Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਕੌਣ ਸੰਭਾਲੇਗਾ ਪੰਜਾਬ ਦੀ ਕਮਾਨ? IPL 2025 'ਚ ਨਵੀਂ ਟੀਮ ਤੋਂ ਟਰਾਫ਼ੀ ਦੀ ਆਸ

26 ਨਵੰਬਰ, 2024 05:55 PM

ਆਈਪੀਐਲ 2025 ਦੀ ਮੇਗਾ ਨਿਲਾਮੀ ਖਤਮ ਹੋ ਚੁੱਕੀ ਹੈ। ਨਿਲਾਮੀ ਤੋਂ ਪਹਿਲਾਂ ਸਭ ਦੀਆਂ ਨਜ਼ਰਾਂ ਪੰਜਾਬ ਕਿੰਗਜ਼ 'ਤੇ ਸਨ ਕਿਉਂਕਿ ਉਹ 110.5 ਕਰੋੜ ਰੁਪਏ ਦੀ ਸਭ ਤੋਂ ਵੱਧ ਰਕਮ ਲੈ ਕੇ ਗਏ ਸਨ। ਉਹ ਸਿਰਫ਼ ਦੋ ਰਿਟੇਨ ਕੀਤੇ ਗਏ, ਉਹ ਵੀ ਅਨਕੈਪਡ ਖਿਡਾਰੀ ਪ੍ਰਭਸਿਮਰਨ ਸਿੰਘ ਅਤੇ ਸ਼ਸ਼ਾਂਕ ਸਿੰਘ ਦੇ ਨਾਲ। ਹਾਲਾਂਕਿ, ਉਨ੍ਹਾਂ ਨੇ ਨਿਲਾਮੀ ਵਿੱਚ ਹਲਚਲ ਮਚਾ ਦਿੱਤੀ ਕਿਉਂਕਿ ਉਨ੍ਹਾਂ ਨੇ ਟੀਮ ਇੰਡੀਆ ਦੇ ਕੁਝ ਸਭ ਤੋਂ ਵੱਡੇ ਸਿਤਾਰੇ ਅਤੇ ਕੁਝ ਬਿਹਤਰੀਨ ਵਿਦੇਸ਼ੀ ਆਲਰਾਊਂਡਰਾਂ ਨੂੰ ਸਭ ਤੋਂ ਵਧੀਆ ਬੋਲੀ ਦੇ ਨਾਲ ਆਪਣੀ ਟੀਮ ਦਾ ਹਿੱਸਾ ਬਣਾਇਆ।

 


ਪੰਜਾਬ ਕਿੰਗਜ਼ ਨੇ ਸ਼੍ਰੇਅਸ ਅਈਅਰ 'ਤੇ ਸਭ ਤੋਂ ਮਜ਼ਬੂਤ ਬੋਲੀ ਲਗਾਈ ਅਤੇ ਸ਼੍ਰੇਅਸ ਅਈਅਰ IPL ਨਿਲਾਮੀ ਦੇ ਇਤਿਹਾਸ 'ਚ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਸ਼੍ਰੇਅਸ ਅਈਅਰ ਨੂੰ PBKS ਨੇ 26.75 ਕਰੋੜ ਰੁਪਏ 'ਚ ਖਰੀਦਿਆ ਹੈ। ਪੀਬੀਕੇਐਸ ਨੇ ਭਾਰਤੀ ਗੇਂਦਬਾਜ਼ ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ 'ਤੇ 18-18 ਕਰੋੜ ਰੁਪਏ ਖਰਚ ਕੀਤੇ। ਇਸ ਤੋਂ ਗਲੇਨ ਮੈਕਸਵੈੱਲ ਨੂੰ ਟੀਮ ਨੇ ਸ਼ਾਮਲ ਕੀਤਾ ਹੈ। ਇਹ ਪੰਜਾਬ ਕਿੰਗਜ਼ ਦੇ ਉਹ ਕ੍ਰਿਕਟਰ ਹਨ ਜੋ ਆਈਪੀਐੱਲ 'ਚ ਉਸ ਦੇ ਕਪਤਾਨ ਦੇ ਮੁੱਖ ਦਾਅਵੇਦਾਰ ਹੋ ਸਕਦੇ ਹਨ। ਸ਼੍ਰੇਅਸ ਅਈਅਰ ਦਾ ਨਾਂ ਇਨ੍ਹਾਂ 'ਚੋਂ ਸਭ ਤੋਂ ਪਹਿਲਾਂ ਆਉਂਦਾ ਹੈ। ਉਸ ਨੇ ਪਿਛਲੇ ਸੀਜ਼ਨ 'ਚ ਆਪਣੀ ਕਪਤਾਨੀ 'ਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਚੈਪੀਅਨ ਬਣਾਇਆ ਸੀ। ਪੰਜਾਬ ਕਿੰਗਜ਼ ਵਲੋਂ ਇਸ ਵਾਰ ਬਣਾਈ ਗਈ ਧਾਕੜ ਕ੍ਰਿਕਟਰਾਂ ਦੀ ਨਵੀਂ ਟੀਮ ਤੋਂ ਆਈਪੀਐੱਲ ਟਰਾਫੀ ਦੀ ਜਿੱਤਣ ਦੀ ਆਸ ਕੀਤੀ ਜਾ ਸਕਦੀ ਹੈ।

 

ਰਿਟੇਨ ਕੀਤੇ ਗਏ ਖਿਡਾਰੀਆਂ ਦੀ ਪੂਰੀ ਸੂਚੀ: ਪ੍ਰਭਸਿਮਰਨ ਸਿੰਘ, ਸ਼ਸ਼ਾਂਕ ਸਿੰਘ

ਇਮਪੈਕਟ ਪਲੇਅਰ: ਨੇਹਲ ਵਢੇਰਾ

ਪੰਜਾਬ ਕਿੰਗਜ਼ ਦੀ ਪੂਰੀ ਟੀਮ

ਸ਼ਸ਼ਾਂਕ ਸਿੰਘ 5.5 ਕਰੋੜ ਰੁਪਏ
ਪ੍ਰਭਸਿਮਰਨ ਸਿੰਘ 4 ਕਰੋੜ ਰੁਪਏ
ਅਰਸ਼ਦੀਪ ਸਿੰਘ 18 ਕਰੋੜ ਰੁਪਏ (RTM)
ਸ਼੍ਰੇਅਸ ਅਈਅਰ 26.75 ਕਰੋੜ ਰੁਪਏ
ਯੁਜਵੇਂਦਰ ਚਾਹਲ 18 ਕਰੋੜ ਰੁਪਏ
ਗਲੇਨ ਮੈਕਸਵੈੱਲ 4.2 ਕਰੋੜ ਰੁਪਏ
ਮਾਰਕਸ ਸਟੋਇਨਿਸ 11 ਕਰੋੜ ਰੁਪਏ
ਨੇਹਲ ਵਢੇਰਾ 4.2 ਕਰੋੜ ਰੁਪਏ
ਹਰਪ੍ਰੀਤ ਬਰਾੜ 1.50 ਕਰੋੜ ਰੁਪਏ
ਵਿਸ਼ਨੂੰ ਵਿਨੋਦ 95 ਲੱਖ ਰੁਪਏ
ਵਿਜੇ ਕੁਮਾਰ ਵਿਸ਼ਾਕ 1.80 ਕਰੋੜ ਰੁਪਏ
ਯਸ਼ ਠਾਕੁਰ 1.60 ਕਰੋੜ ਰੁਪਏ
ਜੋਸ਼ ਇੰਗਲਿਸ 1.60 ਕਰੋੜ ਰੁਪਏ
ਮਾਰਕੋ ਜੈਨਸਨ 7 ਕਰੋੜ ਰੁਪਏ
ਲਾਕੀ ਫਰਗੂਸਨ 2 ਕਰੋੜ ਰੁਪਏ

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ