Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਕੋਕੋ ਗਾਫ ਮਿਆਮੀ ਓਪਨ ਦੇ ਸੈਮੀਫਾਈਨਲ ’ਚ ਪੁੱਜੀ

26 ਮਾਰਚ, 2026 07:50 PM

ਮਿਆਮੀ : ਅਮਰੀਕਾ ਦੀ ਸਟਾਰ ਟੈਨਿਸ ਖਿਡਾਰੀ ਕੋਕੋ ਗਾਫ ਨੇ ਸਵਿਟਜ਼ਰਲੈਂਡ ਦੀ ਬੇਲਿੰਡਾ ਬੇਨਸਿਕ ਨੂੰ ਹਰਾ ਕੇ ਮਿਆਮੀ ਓਪਨ 2026 ਦੇ ਸੈਮੀਫਾਈਨਲ ’ਚ ਜਗ੍ਹਾ ਬਣਾ ਲਈ ਹੈ। ਹਾਰਡ ਰਾਕ ਸਟੇਡੀਅਮ ’ਚ ਕੋਰਟ ’ਤੇ ਗਾਫ ਨੇ ਖੇਡੇ ਗਏ ਕੁਆਰਟਰ ਫਾਈਨਲ ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜੇ ਸੈੱਟ ’ਚ ਹਾਰਨ ਅਤੇ ਤੀਜੇ ਸੈੱਟ ਦੀ ਸ਼ੁਰੂਆਤ ’ਚ ਪਿਛੜਨ ਤੋਂ ਬਾਅਦ ਜ਼ੋਰਦਾਰ ਵਾਪਸੀ ਕੀਤੀ। ਉਸ ਨੇ 2 ਵਾਰ ਦੀ ਓਲੰਪਿਕ ਤਮਗਾ ਜੇਤੂ ਵਿਰੁੱਧ 6-3, 1-6, 6-3 ਨਾਲ ਜਿੱਤ ਹਾਸਲ ਕੀਤੀ।

ਮੈਚ ਤੋਂ ਬਾਅਦ ਗਾਫ ਨੇ ਕਿਹਾ, ‘‘ਇਹ ਇਕ ਮੁਸ਼ਕਿਲ ਮੈਚ ਸੀ। ਬੇਲਿੰਡਾ ਇਕ ਮਜ਼ਬੂਤ ਖਿਡਾਰਨ ਹੈ। ਜਦੋਂ ਵੀ ਅਸੀਂ ਖੇਡਦੇ ਹਾਂ ਤਾਂ ਮੈਚ ਲੰਬਾ ਚੱਲਦਾ ਹੈ। ਅੱਜ ਮੈਨੂੰ ਬਹੁਤ ਦੌੜਨਾ ਪਿਆ, ਕਈ ਵਾਰ ਮੈਂ ਡਿੱਗੀ ਵੀ ਪਰ ਜਿਸ ਤਰ੍ਹਾਂ ਮੈਂ ਅੱਜ ਸੰਘਰਸ਼ ਕੀਤਾ, ਉਸ ’ਤੇ ਮੈਨੂੰ ਸੱਚਮੁੱਚ ਮਾਣ ਹੈ। ਮੈਨੂੰ ਲੱਗਦਾ ਹੈ ਕਿ ਇਸ ਪੂਰੇ ਹਫਤੇ ਇਹ ਹੀ ਮੇਰਾ ਮੂਲ ਮੰਤਰ ਰਿਹਾ ਹੈ।’’

ਗਾਫ ਮਹਿਲਾ ਸਿੰਗਲਜ਼ ਦੇ ਸੈਮੀਫਾਈਨਲ ’ਚ ਚੈੱਕ ਗਣਰਾਜ ਦੀ ਕੈਰੋਲੀਨਾ ਮੁਚੋਵਾ ਵਿਰੁੱਧ ਕੋਰਟ ’ਤੇ ਉਤਰੇਗੀ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ