Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

19 ਜੁਲਾਈ, 2026 06:00 PM

ਬਠਿੰਡਾ : ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਚਰਚਿਤ ਮਾਣਹਾਨੀ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਸਥਾਨਕ ਅਦਾਲਤ ਵਿੱਚ ਨਹੀਂ ਹੋ ਸਕੀ। ਵਕੀਲਾਂ ਦੀ ਹੜਤਾਲ ਕਾਰਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਨਿਰਧਾਰਤ ਕਰ ਦਿੱਤੀ ਹੈ। ਹੁਣ ਅਗਲੀ ਤਾਰੀਖ 'ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਜਾਣ ਦੇ ਨਾਲ-ਨਾਲ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ 'ਤੇ ਵੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਬੇਬੇ ਮਹਿੰਦਰ ਕੌਰ ਵੱਲੋਂ ਪੇਸ਼ ਹੋ ਰਹੇ ਵਕੀਲ ਰਘੁਬੀਰ ਸਿੰਘ ਬਹਨੀਵਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਅਦਾਲਤ ਨੇ ਬੇਬੇ ਮਹਿੰਦਰ ਕੌਰ ਅਤੇ ਉਨ੍ਹਾਂ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹੀ ਲਈ ਬੁਲਾਇਆ ਸੀ ਪਰ ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਪ੍ਰਭਾਵਿਤ ਰਹੀ। ਇਸ ਕਾਰਨ ਗਵਾਹਾਂ ਦੀ ਪੇਸ਼ੀ ਨਹੀਂ ਹੋ ਸਕੀ ਅਤੇ ਅਦਾਲਤ ਨੇ ਅਗਲੀ ਸੁਣਵਾਈ 3 ਅਗਸਤ ਲਈ ਮੁਕੱਰਰ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਅਗਲੀ ਤਾਰੀਖ 'ਤੇ ਗਵਾਹਾਂ ਦੇ ਬਿਆਨ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੰਗਨਾ ਰਣੌਤ ਦਾ ਪਾਸਪੋਰਟ ਜ਼ਬਤ ਕਰਨ ਸਬੰਧੀ ਦਾਇਰ ਅਰਜ਼ੀ 'ਤੇ ਵੀ ਬਹਿਸ ਹੋਵੇਗੀ। ਅਦਾਲਤ ਦੇ ਹੁਕਮ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਸਪੱਸ਼ਟ ਹੋਵੇਗੀ।

ਕਿਸਾਨ ਅੰਦੋਲਨ ਦੌਰਾਨ ਸ਼ੁਰੂ ਹੋਇਆ ਸੀ ਵਿਵਾਦ
ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲੇ ਕਿਸਾਨ ਅੰਦੋਲਨ ਦੌਰਾਨ ਸਾਹਮਣੇ ਆਇਆ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਬੇਬੇ ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਮਹਿਲਾਵਾਂ ਬਾਰੇ ਟਿੱਪਣੀ ਕੀਤੀ ਸੀ ਕਿ ਉਹ "100-100 ਰੁਪਏ ਲੈ ਕੇ ਧਰਨੇ 'ਤੇ ਆਉਂਦੀਆਂ ਹਨ।" ਬੇਬੇ ਮਹਿੰਦਰ ਕੌਰ ਦਾ ਕਹਿਣਾ ਹੈ ਕਿ ਇਸ ਟਿੱਪਣੀ ਨਾਲ ਉਨ੍ਹਾਂ ਦੀ ਇੱਜ਼ਤ ਅਤੇ ਸਾਖ ਨੂੰ ਠੇਸ ਪਹੁੰਚੀ, ਜਿਸ ਕਾਰਨ ਉਨ੍ਹਾਂ ਨੇ ਅਦਾਲਤ ਦਾ ਰੁਖ ਕੀਤਾ। ਮਾਮਲੇ ਨੂੰ ਖ਼ਤਮ ਕਰਵਾਉਣ ਲਈ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਮਨਜ਼ੂਰ ਨਹੀਂ ਕੀਤੀ। ਇਸ ਤੋਂ ਬਾਅਦ ਇਹ ਮਾਮਲਾ ਸਥਾਨਕ ਅਦਾਲਤ ਵਿੱਚ ਵਿਚਾਰ ਅਧੀਨ ਹੈ, ਜਿੱਥੇ ਹੁਣ ਇਸ ਦੀ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"