Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਕੱਚੇ ਤੇਲ ਦੀਆਂ ਕੀਮਤਾਂ ਨੇ ਸ਼ੇਅਰ ਬਾਜ਼ਾਰ 'ਚ ਲਿਆਂਦਾ ਭੂਚਾਲ, ਮੂਧੇ ਮੂੰਹ ਡਿੱਗੇ Sensex-Nifty

24 ਅਪ੍ਰੈਲ, 2026 06:17 PM

ਘਰੇਲੂ ਸਟਾਕ ਬਾਜ਼ਾਰਾਂ ਸੈਂਸੈਕਸ ਅਤੇ ਨਿਫਟੀ ਵਿੱਚ ਸ਼ੁੱਕਰਵਾਰ ਨੂੰ ਤੇਜ਼ ਗਿਰਾਵਟ ਦਰਜ ਕੀਤੀ ਗਈ। ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ, ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਵਿਕਰੀ ਅਤੇ ਆਈਟੀ ਸਟਾਕਾਂ ਵਿੱਚ ਕਮਜ਼ੋਰੀ ਨੇ ਮਿਲ ਕੇ ਬਾਜ਼ਾਰ ਦੀ ਭਾਵਨਾ ਨੂੰ ਕਮਜ਼ੋਰ ਕੀਤਾ ਹੈ। ਨਿਵੇਸ਼ਕਾਂ ਦੀ ਭਾਵਨਾ ਪ੍ਰਭਾਵਿਤ ਕੀਤੀ ਹੈ। 

ਸਵੇਰੇ ਬੀਐਸਈ ਸੈਂਸੈਕਸ 330 ਅੰਕ ਡਿੱਗ ਕੇ 77,334 'ਤੇ ਆ ਗਿਆ, ਜਦੋਂ ਕਿ ਐਨਐਸਈ ਨਿਫਟੀ 93.3 ਅੰਕ ਡਿੱਗ ਕੇ 24,079.75 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। 

ਮੌਜੂਦਾ ਸਮੇਂ ਬੀਐਸਈ ਸੈਂਸੈਕਸ 982.71 ਅੰਕ ਭਾਵ 1.27% ਡਿੱਗ ਕੇ 76,681.29 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ  ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ ਸਿਰਫ਼ 5 ਸਟਾਕ ਵਾਧੇ ਨਾਲ ਅਤ 25 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸੇ ਨਿਫਟੀ 275.10 ਅੰਕ ਭਾਵ 1.14% ਡਿੱਗ ਕੇ 23,897.95 ਦੇ ਪੱਧਰ 'ਤੇ ਬੰਦ ਹੋਇਆ ਹੈ।

ਟਾਪ ਗੇਨਰਸ

ਟ੍ਰੈਂਟ ਬਜਾਜ ਫਾਇਨਾਂਸ, ਸਟੇਟ ਬੈਂਕ ਆਫ਼ ਇੰਡੀਆ, HDFC Bank,Kotak bank

ਟਾਪ ਲੂਜ਼ਰਸ

Infy, HCL Tech, tcs, Tech mahindra, Sun Pharma

ਰੁਪਏ ਵਿੱਚ ਗਿਰਾਵਟ

ਸ਼ੁੱਕਰਵਾਰ ਨੂੰ ਲਗਾਤਾਰ ਪੰਜਵੇਂ ਸੈਸ਼ਨ ਲਈ ਰੁਪਿਆ ਡਿੱਗਿਆ, ਸ਼ੁਰੂਆਤੀ ਕਾਰੋਬਾਰ ਵਿੱਚ 24 ਪੈਸੇ ਡਿੱਗ ਕੇ 94.25 ਪ੍ਰਤੀ ਡਾਲਰ 'ਤੇ ਆ ਗਿਆ। ਕੱਚੇ ਤੇਲ ਦੀਆਂ ਅਸਥਿਰ ਕੀਮਤਾਂ ਅਤੇ ਮਜ਼ਬੂਤ ਅਮਰੀਕੀ ਡਾਲਰ ਨੇ ਘਰੇਲੂ ਮੁਦਰਾ 'ਤੇ ਦਬਾਅ ਬਣਾਈ ਰੱਖਿਆ ਹੈ।

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਹੇਠਾਂ ਰਿਹਾ, ਜਦੋਂ ਕਿ ਜਾਪਾਨ ਦਾ ਨਿੱਕੇਈ 225 ਵਧਿਆ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਹੇਠਾਂ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.89 ਪ੍ਰਤੀਸ਼ਤ ਵਧ ਕੇ $106 ਪ੍ਰਤੀ ਬੈਰਲ ਹੋ ਗਿਆ। 

ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਵੀਰਵਾਰ ਨੂੰ ਵਿਕਰੇਤਾ ਰਹੇ, ਜਿਨ੍ਹਾਂ ਨੇ 3,254.71 ਕਰੋੜ ਰੁਪਏ ਦੇ ਸ਼ੇਅਰ ਵੇਚੇ।

India VIX

ਇੰਡੀਆ VIX, ਜੋ ਕਿ ਸਟਾਕ ਮਾਰਕੀਟ ਦੀ ਅਸਥਿਰਤਾ ਦਾ ਮਾਪ ਹੈ, 3.5 ਪ੍ਰਤੀਸ਼ਤ ਤੋਂ ਵੱਧ ਵਧ ਕੇ 19.2 ਦੇ ਆਸ-ਪਾਸ ਹੋ ਗਿਆ, ਜੋ ਦਰਸਾਉਂਦਾ ਹੈ ਕਿ ਨਿਵੇਸ਼ਕ ਸਾਵਧਾਨ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ