Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਕੱਲ੍ਹ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਮਿਲਣਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

03 ਸਤੰਬਰ, 2025 06:55 PM

ਪੰਜਾਬ ਵਿਚ ਭਾਰੀ ਮੀਂਹ ਦੇ ਕਾਰਨ ਹੜ੍ਹ ਵਿੱਚ ਡੁੱਬੇ ਜ਼ਿਲ੍ਹਿਆਂ ਦੀ ਸਥਿਤੀ ਜਾਨਣ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸੇ ਸਬੰਧ ਵਿੱਚ ਅੱਜ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਫੋਨ ‘ਤੇ ਵਿਸਤ੍ਰਿਤ ਚਰਚਾ ਵੀ ਕੀਤੀ।

ਕੇਂਦਰੀ ਮੰਤਰੀ ਕੱਲ੍ਹ ਸਵੇਰੇ ਅੰਮ੍ਰਿਤਸਰ ਪਹੁੰਚਣਗੇ ਅਤੇ ਉੱਥੋਂ ਸਿੱਧਾ ਹੜ੍ਹ ਪ੍ਰਭਾਵਿਤ ਕਿਸਾਨ ਭਰਾ-ਭੈਣਾਂ ਨਾਲ ਮਿਲਣ ਜਾਣਗੇ। ਕਿਸਾਨਾਂ ਨਾਲ ਮੁਲਾਕਾਤ ਦੇ ਬਾਅਦ ਸ਼ਿਵਰਾਜ ਸਿੰਘ ਚੌਹਾਨ ਅਧਿਕਾਰੀਆਂ ਦੇ ਨਾਲ ਇੱਕ ਉੱਚ-ਪੱਧਰੀ ਮੀਟਿੰਗ ਵੀ ਕਰਨਗੇ। ਜਿਸ ਵਿੱਚ ਮੌਜੂਦਾ ਸਥਿਤੀ ਨੂੰ ਲੈ ਕੇ ਗੱਲਬਾਤ ਅਤੇ ਕਿਸਾਨਾਂ ਨੂੰ ਮਦਦ ਪਹੁੰਚਾਉਣ ਦੇ ਉਪਾਵਾਂ ‘ਤੇ ਵਿਸਤਾਰਪੂਰਵਕ ਚਰਚਾ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਸੋਮਵਾਰ ਨੂੰ ਵੀ ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਕਰਕੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਦੇ ਹਾਲਾਤ ਅਤੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਚਿੰਤਾ ਜਤਾਈ ਸੀ। ਨਾਲ ਹੀ ਕਿਹਾ ਸੀ ਕਿ ਉਹ ਖੁਦ ਸਥਿਤੀ ਦਾ ਜਾਇਜ਼ਾ ਲੈਣ ਪੰਜਾਬ ਜਾਣਗੇ। ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਦੇ ਕਿਸਾਨ ਭੈਣ-ਭਰਾ ਚਿੰਤਾ ਨਾ ਕਰਨ, ਇਸ ਮੁਸ਼ਕਿਲ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ