Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਕੌਮੀ ਸੜਕ ਸੁਰੱਖਿਆ ਅਭਿਆਨ ਤਹਿਤ ਟ੍ਰੈਫਿਕ ਪੁਲਿਸ ਮੋਹਾਲੀ ਵੱਲੋਂ ਰਿਆਨ ਇੰਟਰਨੈਸ਼ਨਲ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ

24 ਜਨਵਰੀ, 2026 10:30 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ; ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ ਏ ਐਸ ਨਗਰ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਜਿਲ੍ਹਾ ਐਸ ਏ ਐਸ ਨਗਰ, ਨਵਨੀਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਹੇਠ ਟ੍ਰੈਫਿਕ ਪੁਲਿਸ ਮੋਹਾਲੀ ਵੱਲੋ ਕੌਮੀ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ (2026) ਜੀਰੋ ਮੌਤ ਰਹਿਤ ਪ੍ਰਣਾਲੀ ਯੋਜਨਾ ਤਹਿਤ ਅੱਜ ਕਰਨੈਲ ਸਿੰਘ,ਉਪ ਕਪਤਾਨ ਪੁਲਿਸ ਟ੍ਰੈਫਿਕ,ਜਿਲ੍ਹਾ ਐਸ ਏ ਐਸ ਨਗਰ ਵੱਲੋ ਰਿਆਨ ਇੰਟਰਨੈਸ਼ਨਲ ਸਕੂਲ ਸੈਕਟਰ 66 ਮੋਹਾਲੀ ਸਲਾਨਾ ਸਮਾਗਮ ਵਿੱਚ ਪਹੁੰਚ ਕੇ ਸਕੂਲ ਦੇ ਵਿਦਿਆਰਥੀਆ, ਅਧਿਆਪਕਾਂ ,ਬੱਚਿਆ, ਮਾਤਾ ਪਿਤਾ ਅਤੇ ਸਕੂਲ ਦੇ ਹੋਰ ਸਟਾਫ ਨਾਲ ਸਲਾਨਾ ਪੋਗਰਾਮ ਅਟੈਂਡ ਕੀਤਾ ਗਿਆ। ਇਸ ਮੌਕੇ ਤੇ ਰਿਆਨ ਇੰਟਰਨੈਸ਼ਨਲ ਸਕੂਲ ਸੈਕਟਰ 66 ਮੋਹਾਲੀ ਦੀ ਪ੍ਰਿੰਸੀਪਲ ਸ੍ਰੀ ਮਤੀ ਰੋਜੀ ਭਾਟੀਆ ਅਤੇ ਸਕੂਲ ਦਾ ਹੋਰ ਸਟਾਫ ਅਤੇ ਆਰਮੀ ਦੇ ਅਫਸਰ ਅਤੇ ਹੋਰ ਵੀ ਪਤਵੰਤੇ ਸੱਜਣ ਹਾਜਰ ਸਨ।

ਇਸ ਪ੍ਰੋਗਰਾਮ ਅਪੀਲ ਕੀਤੀ ਗਈ ਕਿ ਟੈਫਿਕ ਜਾਗਰੂਕ ਮਹੀਨਾ ਚੱਲ ਰਿਹਾ ਹੈ, ਟ੍ਰੈਫਿਕ ਨਿਯਮਾ ਦੀ ਪਾਲਣਾ ਕੀਤੀ ਜਾਵੇ । ਸਾਨੂੰ ਸਾਰਿਆ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਸੜਕਾਂ 'ਤੇ ਹੋ ਰਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ ਅਤੇ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋ ਬਚਾਅ ਹੋ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼