Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਪੰਜਾਬ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

03 ਸਤੰਬਰ, 2026 05:29 PM

ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੀਰਵਾਰ ਨੂੰ 11 ਸਾਲ ਪੁਰਾਣੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੇ ਸਬੰਧ ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਕੇਸ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਹਾਲ ਹੀ ਵਿਚ ਅਦਾਲਤ ਦੀ ਇਜਾਜ਼ਤ ਲੈਣ ਮਗਰੋਂ ਵਿਦੇਸ਼ ਗਏ ਸਨ, ਵਾਪਸ ਆਉਣ ‘ਤੇ, ਉਹ ਆਪਣੀ ਹਾਜ਼ਰੀ ਲਵਾਉਣ ਲਈ ਅਦਾਲਤ ਵਿਚ ਪੇਸ਼ ਹੋਏ। ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਕਾਰਵਾਈ ਦੌਰਾਨ ਮੌਜੂਦ ਸਨ।

ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਫਰੀਦਕੋਟ ਜ਼ਿਲ੍ਹੇ ਵਿਚ ਬਰਗਾੜੀ ਬੇਅਦਬੀ ਘਟਨਾ ਖ਼ਿਲਾਫ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵੱਡੀ ਗਿਣਤੀ ਲੋਕ ਪ੍ਰਦਰਸ਼ਨ ਕਰ ਰਹੇ ਸਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਦੌਰਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ, ਜਦੋਂ ਕਿ ਕੋਟਕਪੂਰਾ ਵਿਚ ਕਈ ਲੋਕ ਜ਼ਖਮੀ ਹੋਏ ਸਨ। ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ 17 ਅਕਤੂਬਰ ਨਿਰਧਾਰਤ ਕੀਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ

ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ