Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਫਾਈ ਸੇਵਕਾ ਨੂੰ ਤੋਹਫੇ ਵੰਡ ਕੀਤਾ ਸਨਮਾਨਤ

ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਦੀਵਾਲੀ ਦੇ ਤਿਉਹਾਰ ਮੌਕੇ ਸਫਾਈ ਸੇਵਕਾ ਨੂੰ ਤੋਹਫੇ ਵੰਡ ਕੀਤਾ ਸਨਮਾਨਤ

23 ਅਕਤੂਬਰ, 2025 05:52 PM

ਖਰੜ (ਪ੍ਰੀਤ ਪੱਤੀ) : ਨਗਰ ਕੌਂਸਲ ਖਰੜ ਦੇ ਵਾਰਡ ਨੰ 12 ਦੇ ਕੌਂਸਲਰ ਰਾਜਵੀਰ ਸਿੰਘ ਰਾਜੀ ਨੇ ਦੀਵਾਲੀ ਦੇ ਤਿਉਹਾਰ ਮੌਕੇ ਇੱਕ ਅਨੋਖੀ ਮਿਸਾਲ ਪੇਸ਼ ਕਰਦਿਆਂ ਆਪਣੇ ਵਾਰਡ ਵਿੱਚ ਕੰਮ ਕਰਨ ਵਾਲੇ ਸੈਨੀਟੇਸ਼ਨ ਬਿਜਲੀ ਅਤੇ ਪਾਣੀ ਸਪਲਾਈ ਸ਼ਾਖਾ 'ਚ ਕੰਮ ਕਰਨ ਵਾਲੇ ਕੱਚੇ ਮੁਲਾਜਮਾਂ ਨੂੰ ਆਪਣੇ ਨਿਵਾਸ ਸਥਾਨ ਤੇ ਇਕੱਠੇ ਕਰ ਤੋਹਫ਼ੇ ਵੰਡ ਕੇ ਸਨਮਾਨਤ ਕੀਤਾ।ਇਸ ਮੌਕੇ ਉਹਨਾਂ ਨੇ ਹਰ ਇੱਕ ਸਫਾਈ ਸੇਵਕ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਕਿਹਾ ਕੀ ਇਹ ਸਫਾਈ ਸੇਵਕ ਸਾਲ ਦੇ 365 ਦਿਨ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ ਅਤੇ ਉਨਾਂ ਦੇ ਵਾਰਡ ਨੂੰ ਸਾਫ ਸੁਥਰਾ ਰੱਖਦੇ ਹਨ।ਇਸ ਲਈ ਇਹਨਾਂ ਦਾ ਸਨਮਾਨ ਅਤੇ ਮਾਨ ਆਦਰ ਕਰਨਾ ਹਰ ਇਕ ਨਾਗਰਿਕ ਦਾ ਫਰਜ਼ ਹੈ। ਉਹਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਮੰਗ ਰੱਖਦਿਆਂ ਕਿਹਾ ਕਿ ਇਹਨਾਂ ਕੱਚੇ ਤੌਰ ਤੇ ਕੰਮ ਕਰ ਰਹੇ ਕਾਮਿਆਂ ਦਾ ਉਹ ਵਿਸ਼ੇਸ਼ ਤੌਰ ਤੇ ਧਿਆਨ ਰੱਖਣ ਕਿਉਂਕਿ ਉਹ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜਰ ਹਨ।ਇਸ ਮੌਕੇ ਸਫਾਈ ਸੇਵਕ, ਸਟ੍ਰੀਟ ਲਾਈਟ ਅਤੇ ਜਲ ਸਪਲਾਈ ਦੇ ਕਮਿਆ ਨੂੰ ਤੋਹਫੇ ਵੰਡੇ ਗਏ। ਰਾਜਵੀਰ ਰਾਜੀ ਨੇ ਵਾਰਡ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਤਿਉਹਾਰ ਦੇ ਦਿਨਾ 'ਚ ਹੀ ਨਹੀਂ ਸਗੋਂ ਇਸ ਮਗਰੋ ਵੀ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ਮੁੱਖ ਜ਼ਿੰਮੇਵਾਰੀ ਹਰ ਇੱਕ ਵਾਰਡ ਵਾਸੀ ਦੀ ਹੈ। ਇਸ ਮੌਕੇ ਸਫਾਈ ਸੇਵਕ ਸੁਪਰਵਾਈਜਰ ਗੁਰਜੀਤ ਸਿੰਘ ਗੁਰੀ ਨੇ ਕੌਂਸਲਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਪਣੇ ਸਾਥੀ ਕਰਮਚਾਰੀਆਂ ਵੱਲੋਂ ਉਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਹੌਸਲਾ ਅਫ਼ਜ਼ਾਈ ਨਾਲ ਉਹਨਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਮਾਨ ਵਧੀਆ ਹੈ ਜਿਸਦੇ ਉਹ ਧੰਨਵਾਦੀ ਰਹਿਣਗੇ।ਇਸ ਮੌਕੇ ਸੁਖਵਿੰਦਰ ਸਿੰਘ ਹਰਬਖਸ਼, ਰੋਕੀ, ਰੋਹਨ ਵਿਸ਼ਾਲ,ਅਸ਼ੀਸ਼,ਚੰਦਨ ਰੋਕੀ ਕੁਮਾਰ,ਸੁਨੀਲ,ਵਿਕਰਮ ਅਤੇ ਅਬਦੁਲ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.