Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕੌਸਲਰ ਰਾਜਵੀਰ ਸਿੰਘ ਰਾਜੀ ਨੇ ਨਿੱਜਰ ਰੋਡ ਤੇ ਸੜਕ ਤੇ ਲੁੱਕ ਪਾਉਣ ਦਾ ਕੰਮ ਕਰਵਾਇਆ ਸ਼ੁਰੂ

26 ਅਕਤੂਬਰ, 2025 06:09 PM

ਖਰੜ : ਖਰੜ ਦੇ ਸਥਾਨਕ ਵਾਰਡ ਨੰਬਰ 12 ਦੇ ਨਿੱਜਰ ਚੌਂਕ ਤੋਂ ਸੈਂਟਰਲ ਬੈਂਕ ਤੱਕ ਰੋਡ ਤੇ ਅੱਜ ਸੜਕ ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਸਥਾਨਕ ਲੋਕਾਂ ਚ ਖੁਸ਼ੀ ਦੀ ਲਹਿਰ ਦੇਖੀ ਗਈ । ਪਿਛਲੇ ਲਮੇ ਸਮੇਂ ਤੋ ਇਹ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਆਏ ਦਿਨ ਹੀ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਇਸ ਮੌਕੇ ਵਾਰਡ ਨੰਬਰ 12 ਦੇ ਵਸਨੀਕ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਅਰਦਾਸ ਕਰਵਾਈ ਗਈ ਅਤੇ ਇਲਾਕਾ ਕੌਂਸਲਰ ਰਾਜਵੀਰ ਸਿੰਘ ਰਾਜੀ ਨੂੰ ਵਾਰਡ ਵਾਸੀਆ ਵਲੋਂ ਉਹਨਾਂ ਦੀ ਮਿਹਨਤ ਅਤੇ ਯਤਨਾਂ ਦੀ ਕੀਤੀ ਸ਼ਲਾਘਾ ਕਰਦੀਆਂ ਸਨਮਾਨਤ ਕੀਤਾ । ਰਾਜਵੀਰ ਸਿੰਘ ਰਾਜੀ ਵਲ੍ਹੋਂ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਵਾਉਣ ਲਈ ਹਲਕਾ ਵਿਧਾਇਕ ਅਨਮੋਲ ਗਗਨ ਮਾਨ , ਨਗਰ ਕੌਂਸਲ ਪ੍ਰਧਾਨ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ । ਕੌਂਸਲਰ ਰਾਜੀ ਨੇ ਦੱਸਿਆ ਕਿ ਇਸ ਸੜਕ ਦੇ ਦੋਹੇ ਪਾਸੇ 2.5 ਫੁੱਟ ਬਰਮ ਬਣਾਈ ਜਾਵੇਗੀ ਜਿਸ ਨਾਲ ਸੜਕ ਦੀ ਚੌੜਾਈ 5 ਫੁੱਟ ਤਕ ਵੱਧ ਗਈ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਵਾਰਡ ਕੌਂਸਲਰ ਦੀ ਮਿਹਨਤ ਅਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰੀਮਿਕਸ ਵਾਲੀ ਸੜਕ ਬਣਨ ਨਾਲ ਜਿੱਥੇ ਆਵਾਜਾਈ ਵੀ ਆਸਾਨ ਹੋ ਜਾਵੇਗੀ ਅਤੇ ਇਸ ਨਾਲ ਧੁਲ ਮਿੱਟੀ ਵੀ ਘਟ ਉਡੇਗੀ।ਸੜਕ ਨਿਰਮਾਣ ਮੌਕੇ ਖਰੜ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਬਿੱਟੂ,ਵਿਕਾਸ ਮੋਹਨ ਦੇ ਨਾਲ ਨਾਲ ਵਾਰਡ ਵਾਸੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.