Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ 'ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

19 ਅਕਤੂਬਰ, 2025 07:38 PM
ਸੁਨਾਮ (ਰਮੇਸ਼ ਗਰਗ) : ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ।
 
ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ। 
 
ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਕੋਈ ਵੀ ਪੀੜਤ ਪਰਿਵਾਰ ਮਦਦ ਤੋਂ ਵਾਂਝਾ ਨਾ ਰਹੇ।
 
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤਾਂ ਦੀ ਪੂਰੀ ਸਹਾਇਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿੱਥੇ ਵੀ ਜਿਸ ਵੀ ਕਿਸਮ ਦੀ ਲੋੜ ਹੈ, ਉਹ ਸਰਕਾਰ ਵੱਲੋਂ ਪੂਰੀ ਕੀਤੀ ਜਾ ਰਹੀ ਹੈ।
 
ਐੱਸ.ਡੀ.ਐੱਮ. ਨੇ ਇਹ ਵੀ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਜਿਨ੍ਹਾਂ ਮਾਮਲਿਆਂ ਦੀ ਤਸਦੀਕ ਪ੍ਰਕਿਰਿਆ ਪੂਰੀ ਹੋ ਰਹੀ ਹੈ, ਉਹਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਜਾ ਰਹੇ ਹਨ।
 
ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਤੇ ਹਲਕਾ ਸੁਨਾਮ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਈਲਵਾਲ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਦਰਸ਼ਨ ਸਿੰਘ ਦੁੱਗਾਂ, ਵਿੱਕੀ ਸਰਪੰਚ ਕੁੰਨਰਾਂ, ਸੰਦੀਪ ਜਿੰਦਲ ਬਲਾਕ ਪ੍ਰਧਾਨ ਸੁਨਾਮ, ਪੀ.ਏ. ਸੰਜੀਵ ਸੰਜੂ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.