Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਕੋਠਾਰੀ ਨੇ ਅਡਵਾਨੀ ਨੂੰ ਹਰਾ ਕੇ ਵਿਸ਼ਵ ਬਿਲੀਅਰਡਸ ਖਿਤਾਬ ਰੱਖਿਆ ਬਰਕਰਾਰ

30 ਅਪ੍ਰੈਲ, 2026 06:03 PM

ਕਾਰਲੋ : ਭਾਰਤ ਦੇ ਸੌਰਵ ਕੋਠਾਰੀ ਨੇ ਇੱਥੇ ਇਕਪਾਸੜ ਫਾਈਨਲ ਮੁਕਾਬਲੇ ’ਚ ਹਮਵਤਨ ਪੰਕਜ ਅਡਵਾਨੀ ਨੂੰ ਹਰਾ ਕੇ ਆਈ. ਬੀ. ਐੱਸ. ਐੱਫ. ਵਿਸ਼ਵ ਬਿਲੀਅਰਡਸ ਚੈਂਪੀਅਨਸ਼ਿਪ ਦਾ ਖਿਤਾਬ ਬਰਕਰਾਰ ਰੱਖਿਆ। ਕੋਲਕਾਤਾ ਦੇ ਖਿਡਾਰੀ ਨੇ ਤਿੰਨ ਘੰਟੇ ਤੱਕ ਚੱਲੇ ਫਾਈਨਲ ’ਚ 19 ਵਾਰ ਦੇ ਚੈਂਪੀਅਨ ਅਡਵਾਨੀ ਨੂੰ 1133-477 ਨਾਲ ਹਰਾਇਆ। ਕੋਠਾਰੀ ਨੇ ਲਗਾਤਾਰ ਚੰਗੇ ਬ੍ਰੇਕ ਬਣਾਏ। ਉਸ ਨੇ 485, 121, 90, 241 ਤੇ 155 ਦੇ ਬ੍ਰੇਕ ਬਣਾ ਕੇ ਆਪਣੀ ਜਿੱਤ ਯਕੀਨੀ ਕੀਤੀ। ਕੋਠਾਰੀ ਨੇ ਫਾਈਨਲ ਤੋਂ ਬਾਅਦ ਆਪਣੀ ਜਿੱਤ ਨੂੰ ਆਪਣੇ ਪਿਤਾ ਮਨੋਜ ਕੋਠਾਰੀ ਨੂੰ ਸਮਰਪਿਤ ਕੀਤਾ ਜਿਨ੍ਹਾਂ ਦਾ ਇਸ ਸਾਲ ਦੇ ਸ਼ੁਰੂ ’ਚ ਦਿਹਾਂਤ ਹੋ ਗਿਆ ਸੀ।

ਉਸ ਨੇ ਕਿਹਾ, ‘‘ਮੈਂ ਆਪਣੇ ਪਿਤਾ ਲਈ ਇਸ ਪ੍ਰਤੀਯੋਗਿਤਾ ਨੂੰ ਦੁਬਾਰਾ ਜਿੱਤਣਾ ਚਾਹੁੰਦਾ ਸੀ। ਇਹ ਜਿੱਤ ਮੈਂ ਆਪਣੇ ਪਿਤਾ ਨੂੰ ਸਮਰਪਿਤ ਕਰਦਾ ਹਾਂ।’’

ਕੋਠਾਰੀ ਨੇ ਕਿਹਾ, ‘‘ਵਿਸ਼ਵ ਖਿਤਾਬ ਜਿੱਤਣਾ ਵਾਕਈ ਅਵਿਸ਼ਵਾਸ਼ਯੋਗ ਲੱਗਦਾ ਹੈ ਤੇ ਉਸ ਦਾ ਬਚਾਅ ਕਰਨਾ ਤਾਂ ਹੋਰ ਵੀ ਖਾਸ ਹੈ।’’

ਅਡਵਾਨੀ ਨੇ ਸ਼ੁਰੂ ’ਚ 141 ਦਾ ਬ੍ਰੇਕ ਬਣਾਇਆ ਪਰ ਕੋਠਾਰੀ ਨੇ 485 ਦੇ ਨਾਲ ਉਸ ਦਾ ਕਰਾਰਾ ਜਵਾਬ ਦਿੱਤਾ। ਇਸ ਤੋਂ ਬਾਅਦ ਉਸ ਨੇ 121 ਤੇ 90 ਦੇ ਬ੍ਰੇਕ ਬਣਾ ਕੇ ਅਡਵਾਨੀ ਨੂੰ ਮੁਕਾਬਲੇ ਤੋਂ ਬਾਹਰ ਕਰ ਦਿੱਤਾ। ਅਡਵਾਨੀ ਜਦੋਂ 224-700 ਨਾਲ ਪਿੱਛੇ ਚੱਲ ਰਿਹਾ ਸੀ ਤਦ ਉਸ ਨੇ 64 ਦਾ ਬ੍ਰੇਕ ਬਣਾਇਆ। ਕੋਠਾਰੀ ਨੇ ਉਸ ਦੀ ਗਲਤੀ ਦਾ ਫਾਇਦਾ ਚੁੱਕ ਕੇ 241 ਦਾ ਬ੍ਰੇਕ ਬਣਾਇਆ ਤੇ 941-288 ਨਾਲ ਬੜ੍ਹਤ ਹਾਸਲ ਕੀਤੀ। ਅਡਵਾਨੀ ਨੇ ਇਸ ਤੋਂ ਬਾਅਦ 119 ਦਾ ਬ੍ਰੇਕ ਬਣਾਇਆ ਪਰ ਕੋਠਾਰੀ ਨੇ 155 ਦਾ ਬ੍ਰੇਕ ਹਾਸਲ ਕਰਕੇ ਆਪਣੀ ਆਸਾਨ ਜਿੱਤ ਯਕੀਨੀ ਕੀਤੀ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ