Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

24 ਅਪ੍ਰੈਲ, 2026 05:50 PM

ਕੋਲਕਾਤਾ : ਪੱਛਮੀ ਬੰਗਾਲ 'ਚ ਪਹਿਲੇ ਪੜਾਅ ਦੀ ਰਿਕਾਰਡ ਵੋਟਿੰਗ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ 'ਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ 'ਅੰਗ, ਵੰਗ ਅਤੇ ਕਲਿੰਗ'- ਉਹ ਪ੍ਰਾਚੀਨ ਰਾਜ ਜੋ ਅੱਜ ਦੇ ਆਸਾਮ, ਬੰਗਾਲ ਅਤੇ ਓਡੀਸ਼ਾ ਹਨ 'ਚ ਅਗਲੇ ਮਹੀਨੇ ਭਾਜਪਾ ਦੀ ਸਰਕਾਰ ਹੋਵੇਗੀ। ਸ਼ਾਹ ਨੇ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ 'ਚ ਪੂਰਾ ਬਹੁਮਤ ਹਾਸਲ ਕਰੇਗੀ ਅਤੇ ਵੀਰਵਾਰ ਨੂੰ ਪਹਿਲੇ ਪੜਾਅ 'ਚ ਜਿਹੜੀਆਂ 152 ਸੀਟਾਂ 'ਤੇ ਚੋਣਾਂ ਹੋਈਆਂ, ਉਨ੍ਹਾਂ 'ਚੋਂ 110 ਤੋਂ ਵੱਧ ਸੀਟਾਂ ਜਿੱਤੇਗੀ। 

ਦੀਦੀ ਜਾਣ ਵਾਲੀ ਹੈ, ਭਾਜਪਾ ਆਉਣ ਵਾਲੀ ਹੈ

ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਭਾਜਪਾ ਇੱਥੇ ਸੱਤਾ 'ਚ ਆਏਗੀ ਤਾਂ ਬੰਗਾਲ 'ਚ ਜੰਮਿਆ ਅਤੇ ਬੰਗਾਲੀ ਬੋਲਣ ਵਾਲਾ ਵਿਅਕਤੀ ਹੀ ਸੂਬੇ ਦਾ ਮੁੱਖ ਮੰਤਰੀ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਔਰਤਾਂ ਦੀ ਸੁਰੱਖਿਆ ਯਕੀਨੀ ਕਰੇਗੀ ਅਤੇ ਬੰਗਾਲ 'ਚ 'ਭਤੀਜਾ ਟੈਕਸ' ਅਤੇ ਸਿੰਡੀਕੇਟ ਰਾਜ ਨੂੰ ਖ਼ਤਮ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੀਦੀ ਜਾਣ ਵਾਲੀ ਹੈ, ਭਾਜਪਾ ਆਉਣ ਵਾਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਨਿਵੇਸ਼ਕਾਂ ਲਈ ਵੀ ਰੈੱਡ ਕਾਰਪੇਟ ਵਿਛਾਏਗੀ।

92 ਫੀਸਦੀ ਹੋਈ ਵੋਟਿੰਗ

ਸ਼ਾਹ ਨੇ 92 ਫੀਸਦੀ ਤੋਂ ਵੱਧ ਵੋਟਿੰਗ ਦਾ ਜ਼ਿਕਰ ਕਰਦੇ ਹੋਏ ਕਿਹਾ,''ਬੰਗਾਲ ਦੇ ਲੋਕਾਂ ਨੇ ਪਹਿਲੇ ਪੜਾਅ 'ਚ ਸਾਰੇ ਰਿਕਾਰਡ ਤੋੜ ਦਿੱਤੇ ਤਬਦੀਲੀ ਲਈ ਪੂਰੇ ਉਤਸ਼ਾਹ ਨਾਲ ਵੋਟ ਦਿੱਤਾ।'' ਉਨ੍ਹਾਂ ਕਿਹਾ,''ਮੈਂ ਚੋਣ ਕਮਿਸ਼ਨ ਅਤੇ ਸੁਰੱਖਿਆ ਫ਼ੋਰਸਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਪਹਿਲੇ ਪੜਾਅ ਦੀਆਂ ਚੋਣਾਂ ਦੌਰਾਨ ਕਿਸੇ ਦੀ ਜਾਨ ਨਹੀਂ ਜਾਣ ਦਿੱਤੀ।'' ਉਨ੍ਹਾਂ ਦੱਸਿਆ ਕਿ 2016 ਦੀਆਂ ਵਿਧਾਨ ਸਭਾ ਚੋਣਾਂ 'ਚ 1,278 ਲੋਕ 2021 'ਚ 1,681 ਲੋਕ ਜ਼ਖ਼ਮੀ ਹੋਏ ਸਨ। 

ਟੀਐੱਮਸੀ ਦੀ ਵਿਦਾਈ ਤੈਅ 

ਸ਼ਾਹ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐੱਮਸੀ ਦੀ ਵਿਦਾਈ ਤੈਅ ਹੈ। ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਨਾਲ ਸਰਕਾਰ ਬਣਾਏਗੀ। 5 ਮਈ ਨੂੰ 'ਅੰਗ, ਵੰਗ ਅਤੇ ਕਲਿੰਗ' 'ਚ ਸਾਡੀਆਂ ਸਰਕਾਰਾਂ ਹੋਣਗੀਆਂ।'' ਭਾਜਪਾ ਆਸਾਮ 'ਚ ਲਗਾਤਾਰ ਤੀਜੀ ਵਾਰ ਸੱਤਾ 'ਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੱਛਮੀ ਬੰਗਾਲ 'ਚ 15 ਸਾਲ ਪੁਰਾਣੀ ਟੀਐੱਮਸੀ ਸਰਕਾਰ ਨੂੰ ਹਟਾਉਣਾ ਚਾਹੁੰਦੀ ਹੈ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ