Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਕੱਲ੍ਹ ਪੰਜਾਬ ਭਰ ਦੇ ਇਹ ਟੋਲ ਪਲਾਜ਼ਾ ਰਹਿਣਗੇ ਫਰੀ, ਕਿਸਾਨਾਂ ਨੇ ਕੀਤਾ ਫੈਸਲਾ

11 ਜਨਵਰੀ, 2026 04:15 PM

ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾ ਦੇ ਬਲਾਕ ਰਾਜਪੁਰਾ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 12 ਜਨਵਰੀ ਨੂੰ 4 ਘੰਟਿਆਂ ਲਈ ਟੋਲ ਪਲਾਜ਼ੇ ਫ਼ਰੀ ਕੀਤੇ ਜਾਣਗੇ। ਇਸ ਤੋਂ ਇਲਾਵਾ, 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਮੌਕੇ ਬਿਜਲੀ ਬਿਲ 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਨਾਲ ਹੀ 21 ਅਤੇ 22 ਜਨਵਰੀ ਨੂੰ ਦੂਜੇ ਗੇੜ ਤਹਿਤ ਚਿਪ ਵਾਲੇ ਮੀਟਰ ਉਤਾਰ ਕੇ ਸਬ-ਡਿਵਿਜ਼ਨ ਦਫ਼ਤਰਾਂ ਵਿੱਚ ਜਾ ਕੇ ਜਮ੍ਹਾਂ ਕਰਵਾਏ ਜਾਣਗੇ। ਦੱਸ ਦੇਈਏ ਕਿ ਧਰੇੜੀ ਜੱਟਾਂ ਪਟਿਆਲਾ, ਸ਼ੰਭੂ ਹਰਿਆਣਾ-ਪੰਜਾਬ ਬਾਰਡਰ ਅਤੇ ਬਨੂੜ ਵਿਖੇ ਟੋਲ ਪਲਾਜ਼ਾ ਟੋਲ ਫਰੀ ਕਰਨ ਦੇ ਨਾਲ-ਨਾਲ ਪੰਜਾਬ ਦੇ ਹੋਰ ਵੀ ਟੋਲ ਪਲਾਜ਼ੇ ਫਰੀ ਕਰਨ ਦੇ ਯਤਨ ਹੋਣਗੇ। ਇਹ ਪ੍ਰਗਟਾਵਾ ਯੂਨੀਅਨ ਲੀਡਰ ਬਲਕਾਰ ਸਿੰਘ ਫੌਜੀ ਜੱਸੋਵਾਲ ਨੇ ਕੀਤਾ ਹੈ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਸਾਰੇ ਪੁਰਾਣੇ ਸ਼ਨਾਖਤੀ ਕਾਰਡ ਰੱਦ ਕਰ ਦਿੱਤੇ ਗਏ ਹਨ। ਹੁਣ ਨਵੇਂ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਦੀ ਦਸਤਖ਼ਤ ਸਮੇਤ ਸਕੈਨ ਕੀਤੀ ਫ਼ੋਟੋ ਲਗਾਈ ਗਈ ਹੈ, ਤਾਂ ਜੋ ਕੋਈ ਵੀ ਵਿਅਕਤੀ ਜਾਅਲੀ ਕਾਰਡ ਨਾ ਬਣਾ ਸਕੇ।

ਜਥੇਬੰਦੀ ਵੱਲੋਂ ਅੱਜ ਤੋਂ ਬਾਅਦ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਵੇਂ ਚਿਪ ਵਾਲੇ ਸ਼ਨਾਖਤੀ ਕਾਰਡ ਬਣਵਾਉਣ ਲਈ ਆਪਣੇ-ਆਪਣੇ ਆਗੂਆਂ ਨਾਲ ਸੰਪਰਕ ਕੀਤਾ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਪੁਰਾਣੇ ਜਾਂ ਜਾਅਲੀ ਕਾਰਡ ਤਿਆਰ ਕਰਦਾ ਜਾਂ ਕਿਤੇ ਵੀ ਪੁਰਾਣਾ ਕਾਰਡ ਸ਼ਨਾਖਤ ਲਈ ਵਰਤਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰਦੇਵ ਸਿੰਘ ਰਾਜਪੁਰਾ, ਗੁਰਵਿੰਦਰ ਸਿੰਘ ਰਾਮਪੁਰ ਖੁਰਦ, ਗੁਰਦੀਪ ਸਿੰਘ ਖਿਜ਼ਰਗੜ ਕਨੌੜ, ਭਗਵਾਨ ਦਾਸ ਪਵਰੀ, ਮੇਵਾ ਸਿੰਘ ਕਨੌੜ, ਖੇਮ ਸਿੰਘ ਰਾਮਪੁਰ, ਹਰੀ ਕਿਰਸਨ ਤਖ਼ਤੂ ਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ