੀ ਦਾ ਮੰਗਲਵਾਰ 3 ਮਾਰਚ ਨੂੰ ਕੈਨੇਡਾ ਦੇ ਵਿੰਡਸਰ ਵਿੱਚ ਉਸ ਦੇ ਘਰ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਨੈਂਸੀ ਦੀ ਮਾਂ ਛਿੰਦਰਪਾਲ ਕੌਰ ਨੇ ਕਿਹਾ ਕਿ ਉਸ ਦੀ ਧੀ ਇਕ ਘਰ ਵਿੱਚ ਨਰਸਿੰਗ ਦੇਖਭਾਲ ਕਰਨ ਗਈ ਸੀ। ਜਿਵੇਂ ਹੀ ਉਹ ਬਾਹਰ ਆਈ ਦੋ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਦੇ ਪੇਟ ਵਿੱਚ 20 ਵਾਰ ਚਾਕੂ ਮਾਰੇ ਗਏ। ਕੈਨੇਡੀਅਨ ਪੁਲਸ ਨਾਲ ਗੱਲਬਾਤ ਵਿੱਚ ਪੁਲਸ ਨੇ ਕਿਹਾ ਕਿ ਹਮਲਾਵਰਾਂ ਨੇ ਨੈਂਸੀ ਦੀ ਜੀਭ ਵੀ ਕੱਟ ਦਿੱਤੀ ਸੀ।

ਨੈਂਸੀ 2018 ਵਿੱਚ ਕੈਨੇਡਾ ਜਾਣ ਤੋਂ ਬਾਅਦ ਹੀ ਵਿਵਾਦਾਂ ਵਿੱਚ ਘਿਰ ਗਈ ਸੀ। ਉਸ ਦੀਆਂ ਵਿਵਾਦਪੂਰਨ ਟਿੱਪਣੀਆਂ ਖ਼ਾਸ ਕਰਕੇ ਕੈਨੇਡਾ ਵਿੱਚ ਗੁਰਦੁਆਰਿਆਂ 'ਤੇ ਖਾਲਿਸਤਾਨੀਆਂ ਦੇ ਕਬਜ਼ੇ ਨੂੰ ਦਰਸਾਉਂਦੀਆਂ ਵੀਡੀਓਜ਼ ਪੋਸਟ ਕਰਨ ਨਾਲ ਨੈਂਸੀ ਕੱਟੜਪੰਥੀਆਂ ਦੇ ਨਿਸ਼ਾਨੇ 'ਤੇ ਆ ਗਈ ਸੀ। ਆਕਾਸ਼ ਨੇ ਸਾਂਝੀ ਕੀਤੀ ਪੋਸਟ ਵਿਚ ਲਿਖਿਆ ਕਿ "ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਜੋ ਵਿੰਡਸਰ, ਓਂਟਾਰੀਓ (ਕੈਨੇਡਾ) ਵਿੱਚ ਨੈਂਸੀ ਗਰੇਵਾਲ ਦਾ ਕਤਲ ਹੋਇਆ ਹੈ, ਇਹ ਕੰਮ ਸਾਡੇ ਭਰਾਵਾਂ ਨੇ ਕੀਤਾ ਹੈ। ਇਸ ਦੀ ਜ਼ਿੰਮੇਵਾਰੀ ਮੈਂ ਆਕਾਸ਼ ਹਰੀਕੇ ਅਤੇ ਸੁੱਖਾ ਸੰਧੂ ਲੈਂਦੇ ਹਾਂ। ਇਹ ਔਰਤ ਧਰਮ ਅਤੇ ਖਾਲਿਸਤਾਨ ਬਾਰੇ ਗਲਤ ਬੋਲਦੀ ਸੀ ਅਤੇ ਉਸ ਨੂੰ ਇਸ ਦੇ ਨਤੀਜੇ ਭੁਗਤਣੇ ਪਏ ਹਨ। ਸਾਡੀ ਕਿਸੇ ਵੀ ਧਰਮ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਜੋ ਵੀ ਨੈਸੀ ਵਾਂਗ ਕੌਮ ਦੇ ਖ਼ਿਲਾਫ਼ ਬੋਲੇਗਾ, ਉਸ ਦਾ ਵੀ ਇਹੀ ਹਾਲ ਹੋਵੇਗਾ।

ਨੈਂਸੀ ਦੀ ਮਾਂ ਨੇ ਕਿਹਾ ਕਿ ਖਾਲਿਸਤਾਨੀ ਚਾਹੁੰਦੇ ਸਨ ਕਿ ਉਹ ਉਨ੍ਹਾਂ ਨਾਲ ਕੰਮ ਕਰੇ ਅਤੇ ਆਪਣੀਆਂ ਵਿਵਾਦਪੂਰਨ ਟਿੱਪਣੀਆਂ ਲਈ ਮੁਆਫ਼ੀ ਮੰਗੇ। ਪਰ ਨੈਂਸੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ਦੀ ਮਾਂ ਨੇ ਕਿਹਾ ਕਿ ਜੇ ਜੰਗ ਨਾ ਹੁੰਦੀ ਤਾਂ ਸ਼ਾਇਦ ਉਹ ਉੱਥੇ ਹੁੰਦੇ ਅਤੇ ਉਨ੍ਹਾਂ ਧੀ ਨੈਂਸੀ ਜ਼ਿੰਦਾ ਹੁੰਦੀ। ਆਪਣੀ ਆਖਰੀ ਪੋਸਟ ਵਿੱਚ ਨੈਂਸੀ ਨੇ ਪੰਜਾਬ ਦੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬਾਰੇ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ