Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

ਕ੍ਰਿਕਟ ਇਤਿਹਾਸ 'ਚ ਸੁਨਹਿਰੀ ਅਧਿਆਏ: ਰੋਹਿਤ-ਕੋਹਲੀ ਨੇ ਤੋੜਿਆ ਸਚਿਨ-ਦ੍ਰਾਵਿੜ ਦਾ ਰਿਕਾਰਡ, ਬਣੀ ਨੰਬਰ 1 ਜੋੜੀ

30 ਨਵੰਬਰ, 2025 07:28 PM

ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਰਾਂਚੀ ਵਿੱਚ ਖੇਡੇ ਜਾ ਰਹੇ ਪਹਿਲੇ ਵਨਡੇ ਮੈਚ ਦੌਰਾਨ ਦੋ ਦਿੱਗਜ ਭਾਰਤੀ ਕ੍ਰਿਕਟਰਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਜਿਵੇਂ ਹੀ ਵਿਰਾਟ ਕੋਹਲੀ, ਯਸ਼ਸਵੀ ਜਾਇਸਵਾਲ ਦਾ ਵਿਕਟ ਡਿੱਗਣ ਤੋਂ ਬਾਅਦ ਰੋਹਿਤ ਸ਼ਰਮਾ ਦਾ ਸਾਥ ਦੇਣ ਲਈ ਮੈਦਾਨ ਵਿੱਚ ਉਤਰੇ, ਇਸ ਜੋੜੀ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਵੱਡਾ ਕੀਰਤੀਮਾਨ ਆਪਣੇ ਨਾਮ ਕਰ ਲਿਆ।

ਸਚਿਨ-ਦ੍ਰਾਵਿੜ ਦਾ ਰਿਕਾਰਡ ਹੋਇਆ ਢਹਿ-ਢੇਰੀ
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕਠੇ ਸਭ ਤੋਂ ਵੱਧ ਮੈਚ ਖੇਡਣ ਵਾਲੀ ਭਾਰਤੀ ਜੋੜੀ ਬਣ ਗਈ ਹੈ। ਰਾਂਚੀ ਵਿੱਚ ਖੇਡਿਆ ਜਾ ਰਿਹਾ ਪਹਿਲਾ ਵਨਡੇ ਮੈਚ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਇਕੱਠਿਆਂ 392ਵਾਂ ਮੈਚ ਹੈ। ਇਸ ਤੋਂ ਪਹਿਲਾਂ, ਇਹ ਰਿਕਾਰਡ ਮਹਾਨ ਖਿਡਾਰੀਆਂ ਸਚਿਨ ਤੇਂਦੁਲਕਰ ਅਤੇ ਰਾਹੁਲ ਦ੍ਰਾਵਿੜ ਦੇ ਨਾਮ ਸੀ, ਜਿਨ੍ਹਾਂ ਨੇ ਇੱਕਠੇ ਭਾਰਤ ਲਈ 391 ਮੈਚ ਖੇਡੇ ਸਨ। ਇਸ ਸੂਚੀ ਵਿੱਚ ਰਾਹੁਲ ਦ੍ਰਾਵਿੜ ਅਤੇ ਸੌਰਵ ਗਾਂਗੁਲੀ (369), ਸਚਿਨ ਤੇਂਦੁਲਕਰ ਅਤੇ ਅਨਿਲ ਕੁੰਬਲੇ (367), ਅਤੇ ਸਚਿਨ ਤੇਂਦੁਲਕਰ ਅਤੇ ਸੌਰਵ ਗਾਂਗੁਲੀ (341) ਵੀ ਸ਼ਾਮਲ ਹਨ।

ਰੋਹਿਤ ਅਤੇ ਵਿਰਾਟ ਲੰਬੇ ਸਮੇਂ ਤੋਂ ਭਾਰਤੀ ਟੀਮ ਦਾ ਅਹਿਮ ਹਿੱਸਾ ਰਹੇ ਹਨ। ਭਾਵੇਂ ਦੋਵਾਂ ਖਿਡਾਰੀਆਂ ਨੇ ਇਸੇ ਸਾਲ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ, ਅਤੇ ਪਿਛਲੇ ਸਾਲ ਬਾਰਬਾਡੋਸ ਵਿੱਚ ਟੀ20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀ20 ਕ੍ਰਿਕਟ ਤੋਂ ਵੀ ਰਿਟਾਇਰਮੈਂਟ ਲੈ ਲਈ ਸੀ, ਪਰ ਉਹ ਅਜੇ ਵੀ ਵਨਡੇ ਕ੍ਰਿਕਟ ਵਿੱਚ ਸਰਗਰਮ ਹਨ। ਦੋਵੇਂ ਖਿਡਾਰੀ ਇਸ ਸਮੇਂ ਦੱਖਣੀ ਅਫਰੀਕਾ ਖ਼ਿਲਾਫ਼ ਵਨਡੇ ਸੀਰੀਜ਼ ਵਿੱਚ ਟੀਮ ਇੰਡੀਆ ਲਈ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਕੇਂਦਰਿਤ ਹਨ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ