Saturday, April 25, 2026
BREAKING
ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ

ਪੰਜਾਬ

ਕੌਮੀ ਖੂਨਦਾਨ ਦਿਵਸ (ਪਹਿਲੀ ਅਕਤੂਬਰ) ਮੌਕੇ ਖੂਨਦਾਨ ਕੈਂਪ ਅਤੇ ਮੁਫਤ ਬਲੱਡ ਗਰੁਪਿੰਗ ਕੈਂਪ ਆਯੋਜਿਤ ਕੀਤਾ ਜਾਵੇਗਾ

ਕੌਮੀ ਖੂਨਦਾਨ ਦਿਵਸ (ਪਹਿਲੀ ਅਕਤੂਬਰ) ਮੌਕੇ ਖੂਨਦਾਨ ਕੈਂਪ ਅਤੇ ਮੁਫਤ ਬਲੱਡ ਗਰੁਪਿੰਗ ਕੈਂਪ ਆਯੋਜਿਤ ਕੀਤਾ ਜਾਵੇਗਾ

29 ਸਤੰਬਰ, 2025 04:25 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਿਨ-ਰਾਤ ਖੂਨਦਾਨ ਸੇਵਾ ਨੂੰ ਸਮਰਪਿਤ ਸਥਾਨਕ ਸਮਾਜ ਸੇਵੀ ਸੰਸਥਾ ਬਲੱਡ ਡੋਨਰਜ਼ ਕੌਂਸਲ ਦੇ ਬੀ.ਡੀ.ਸੀ.ਬਲੱਡ ਸੈਂਟਰ ਵਿਖੇ ਹਰ ਸਾਲ ਦੀ ਤਰ੍ਹਾਂ ਕੌਮੀ ਖੂਨਦਾਨ ਦਿਵਸ (ਪਹਿਲੀ ਅਕਤੂਬਰ) ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੀ ਮੀਟਿੰਗ ਪ੍ਰਧਾਨ ਐਸ ਕੇ ਸਰੀਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ 17 ਸਤੰਬਰ ਤੋਂ 2 ਅਕਤੂਬਰ ਤੱਕ ਚੱਲ ਰਹੇ ਕੌਮੀ ਮੈਗਾ ਖੂਨਦਾਨ ਪੰਦਰਵਾੜੇ ਵਿੱਚ ਸੰਸਥਾ ਵਲੋਂ ਸਫਲ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੌਰਾਨ ਕੌਮੀ ਖੂਨਦਾਨ ਦਿਵਸ ਪਹਿਲੀ ਅਕਤੂਬਰ ਨੂੰ ਮਨਾਇਆ ਜਾਣਾ ਹੈ ਇਸ ਦਿਨ ਸਵੈ ਇਛੁੱਕ ਖੂਨਦਾਨ ਕੈਂਪ ਅਤੇ ਮੁਫਤ ਬਲੱਡ ਗਰੁਪਿੰਗ ਕੈਂਪ ਦਾ ਅਯੋਜਿਨ ਕੀਤਾ ਜਾਵੇਗਾ, ਖੂਨ ਦੀ ਕਮੀ ਵਾਲ੍ਹੇ ਕੇਸਾਂ ਵਿੱਚ ਮੁਫਤ ਦਵਾਈ ਦਿੱਤੀ ਜਾਵੇਗੀ। ਮੀਟਿੰਗ ਵਿੱਚ ਐਸ ਕੇ ਸਰੀਨ, ਜੀ ਐਸ ਤੂਰ, ਜੇ ਐਸ ਗਿੱਦਾ, ਪ੍ਰਵੇਸ਼ ਕੁਮਾਰ, ਅੰਜੂ ਸਰੀਨ, ਡਾ.ਅਜੇ ਬੱਗਾ, ਨੋਬਲ ਸਰੀਨ, ਯੁਵਰਾਜ ਕਾਲ੍ਹੀਆ ਤੇ ਮੈਨੇਜਰ ਮਨਮੀਤ ਸਿੰਘ ਹਾਜਰ ਸਨ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਕੌਮੀ ਖੂਨਦਾਨ ਦਿਵਸ ਮੌਕੇ ਸਵੈ ਇਛੁੱਕ ਖੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਜਾਣਗੇ। ਮੀਟਿੰਗ ਉਪ੍ਰੰਤ ਐਨ.ਆਰ.ਆਈ ਅਸ਼ੋਕ ਸੌਗੀ ਨੂੰ ਖੂਨਦਾਨ ਸੇਵਾ ਸਹਿਯੋਗ ਲਈ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ